ETV Bharat / international

ਅਮਰੀਕਾ ਦੇ ਮੈਕਸੀਕਨ ਸਿਟੀ ਹਾਲ ਵਿੱਚ ਗੋਲੀਬਾਰੀ, ਮੇਅਰ ਸਮੇਤ ਘੱਟੋ ਘੱਟ 18 ਲੋਕਾਂ ਦੀ ਮੌਤ - ਅਮਰੀਕਾ ਦੇ ਮੈਕਸੀਕਨ ਸਿਟੀ

ਅਮਰੀਕਾ ਦੇ ਮੈਕਸੀਕਨ ਸਿਟੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਸਿਟੀ ਹਾਲ ਵਿੱਚ ਇੱਕ ਸਮੂਹਿਕ ਗੋਲੀਬਾਰੀ ਹੋਈ ਹੈ ਜਿਸ ਵਿੱਚ ਘੱਟੋ-ਘੱਟ 18 ਲੋਕ ਮਾਰੇ ਗਏ ਹਨ।

Shooting at US Mexican City America Hall
ਅਮਰੀਕਾ ਦੇ ਮੈਕਸੀਕਨ ਸਿਟੀ ਹਾਲ ਵਿੱਚ ਗੋਲੀਬਾਰੀ
author img

By

Published : Oct 6, 2022, 9:11 AM IST

Updated : Oct 6, 2022, 9:25 AM IST

ਵਾਸ਼ਿੰਗਟਨ: ਅਮਰੀਕਾ ਵਿੱਚ ਗੋਲੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਹਨ। ਹੁਣ ਅਮਰੀਕਾ ਦੇ ਮੈਕਸੀਕਨ ਸਿਟੀ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇੱਥੇ ਸਿਟੀ ਹਾਲ 'ਚ ਗੋਲੀਬਾਰੀ ਹੋਈ ਹੈ, ਜਿਸ 'ਚ ਘੱਟੋ-ਘੱਟ 18 ਲੋਕਾਂ ਦੀ ਮੌਤ ਹੋ ਗਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਮਰਨ ਵਾਲਿਆਂ ਵਿੱਚ ਮੇਅਰ ਵੀ ਸ਼ਾਮਲ ਹੈ।

ਰਿਪੋਰਟਾਂ ਮੁਤਾਬਿਕ ਮੈਕਸੀਕਨ ਸਿਟੀ ਹਾਲ 'ਚ ਇਕ ਸਮਾਗਮ ਚੱਲ ਰਿਹਾ ਸੀ, ਜਿਸ ਦੌਰਾਨ ਇਕ ਅਣਪਛਾਤਾ ਵਿਅਕਤੀ ਹਾਲ 'ਚ ਦਾਖਲ ਹੋਇਆ ਅਤੇ ਕੁਝ ਸਕਿੰਟਾਂ ਲਈ ਇੰਤਜ਼ਾਰ ਕੀਤਾ ਅਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ 18 ਲੋਕਾਂ ਦੀ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਮੇਅਰ ਤੋਂ ਇਲਾਵਾ ਉਸ ਦੇ ਪਿਤਾ, ਸਾਬਕਾ ਮੇਅਰ ਅਤੇ ਮਿਊਂਸੀਪਲ ਪੁਲਿਸ ਦੇ ਅਧਿਕਾਰੀ ਵੀ ਮਾਰੇ ਗਏ ਸਨ। ਇਸ ਦੇ ਨਾਲ ਹੀ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਤਣਾਅ ਦਾ ਮਾਹੌਲ ਬਣ ਗਿਆ ਹੈ।

ਇਹ ਵੀ ਪੜੋ: ਅਫਗਾਨਿਸਤਾਨ ਵਿੱਚ ਲਾਪਤਾ ਅਮਰੀਕੀ ਨਾਗਰਿਕ ਦੇ ਪਰਿਵਾਰ ਦਾ ਦਾਅਵਾ, ਤਾਲਿਬਾਨ ਨੇ ਕੀਤਾ ਹੈ ਕੈਦ: ਰਿਪੋਰਟ

Last Updated : Oct 6, 2022, 9:25 AM IST
ETV Bharat Logo

Copyright © 2025 Ushodaya Enterprises Pvt. Ltd., All Rights Reserved.