ETV Bharat / international

ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਸਟ੍ਰੇਲੀਆ ਦੀ ਪਾਰਲੀਮੈਂਟ ਵਿੱਚ ਹੋਇਆ ਕੀਰਤਨ - gurbani keertan held at australias parliament

ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਆਸਟ੍ਰੇਲੀਆ ਦੀ ਕੈਨੇਬੇਰਾ ਵਿਖੇ ਸਥਿਤ ਪਾਰਲੀਮੈਂਟ ਵਿਖੇ ਗੁਰਬਾਣੀ ਦਾ ਕੀਰਤਨ ਕਰਵਾਇਆ ਗਿਆ, ਜਿਸ ਵਿੱਚ ਆਸਟ੍ਰੇਲੀਆ ਦੇ ਕਈ ਹਿੱਸਿਆਂ ਤੋਂ ਸੰਗਤਾਂ ਨੇ ਸ਼ਿਰਕਤ ਕੀਤੀ।

ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਆਸਟ੍ਰੇਲੀਆ ਦੀ ਪਾਰਲੀਮੈਂਟ ਵਿੱਚ ਹੋਇਆ ਕੀਰਤਨ
author img

By

Published : Oct 25, 2019, 7:38 PM IST

ਆਸਟ੍ਰੇਲੀਆ : ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰਾ ਸਿੱਖ ਜਗਤ ਪੱਬਾ ਭਾਰ ਹੋਇਆ ਪਿਆ।

ਇਸ ਨੂੰ ਇਕੱਲੇ ਲਹਿੰਦੇ ਅਤੇ ਚੜ੍ਹਦੇ ਪੰਜਾਬ ਦੇ ਸਿੱਖ ਹੀ ਨਹੀਂ, ਬਲਕਿ ਜਿਹੜੇ-ਜਿਹੜੇ ਮੁਲਕ ਵਿੱਚ ਸਿੱਖ ਵਸਦੇ ਹਨ, ਉੱਥੇ ਦੀਆਂ ਸਰਕਾਰਾਂ ਵੀ ਬਾਬਾ ਨਾਨਕ ਦੇ ਪ੍ਰਕਾਸ਼ ਦਿਹਾੜੇ ਨੂੰ ਮਨਾਉਣ ਲਈ ਉਪਰਾਲਾ ਕਰ ਰਹੀਆਂ ਹਨ।

ਤੁਹਾਨੂੰ ਦੱਸ ਦਈਏ ਕਿ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ 21 ਅਕਤੂਬਰ ਨੂੰ ਆਸਟ੍ਰੇਲੀਆ ਦੀ ਪਾਰਲੀਮੈਂਟ ਵਿਖੇ ਕੀਰਤਨ ਕਰਵਾਇਆ ਗਿਆ। ਇਸ ਦੌਰਾਨ ਹੋਰਨਾਂ ਕਈ ਮੁਲਕਾਂ ਤੋਂ ਕਈ ਰਾਜਨੀਤਿਕ ਚਿਹਰਿਆਂ, ਪਤਵੰਤੇ ਸੱਜਣਾਂ, ਮਹਿਮਾਨਾਂ ਅਤੇ ਸਪੀਕਰਾਂ ਨੇ ਸ਼ਿਰਕਤ ਕੀਤੀ ਅਤੇ ਗੁਰਬਾਣੀ ਦੇ ਕੀਰਤਨ ਦਾ ਲਾਹਾ ਲਿਆ।

ਵੇਖੋ ਵੀਡੀਓ।

ਇਸ ਦੌਰਾਨ ਕਈ ਹੋਰ ਪ੍ਰੋਗਰਾਮ ਵੀ ਪੇਸ਼ ਕੀਤੇ ਗਏ। ਹੋਰ ਕਈ ਪਾਰਲੀਮੈਂਟ ਮੈਬਰਾਂ ਸਮੇਤ ਫ਼ੈਡਰਲ ਐੱਮਪੀ ਐਂਡਰਿਊ ਗਾਇਲਜ਼, ਬਹੁ-ਸੱਭਿਆਚਾਰਕ ਮਾਮਲਿਆਂ ਦੇ ਮੰਤਰੀ ਅਤੇ ਪ੍ਰਵਾਸੀ ਅਤੇ ਨਾਗਰਿਕਤਾ ਮੰਤਰਾਲੇ ਦੀ ਸਹਾਇਕ ਵੀ ਇਸ ਦੌਰਾਨ ਹਾਜ਼ਰ ਸਨ।

ਇਸ ਦੌਰਾਨ ਮੈਲਬੋਰਨ, ਸਿਡਨੀ ਅਤੇ ਬ੍ਰਿਸਬੇਨ ਇਲਾਕਿਆਂ ਤੋਂ ਸੰਗਤ ਹਾਜ਼ਰ ਹੋਈ।

ਜਾਣਕਾਰੀ ਲਈ ਤੁਹਾਨੂੰ ਦੱਸ ਦਈਏ ਕਿ ਬਾਬਾ ਨਾਨਕ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੈਨੇਡੀਅਨ ਸੂਬੇ ਓਂਟਾਰੀਓ ਦੇ ਬਰੈਂਪਟਨ ਸ਼ਹਿਰ ਦੀ ਨਗਰ ਕੌਂਸਲ ਨੇ ਆਪਣੀ ਸੜਕ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ 'ਤੇ ਰੱਖਣ ਲਈ ਇੱਕ ਮਤਾ ਸਰਬਸੰਮਤੀ ਨਾਲ ਪਾਸ ਕੀਤਾ ਹੈ।

ਇਹ ਵੀ ਪੜ੍ਹੋ : ਬਾਬੇ ਨਾਨਕ ਦਾ ਪ੍ਰਕਾਸ਼ ਪੁਰਬ ਮਨਾਉਣ ਲਈ 2 ਲੱਖ ਡਾਲਰ ਦੇਣ ਦਾ ਐਲਾਨ

Intro:Body:

As the 550th anniversary of Guru Nanak draws closer, various events have been organised in almost every country around the world, and Australia is no different.

Politicians, dignitaries, guests from various countries and speakers from different faith groups came together in Parliament House, Canberra on 21st October to celebrate the 550th Parkash Purab of Guru Nanak, the founder of Sikhism.

A number of religious performances and speeches were delivered at this grand celebration. Amongst various Parliamentary Members, Federal MP Andrew Giles, Shadow Minister for Multicultural Affairs & Shadow Minister Assisting for Immigration and Citizenship, was also present at this event.

Sangat from Melbourne, Sydney and Brisbane also traveled by various means to join for the celebration.

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.