ETV Bharat / international

ਵਿਦੇਸ਼ੀਆਂ ‘ਤੇ ਕੈਨੇਡਾ ਵਿੱਚ ਰਿਹਾਇਸ਼ੀ ਘਰ ਖ਼ਰੀਦੇ ਜਾਣ ‘ਤੇ ਲੱਗੀ ਰੋਕ - ਵੱਧ ਸੱਕਦੀਆ ਹਨ ਵਿਆਜ ਦਰਾਂ

ਕੈਨੇਡਾ ਸਰਕਾਰ ਵਲੋਂ ਆਪਣੇ ਬਜਟ ਵਿੱਚ ਅਹਿਮ ਫੈਸਲਾ ਲੈਂਦਿਆਂ ਵਿਦੇਸ਼ੀਆਂ ‘ਤੇ ਕੈਨੇਡਾ ਵਿੱਚ ਰਿਹਾਇਸ਼ੀ ਘਰ ਖ਼ਰੀਦੇ ਜਾਣ ‘ਤੇ ਰੋਕ ਲਾਉਣ ਦਾ ਫੈਸਲਾ ਲਿਆ ਗਿਆ ਹੈ। ਪੜ੍ਹੋ ਪੂਰੀ ਖ਼ਬਰ ...

Restrictions on foreigners buying residential homes in Canada

author img

By

Published : Apr 7, 2022, 11:16 AM IST

ਨਵੀਂ ਦਿੱਲੀ : ਕੈਨੇਡਾ ਸਰਕਾਰ ਵਲੋਂ ਆਪਣੇ ਬਜਟ ਵਿੱਚ ਅਹਿਮ ਫੈਸਲਾ ਲਿਆ ਗਿਆ ਹੈ। ਕੈਨੇਡਾ ਵਿੱਚ ਰਿਹਾਇਸ਼ੀ ਘਰ ਖ਼ਰੀਦੇ ਜਾਣ ‘ਤੇ ਰੋਕ ਲਾਉਣ ਦਾ ਫੈਸਲਾ ਲਿਆ ਗਿਆ ਹੈ। ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਕਨੇਡਾ ਵਿੱਚ ਲਗਾਤਾਰ ਮਹਿੰਗੀ ਹੁੰਦੀ ਹਾਊਸਿੰਗ ਮਾਰਕੀਟ ਨੂੰ ਠੱਲ ਪਾਈ ਜਾ ਸਕੇ ਤੇ ਕੈਨੇਡਾ ਵਾਸੀਆਂ ਲਈ ਆਪਣੇ ਸੁਪਨਿਆਂ ਦੇ ਘਰ ਖ਼ਰੀਦਣਾ ਆਸਾਨ ਰਹੇ।

ਕੈਨੇਡਾ ਸਰਕਾਰ ਦਾ ਫੈਸਲਾ : ਕੈਨੇਡਾ ਸਰਕਾਰ ਦਾ ਇਹ ਫੈਸਲਾ ਆਉਂਦੇ ਅਗਲੇ 2 ਸਾਲ ਅਮਲ ਵਿੱਚ ਰਹੇਗਾ। ਇਨ੍ਹਾਂ ਹੀ ਨਹੀਂ ਸਰਕਾਰ ਵਲੋਂ 40 ਸਾਲ ਤੋਂ ਘੱਟ ਉਮਰ ਵਾਲਿਆਂ ਲਈ ਪਹਿਲਾ ਘਰ ਖ਼ਰੀਦਣ ਮੌਕੇ ਰਾਹਤ ਦੇਣ ਦਾ ਫੈਸਲਾ ਲਿਆ ਗਿਆ ਹੈ। ਇਸ ਦੇ ਨਾਲ ਹੀ, ਟੈਕਸ ਫ੍ਰੀ ਫਰਸਟ ਹੋਮ ਸੇਵਿੰਗ ਅਕਾਉਂਟ ਰਾਂਹੀ $40,000 ਤੱਕ ਦੀ ਬਚਤ ਕੀਤੀ ਜਾ ਸਕੇਗੀ।

ਵੱਧ ਸੱਕਦੀਆ ਹਨ ਵਿਆਜ ਦਰਾਂ : ਸਰਕਾਰ ਵਲੋਂ ਆਉਂਦੇ 5 ਸਾਲਾਂ ਵਿੱਚ ਹਾਊਸਿੰਗ ਪੈਕੇਜ ਤਹਿਤ $10 ਬਿਲੀਅਨ ਖ਼ਰਚੇ ਜਾਣ ਦਾ ਵਿਚਾਰ ਹੈ। ਇਸ ਤੋਂ ਇਲਾਵਾ ਅਗਲੇ ਹਫ਼ਤੇ ਅੱਧਾ ਪ੍ਰਤਿਸ਼ਤ ਵਿਆਜ ਦਰਾਂ ਵੀ ਵੱਧ ਸੱਕਦੀਆ ਹਨ।

ਇਸ ਲਈ ਲਿਆ ਫ਼ੈਸਲਾ : ਸਰਕਾਰ ਨੇ ਇਹ ਫੈਸਲਾ ਇਸ ਲਈ ਲਿਆ ਹੈ ਤਾਂ ਜੋ ਕਨੇਡਾ ਵਿੱਚ ਲਗਾਤਾਰ ਮਹਿੰਗੀ ਹੁੰਦੀ ਹਾਊਸਿੰਗ ਮਾਰਕੀਟ ਨੂੰ ਠੱਲ ਪਾਈ ਜਾ ਸਕੇ ਤੇ ਕੈਨੇਡਾ ਵਾਸੀਆਂ ਲਈ ਆਪਣੇ ਸੁਪਨਿਆਂ ਦੇ ਘਰ ਖ਼ਰੀਦਣਾ ਆਸਾਨ ਰਹੇ।

ਇਹ ਵੀ ਪੜ੍ਹੋ: ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ 'ਤੇ ਪਾਣੀਪਤ 'ਚ ਵੀ ਹੋਵੇਗਾ ਰਾਜ ਪੱਧਰੀ ਸਮਾਗਮ

ETV Bharat Logo

Copyright © 2025 Ushodaya Enterprises Pvt. Ltd., All Rights Reserved.