ETV Bharat / jagte-raho

ਅੰਮ੍ਰਿਤਸਰ ਪੁਲਿਸ ਨੇ ਭਾਰੀ ਮਾਤਰਾ ’ਚ ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ - ਨਸ਼ੀਲੇ ਕੈਪਸੂਲ

ਪੁਲਿਸ ਦੁਆਰਾ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਮੁਖ਼ਬਰ ਦੀ ਸੂਚਨਾ 'ਤੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਉਨ੍ਹਾਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਤਾਂ ਉਹ ਭੱਜ ਨਿਕਲੇ। ਜਦੋ ਪੁਲਿਸ ਵਲੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਤਾਂ ਇੱਕ ਨੌਜਵਾਨ ਕੋਲੋਂ ਇੱਕ ਹਜ਼ਾਰ ਪੰਜਾਹ ਤੇ ਦੂਜੇ ਕੋਲੋਂ ਤਕਰੀਬਨ ਸੌ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ।

ਤਸਵੀਰ
ਤਸਵੀਰ
author img

By

Published : Dec 26, 2020, 10:55 PM IST

ਅੰਮ੍ਰਿਤਸਰ: ਨਸ਼ਾ ਤਸਕਰੀ ਨੂੰ ਰੋਕਣ ਲਈ ਪੁਲਿਸ ਵੱਲੋਂ ਕੋਸ਼ਿਸਾਂ ਜਾਰੀ ਹਨ, ਪਰ ਨਸ਼ਾ ਤਸਕਰ ਵੀ ਪੁਲਿਸ ਨੂੰ ਹਮੇਸ਼ਾਂ ਚਕਮਾ ਦੇਣ ਦੀ ਫਿਰਾਕ ’ਚ ਰਹਿੰਦੇ ਹਨ। ਬੀਤ੍ਹੇ ਦਿਨ ਮਾਈ ਭਾਗੋ ਪੁਲਿਸ ਚੌਕੀ ਦੇ ਸਟਾਫ਼ ਵੱਲੋਂ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾ ਕੋਲੋ ਭਾਰੀ ਮਾਤਰਾ ’ਚ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਹੋਏ ਹਨ। ਪੁਲਿਸ ਦੁਆਰਾ ਦਿੱਤੀ ਗਈ ਜਾਣਕਾਰੀ ਮੁਤਾਬਕ ਉਨ੍ਹਾਂ ਮੁਖ਼ਬਰ ਦੀ ਸੂਚਨਾ 'ਤੇ ਨਾਕਾਬੰਦੀ ਕੀਤੀ ਹੋਈ ਸੀ, ਇਸ ਦੌਰਾਨ ਉਨ੍ਹਾਂ ਦੋ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਤਾਂ ਉਹ ਭੱਜ ਨਿਕਲੇ। ਜਦੋ ਪੁਲਿਸ ਵਲੋਂ ਉਨ੍ਹਾਂ ਨੂੰ ਕਾਬੂ ਕੀਤਾ ਗਿਆ ਤਾਂ ਇੱਕ ਨੌਜਵਾਨ ਕੋਲੋਂ ਇੱਕ ਹਜ਼ਾਰ ਪੰਜਾਹ ਤੇ ਦੂਜੇ ਕੋਲੋਂ ਤਕਰੀਬਨ ਸੌ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ।

ਅੰਮ੍ਰਿਤਸਰ ਪੁਲਿਸ ਨੇ ਭਾਰੀ ਮਾਤਰਾ ’ਚ ਬਰਾਮਦ ਕੀਤੀਆਂ ਨਸ਼ੀਲੀਆਂ ਗੋਲੀਆਂ

ਇਸ ਮੌਕੇ ਪੁਲਿਸ ਇੰਸਪੈਕਟਰ ਕੁਲਵੰਤ ਸਿੰਘ ਨੇ ਦੱਸਿਆ ਕਿ ਦੋਹਾਂ ਨੌਜਵਾਨਾਂ ਖ਼ਿਲਾਫ਼ ਪਹਿਲਾਂ ਹੀ ਐੱਨਡੀਪੀਐੱਸ ਦੀ ਧਾਰਾ ਤਹਿਤ ਮੁਕਦਮੇ ਦਰਜ ਹਨ। ਪੁਲਿਸ ਨੇ ਦੱਸਿਆ ਕਿ ਨੌਜਵਾਨਾਂ ਨੂੰ ਅਦਾਲਤ ’ਚ ਪੇਸ਼ ਕਰ ਰਿਮਾਂਡ ਹਾਸਲ ਕੀਤਾ ਗਿਆ ਹੈ ਤਾਂ ਜੋ ਨਸ਼ੇ ਸਬੰਧੀ ਹੋਰ ਡੂੰਘਾਈ ਨਾਲ ਜਾਂਚ ਕੀਤੀ ਜਾ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.