ETV Bharat / international

Melbourne Hindu temple attack: ਖਾਲਿਸਤਾਨ ਸਮਰਥਕਾਂ ਨੇ ਕੰਧਾਂ 'ਤੇ ਲਿਖਿਆ 'ਹਿੰਦੁਸਤਾਨ ਮੁਰਦਾਬਾਦ' - ਆਸਟ੍ਰੇਲੀਆ ਦੇ ਇਕ ਹਿੰਦੂ ਮੰਦਰ

ਆਸਟ੍ਰੇਲੀਆ 'ਚ ਖਾਲਿਸਤਾਨ ਸਮਰਥਕਾਂ ਨੇ ਇਕ ਹਿੰਦੂ ਮੰਦਰ ਉੱਤੇ ਹਮਲਾ ਕੀਤਾ ਹੈ। ਉਨ੍ਹਾਂ ਨੇ ਮੰਦਰ ਦੀਆਂ ਕੰਧਾਂ 'ਤੇ 'ਹਿੰਦੁਸਤਾਨ ਮੁਰਦਾਬਾਦ' ਦੇ ਨਾਅਰੇ ਲਿਖੇ ਹੋਏ ਹਨ।

MELBOURNE HINDU TEMPLE ATTACK AND VANDALISED BY KHALISTAN SUPPORTERS IN AUSTRALIA

author img

By

Published : Jan 12, 2023, 5:00 PM IST

ਮੈਲਬੌਰਨ: ਆਸਟ੍ਰੇਲੀਆ ਦੇ ਇਕ ਹਿੰਦੂ ਮੰਦਰ ਉੱਤੇ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਹੈ। ਖਾਲਿਸਤਾਨ ਸਮਰਥਕਾਂ ਨੇ ਮੈਲਬੌਰਨ ਦੇ BAPS ਸਵਾਮੀਨਾਰਾਇਣ ਮੰਦਰ ਦੀਆਂ ਕੰਧਾਂ 'ਤੇ 'ਹਿੰਦੁਸਤਾਨ ਮੁਰਦਾਬਾਦ' ਦੇ ਨਾਅਰੇ ਲਿਖੇ ਹਨ। ਇਹ ਜਾਣਕਾਰੀ ਮੀਡੀਆ ਸੂਤਰਾਂ ਤੋਂ ਮਿਲੀ ਹੈ।

ਬੀਏਪੀਐਸ ਸਵਾਮੀਨਾਰਾਇਣ ਮੰਦਰ ਪ੍ਰਬੰਧਨ ਨੇ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਭੰਨਤੋੜ ਅਤੇ ਨਫ਼ਰਤ ਭਰੇ ਹਮਲਿਆਂ ਤੋਂ ਬਹੁਤ ਦੁਖੀ ਅਤੇ ਸਦਮੇ ਵਿੱਚ ਹਨ। “ਅਸੀਂ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪ੍ਰਾਰਥਨਾ ਕਰਦੇ ਹਾਂ ਅਤੇ ਜਲਦੀ ਹੀ ਇੱਕ ਵਿਸਤ੍ਰਿਤ ਬਿਆਨ ਜਾਰੀ ਕਰਾਂਗੇ।

ਮੀਡੀਆ ਰਿਪੋਰਟ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਖਾਲਿਸਤਾਨ ਗਰੁੱਪ ਨੇ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਵੀ ਤਾਰੀਫ ਕੀਤੀ ਹੈ। ਦੱਸ ਦਈਏ ਕਿ ਖਾਲਿਸਤਾਨੀ ਸਿੱਖ ਰਾਜ ਦਾ ਕੱਟੜ ਸਮਰਥਕ ਭਿੰਡਰਾਂਵਾਲਾ ਸਾਕਾ ਨੀਲਾ ਤਾਰਾ ਦੌਰਾਨ ਮਾਰਿਆ ਗਿਆ ਸੀ।

ਇਹ ਵੀ ਪੜ੍ਹੋ: Visa to Afghanistans Women: ਜਾਣੋ, ਭਾਰਤ ਅਫਗਾਨਿਸਤਾਨ ਦੀਆਂ ਔਰਤਾਂ ਨੂੰ ਵੀਜ਼ਾ ਕਿਉਂ ਨਹੀਂ ਦੇ ਰਿਹਾ ?

ETV Bharat Logo

Copyright © 2025 Ushodaya Enterprises Pvt. Ltd., All Rights Reserved.