ETV Bharat / jagte-raho

ਲੁਧਿਆਣਾ 'ਚ ਮਾਮੇ ਨੇ ਹੀ ਰਚੀ ਭਾਣਜੇ ਦੇ ਕਤਲ ਦੀ ਸਾਜ਼ਿਸ਼, ਪਰਦਾਫਾਸ਼ - ਲੁਧਿਆਣਾ 'ਚ ਕਤਲ ਮਾਮਲਾ

ਲੁਧਿਆਣਾ ਦੇ ਸੰਤ ਵਿਹਾਰ 'ਚ ਬੀਤੇ ਦਿਨੀਂ ਇੱਕ ਨੌਜਵਾਨ ਦੀ ਭੇਦ ਭਰੇ ਹਲਾਤਾਂ 'ਚ ਮੌਤ ਹੋ ਗਈ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਦੌਰਾਨ ਇਸ ਨੂੰ ਸੁਲਝਾ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਕਤਲ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਇੱਕ ਮੁਲਜ਼ਮ ਅਜੇ ਵੀ ਫਰਾਰ ਹੈ।

ਲੁਧਿਆਣਾ 'ਚ ਕਤਲ ਮਾਮਲਾ
ਲੁਧਿਆਣਾ 'ਚ ਕਤਲ ਮਾਮਲਾ
author img

By

Published : Jan 31, 2020, 7:00 PM IST

ਲੁਧਿਆਣਾ: ਪੁਲਿਸ ਵੱਲੋਂ ਬੀਤੇ ਦਿਨੀਂ ਸੰਤ ਵਿਹਾਰ 'ਚ ਸਥਿਤ ਇੱਕ ਫੈਕਟਰੀ ਅੰਦਰ ਇੱਕ ਨੌਜਵਾਨ ਦੀ ਭੇਦ ਭਰੇ ਹਲਾਤਾਂ 'ਚ ਮੌਤ ਦੇ ਮਾਮਲੇ ਨੂੰ ਸੁਲਝਾ ਲਿਆ ਹੈ।

ਲੁਧਿਆਣਾ 'ਚ ਕਤਲ ਮਾਮਲਾ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਏਡੀਸੀਪੀ ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਕੁੱਝ ਦਿਨ ਪਹਿਲਾਂ ਸੰਤ ਵਿਹਾਰ 'ਚ ਸਥਿਤ ਇੱਕ ਫੈਕਟਰੀ ਅੰਦਰ ਇੱਕ ਨੌਜਵਾਨ ਦੀ ਲਾਸ਼ ਮਿਲੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਸੁਰਿੰਦਰ ਸਿੰਘ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਸੁਰਿੰਦਰ ਦੇ ਭਰਾ ਦੀ ਸ਼ਿਕਾਇਤ ਦੇ ਅਧਾਰ 'ਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਕੀਤੀ ਗਈ।

ਪੁਲਿਸ ਵੱਲੋਂ ਇਸ ਕਤਲ ਮਾਮਲੇ 'ਚ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਇੱਕ ਮੁਲਜ਼ਮ ਫਰਾਰ ਹੈ। ਇਸ ਮਾਮਲੇ ਦੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਸੁਰਿੰਦਰ ਦਾ ਕਤਲ ਕਰਨ ਦੀ ਸਾਜਿਸ਼ ਉਸ ਦੇ ਮਾਮੇ ਵੱਲੋਂ ਕੀਤੀ ਗਈ ਸੀ। ਗ੍ਰਿਫ਼ਤਾਰ ਕੀਤੇ ਗਏ ਦੋਹਾਂ ਮੁਲਜ਼ਮਾਂ ਦੀ ਪਛਾਣ ਰਾਜ ਸਿੰਘ ਅਤੇ ਸਤਨਾਮ ਸਿੰਘ ਵਜੋਂ ਹੋਈ ਹੈ। ਮੁੱਢਲੀ ਜਾਂਚ ਦੌਰਾਨ ਮੁਲਜ਼ਮ ਨੇ ਆਪਣਾ ਜੁਰਮ ਮੰਨਦੇ ਹੋਏ ਦੱਸਿਆ ਕਿ ਸੁਰਿੰਦਰ ਅਤੇ ਉਸ ਦੀ ਪਤਨੀ ਵਿਚਾਲੇ ਨਜਾਇਜ਼ ਸਬੰਧ ਸਨ। ਇਸ ਕਰਾਨ ਉਸ ਨੇ ਆਪਣੇ ਭਾਣਜੇ ਸੁਰਿੰਦਰ ਦਾ ਕਤਲ ਕੀਤਾ।

ਇਸ ਮਾਮਲੇ ਦਾ ਤੀਜਾ ਮੁਲਜ਼ਮ ਅਜੇ ਤੱਕ ਫਰਾਰ ਹੈ। ਪੁਲਿਸ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਜਾਰੀ ਹੈ।

Intro:Hl...ਲੁਧਿਆਣਾ ਚ ਮਾਮੇ ਨੇ ਹੀ ਰਚੀ ਭਾਣਜੇ ਦੇ ਕਤਲ ਦੀ ਸਾਜ਼ਿਸ਼, ਪਰਦਾਫਾਸ਼

Anchor...ਲੁਧਿਆਣਾ ਪੁਲਿਸ ਨੇ ਬੀਤੇ ਦਿਨੀਂ ਸੰਤ ਵਿਹਾਰ ਸਥਿਤ ਇਕ ਫੈਕਟਰੀ ਚ ਸੁਰਿੰਦਰ ਸਿੰਘ ਨਾਂ ਦੇ ਨੌਜਵਾਨ ਦੇ ਭੇਦਭਰੇ ਹਾਲਾਤਾਂ ਚ ਹੋਏ ਕਤਲ ਦੇ ਮਾਮਲੇ ਨੂੰ ਸੁਲਝਾ ਲਿਆ ਹੈ..ਇਸ ਮਾਮਲੇ ਵਿੱਚ ਪੁਲੀਸ ਨੇ ਮ੍ਰਿਤਕ ਦੇ ਮਾਮੇ ਉਸ ਦੇ ਪੁੱਤਰ ਨੂੰ ਗ੍ਰਿਫਤਾਰ ਕਰ ਲਿਆ ਹੈ ਜਦੋਂ ਕਿ ਇੱਕ ਹੋਰ ਮੁਲਜ਼ਮ ਮਾਮਲੇ ਦੇ ਵਿੱਚ ਫਰਾਰ ਦੱਸਿਆ ਜਾ ਰਿਹਾ ਹੈ..ਮ੍ਰਿਤਕ ਨੇ ਆਪਣੀ ਮਾਮੀ ਦੇ ਨਾਲ ਸਬੰਧਾਂ ਦੀ ਵੀ ਗੱਲ ਸਾਹਮਣੇ ਆ ਰਹੀ ਹੈ ਜਿਸ ਨੂੰ ਲੈ ਕੇ ਉਸ ਦੇ ਮਾਮੇ ਨੇ ਇਹ ਪੂਰੀ ਸਾਜ਼ਿਸ਼ ਰਚੀ...

Body:Vo..1 ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦੇ ਏਡੀਸੀਪੀ ਗੁਰਪ੍ਰੀਤ ਸਿੰਘ ਸਿਕੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਮ੍ਰਿਤਕ ਸੁਰਿੰਦਰ ਸਿੰਘ ਦੇ ਭਰਾ ਨੇ ਸ਼ਿਕਾਇਤ ਕੀਤੀ ਸੀ ਕਿ ਭੇਦਭਰੇ ਹਾਲਾਤਾਂ ਵਿੱਚ ਉਸ ਦੇ ਭਰਾ ਦੀ ਲੁਧਿਆਣਾ ਦੇ ਹੀ ਇੱਕ ਫੈਕਟਰੀ ਦੇ ਵਿੱਚ ਮੌਤ ਹੋ ਗਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਦੀ ਤਫ਼ਤੀਸ਼ ਕੀਤੀ ਅਤੇ ਪੁਲਿਸ ਨੇ ਰਾਜ ਸਿੰਘ ਅਤੇ ਸਤਨਾਮ ਸਿੰਘ ਨੂੰ ਕਾਬੂ ਕੀਤਾ..ਹੁਣ ਸਮੇਤ ਸਹਿ ਕੇ ਮ੍ਰਿਤਕ ਦੇ ਆਪਣੀ ਮਾਮੀ ਯਾਨੀ ਉਸ ਦੀ ਪਤਨੀ ਨਾਲ ਨਾਜਾਇਜ਼ ਸਬੰਧ ਸਨ ਜੋ ਉਸ ਦੀ ਮੌਤ ਦਾ ਕਾਰਨ ਬਣੇ...ਜਦੋਂ ਕਿ ਇਸ ਮਾਮਲੇ ਦੇ ਵਿਚ ਤੀਜਾ ਮੁਲਜ਼ਮ ਹਾਲੇ ਵੀ ਫ਼ਰਾਰ ਦੱਸਿਆ ਜਾ ਰਿਹਾ ਹੈ...

Byte..ਗੁਰਪ੍ਰੀਤ ਸਿੰਘ ਸਿਕੰਦ ਏਡੀਸੀਪੀ ਲੁਧਿਆਣਾ

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.