ETV Bharat / international

ਮੱਧ ਪੈਰਿਸ 'ਚ ਤਾਬੜਤੋੜ ਫਾਈਰਿੰਗ, ਦੋ ਦੀ ਮੌਤ, ਚਾਰ ਜ਼ਖਮੀ - CENTRAL PARIS MANY INJURED

ਮੱਧ ਪੈਰਿਸ 'ਚ ਜ਼ਬਰਦਸਤ (RAPID FIRING IN CENTRAL PARIS MANY INJURED) ਗੋਲੀਬਾਰੀ ਹੋਈ ਹੈ। ਸੂਤਰਾਂ ਦੀ ਮੰਨੀਏ ਤਾਂ ਇਸ ਗੋਲੀਬਾਰੀ 'ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਲੋਕ ਜ਼ਖਮੀ ਹੋ ਗਏ। ਏਐਫਪੀ ਨੇ ਪੁਲਿਸ ਸੂਤਰਾਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ।

RAPID FIRING IN CENTRAL PARIS MANY INJURED

author img

By

Published : Dec 23, 2022, 8:05 PM IST

ਪੈਰਿਸ— ਸ਼ੁੱਕਰਵਾਰ ਨੂੰ ਪੈਰਿਸ ਦੀਆਂ ਸੜਕਾਂ 'ਤੇ ਇਕ ਵਿਅਕਤੀ ਨੇ ਗੋਲੀਬਾਰੀ ਕਰ ਦਿੱਤੀ, (RAPID FIRING IN CENTRAL PARIS MANY INJURED) ਜਿਸ ਨਾਲ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਸਥਾਨਕ ਮੀਡੀਆ ਮੁਤਾਬਿਕ 60 ਸਾਲਾ ਸ਼ੱਕੀ ਹਮਲਾਵਰ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

ਸਿਨਹੂਆ ਸਮਾਚਾਰ ਏਜੰਸੀ ਨੇ ਸਰਕਾਰੀ ਵਕੀਲ ਦਫਤਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਚਾਰ ਜ਼ਖਮੀਆਂ ਵਿਚੋਂ ਦੋ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅਪਰਾਧ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਅਪਡੇਟ ਜਾਰੀ...

ETV Bharat Logo

Copyright © 2025 Ushodaya Enterprises Pvt. Ltd., All Rights Reserved.