ETV Bharat / international

ਸ਼੍ਰੀਲੰਕਾ ਵਿੱਚ ਐਮਰਜੈਂਸੀ ਦਾ ਐਲਾਨ

ਸ਼੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਹੈ।

ਸ਼੍ਰੀਲੰਕਾ ਵਿੱਚ ਐਮਰਜੈਂਸੀ ਦਾ ਐਲਾਨ
ਸ਼੍ਰੀਲੰਕਾ ਵਿੱਚ ਐਮਰਜੈਂਸੀ ਦਾ ਐਲਾਨ
author img

By

Published : Jul 18, 2022, 10:11 AM IST

ਸ਼੍ਰੀਲੰਕਾ: ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਰਾਨਿਲ ਵਿਕਰਮਸਿੰਘੇ ਨੇ 20 ਜੁਲਾਈ ਨੂੰ ਰਾਸ਼ਟਰਪਤੀ ਚੋਣ ਤੋਂ ਪਹਿਲਾਂ ਦੇਸ਼ ਵਿੱਚ ਐਮਰਜੈਂਸੀ ਦਾ ਐਲਾਨ ਕੀਤਾ ਹੈ।

ਇਹ ਵੀ ਪੜੋ: ਯੂਕਰੇਨੀ ਏਅਰਲਾਈਨ ਦਾ ਕਾਰਗੋ ਜਹਾਜ਼ ਗ੍ਰੀਸ ਵਿੱਚ ਹਾਦਸਾਗ੍ਰਸਤ

ਦੱਸ ਦਈਏ ਕਿ ਇਸ ਤੋਂ ਪਹਿਲਾਂ ਸ਼੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸ਼ੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਦੀਵਾਲੀਆ ਦੇਸ਼ ਦੀ ਅਰਥਵਿਵਸਥਾ ਨੂੰ ਨਾ ਸੰਭਾਲਣ ਲਈ ਆਪਣੇ ਅਤੇ ਆਪਣੇ ਪਰਿਵਾਰ ਦੇ ਖਿਲਾਫ ਵੱਧ ਰਹੇ ਜਨਤਕ ਰੋਸ ਦੇ ਵਿਚਕਾਰ ਰਾਜਪਕਸ਼ੇ ਨੇ ਦੇਸ਼ ਛੱਡਣ ਤੋਂ ਬਾਅਦ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜੋ: ਵਿਕਾਸ ਦਾਅਵਿਆਂ ਦੀ ਖੁੱਲ੍ਹੀ ਪੋਲ, ਪਾਣੀ ’ਚ ਡੁੱਬੇ ਘਰ !

ETV Bharat Logo

Copyright © 2024 Ushodaya Enterprises Pvt. Ltd., All Rights Reserved.