ETV Bharat / international

ਲੰਡਨ 'ਚ ਡੀਜੀਪੀ ਦਿਨਕਰ ਗੁਪਤਾ ਦਾ ਵਿਰੋਧ

ਲੰਡਨ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਦਾ 'ਸਿੱਖਸ ਫਾਰ ਜਸਟਿਸ' ਦੇ ਮੈਂਬਰਾਂ ਵੱਲੋਂ ਜਮ ਕੇ ਵਿਰੋਧ ਕੀਤਾ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਦਿਨਕਰ ਗੁਪਤਾ ਨੂੰ ਖਾੜਕੂਵਾਦ ਦੇ ਦੌਰ ਵਿੱਚ ਸਿੱਖਾਂ ਦੇ ਕੀਤੇ ਤਸ਼ੱਦਦ ਕਾਰਨ ਹੀ ਅੱਗੇ ਤਰੱਕੀਆਂ ਮਿਲੀਆਂ ਹਨ।

ਡੀਜੀਪੀ ਦਿਨਕਰ ਗੁਪਤਾ
author img

By

Published : Jun 1, 2019, 7:48 PM IST

ਲੰਡਨ: ਲੰਡਨ ਵਿੱਚ ਪੰਜਾਬ ਪੁਲਿਸ ਦੇ ਡੀਜੀਪੀ ਦਿਨਕਰ ਗੁਪਤਾ ਦਾ 'ਸਿੱਖਸ ਫਾਰ ਜਸਟਿਸ' ਦੇ ਮੈਂਬਰਾਂ ਵੱਲੋਂ ਜਮ ਕੇ ਵਿਰੋਧ ਕਰਨ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਵੀਡੀਓ ਉਨ੍ਹਾਂ ਨੇ ਅਪਣੇ ਫੇਸਬੁੱਕ 'ਤੇ ਪਾਈ ਗਈ ਹੈ। ਇਸ ਵੀਡੀਓ 'ਚ ਡੀਜੀਪੀ ਗੁਪਤਾ ਕੀਤੇ ਵੀ ਦਿਖਾਈ ਨਹੀਂ ਦੇ ਰਹੇ ਪਰ ਪ੍ਰਦਰਸ਼ਨਕਾਰੀਆਂ ਨੇ ਰੈਫਰੈਂਡਮ 2020 ਦੇ ਸਮਰਥਨ ਵਾਲੀਆਂ ਤਖ਼ਤੀਆਂ ਚੁੱਕੀਆਂ ਹੋਈਆਂ ਸਨ।

ਇਸ ਵੀਡੀਓ 'ਚ ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਦਿਨਕਰ ਗੁਪਤਾ ਨੂੰ ਖਾੜਕੂਵਾਦ ਦੇ ਦੌਰ ਵਿੱਚ ਸਿੱਖਾਂ ਦੇ ਕੀਤੇ ਤਸ਼ੱਦਦ ਕਾਰਨ ਹੀ ਅੱਗੇ ਤਰੱਕੀਆਂ ਮਿਲੀਆਂ ਹਨ। ਇਹ ਬਿੜਕਾਂ ਹਨ ਕਿ 'ਸਿੱਖਸ ਫਾਰ ਜਸਟਿਸ' ਦਿਨਕਰ ਗੁਪਤਾ ਵਿਰੁੱਧ ਸਿੱਖਾਂ ਨੂੰ ਝੂਠੇ ਪੁਲਿਸ ਮੁਕਾਬਲਿਆਂ 'ਚ ਮਾਰਨ ਤੇ “ਰੈਫਰੰਡਮ 2020” ਦੇ ਕਾਰਕੁੰਨਾਂ ਤੇ ਤਸ਼ੱਦਦ ਕਰਨ ਦੇ ਖ਼ਿਲਾਫ਼ ਕੌਮਾਂਤਰੀ ਪੱਧਰ 'ਤੇ ਕੇਸ ਕਰਨ ਦੀ ਤਿਆਰੀ ਕਰ ਰਹੀ ਹੈ।

Bathinda 1-6-19 IG Pc on Gangster
Feed by Ftp 
Folder Name-Bathinda 1-6-19 IG Pc on Gangster
Total files-15 
Report by Goutam Kumar Bathinda 
9855365553 

AL- ਬਠਿੰਡਾ ਦੇ ਵਿੱਚ ਸੀਆਈ 1 ਵੱਲੋਂ ਬੁੱਢਾ ਗੈਂਗ ਦੇ ਚਾਰ ਗੈਂਗਸਟਰ ਨੂੰ ਕਾਬੂ ਕਰਕੇ ਕੀਤਾ ਵੱਡਾ ਖੁਲਾਸਾ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਜਿੰਦਾ ਕਾਰਤੂਸ ਕੀਤੇ ਬਰਾਮਦ ਗੈਂਗ ਦਾ ਸਰਗਨਾ ਜੈਮਨ ਗ੍ਰਿਫਤ ਤੋਂ ਬਾਹਰ 
Vo- ਬੀਤੀ ਰਾਤ ਬਠਿੰਡਾ ਦੇ ਮਾਨਸਾ ਰੋਡ ਤੇ ਸੀਆਈਏ ਵਨ ਅਤੇ ਮਾਨਸਾ ਪੁਲਿਸ ਵੱਲੋਂ ਬੁੱਢਾ ਗੈਂਗ ਦੇ ਚਾਰ ਗੈਂਗਸਟਰ ਨੂੰ ਹੋਈ ਮੁੱਠਭੇੜ ਤੋਂ ਬਾਅਦ ਕਾਬੂ ਕਰ ਲਿਆ ਜਿਨ੍ਹਾਂ ਕੋਲੋਂ ਭਾਰੀ ਮਾਤਰਾ ਦੇ ਵਿੱਚ ਹਥਿਆਰ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਇਸ ਦਾ ਖ਼ੁਲਾਸਾ ਬਠਿੰਡਾ ਆਈ ਜੀ ਐੱਮ ਐੱਫ ਫਾਰੂਕੀ ਵੱਲੋਂ ਪ੍ਰੈੱਸ ਕਾਨਫ਼ਰੰਸ ਕਰਕੇ ਕੀਤਾ ਗਿਆ 
ਆਈਜੀ ਐਮ ਐਫ ਫਾਰੂਕੀ ਨੇ ਦੱਸਿਆ ਕਿ ਬੀਤੇ ਦਿਨੀਂ ਰਾਮ ਸਿੰਘ ਗੈਂਗਸਟਰ ਦਾ ਕਤਲ ਕਰਕੇ ਨਹਿਰ ਵਿੱਚ ਸੁੱਟਣ ਦਾ ਮਾਮਲਾ ਵੀ ਇਸੇ ਗੈਂਗ ਦਾ ਹਿੱਸਾ ਸੀ ਜੋ ਬਠਿੰਡਾ ਤੋਂ ਮਾਨਸਾ ਰੋਡ ਤੇ ਜਾ ਰਹੇ ਸੀ ਤਾਂ ਸਾਨੂੰ ਗੁਪਤ ਸੂਚਨਾ ਮਿਲੀ ਸੀ ਜਿਸ ਤੋਂ ਬਾਅਦ ਸਾਡੀ ਸੀਆਈਏ ਵਨ ਪੁਲਿਸ ਅਤੇ ਮਾਨਸਾ ਪੁਲਿਸ ਵੱਲੋਂ ਮਿਲ ਕੇ ਇਨ੍ਹਾਂ ਗੈਂਗਸਟਰ ਨੂੰ ਫੜਨ ਦੀ ਕੋਸ਼ਿਸ਼ ਕੀਤੀ ਗਈ ਜਿਸ ਦੇ ਦੌਰਾਨ ਲਗਭਗ 15 ਤੋਂ 20 ਫਾਇਰ ਉਨ੍ਹਾਂ ਵੱਲੋਂ ਕੀਤੇ ਗਏ ਜਿਸ ਦੀ ਜਵਾਬੀ ਕਾਰਵਾਈ ਤੋਂ ਬਾਅਦ ਉਨ੍ਹਾਂ ਨੂੰ ਚਾਰ ਗੈਂਗਸਟਰ ਨੂੰ ਗ੍ਰਿਫਤਾਰ ਕਰ ਲਿਆ ਅਤੇ ਇੱਕ ਜੋ ਗੈਂਗ ਦਾ ਸਰਗਨਾ ਸੀ ਫਰਾਰ ਹੋ ਗਿਆ 
ਵਾਈਟ - ਆਈ ਜੀ ਐੱਮ ਐੱਫ ਫਾਰੂਕੀ ਬਠਿੰਡਾ 
ਹੁਣ ਫਿਲਹਾਲ ਇਨ੍ਹਾਂ ਚਾਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਪੜਤਾਲ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਚਾਰ ਦੋਸ਼ੀਆਂ ਦੇ ਉੱਤੇ ਪਹਿਲਾ  ਤੋਂ ਹੀ ਵੱਖ ਵੱਖ ਧਾਰਾਵਾਂ ਦੇ ਤਹਿਤ ਮੁਕੱਦਮੇ ਦਰਜ ਹਨ ਅਤੇ ਇਨ੍ਹਾਂ ਕੋਲੋਂ ਵੱਡੀ ਮਾਤਰਾ ਵਿਚ ਹਥਿਆਰ ਵੀ ਬਰਾਮਦ ਹੋਏ ਹਨ 
ETV Bharat Logo

Copyright © 2024 Ushodaya Enterprises Pvt. Ltd., All Rights Reserved.