ETV Bharat / jagte-raho

ਪੁੱਤ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਮਹਿਲਾ ਨਾਲ ਕੀਤਾ ਜਬਰ-ਜਨਾਹ

ਹਰਿਆਣਾ ਦੇ ਚੀਕਾ ਦੀ ਰਹਿਣ ਵਾਲੀ ਮਹਿਲਾ ਨਾਲ ਉਸ ਦੇ ਪੁੱਤਰ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਜਬਰ-ਜਨਾਹ ਕੀਤਾ। ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਫ਼ਾਈਲ ਫ਼ੋਟੋ।
author img

By

Published : Apr 25, 2019, 8:28 AM IST

ਪਟਿਆਲਾ: ਹਰ ਦਿਨ ਔਰਤਾਂ ਨਾਲ ਜਿਨਸੀ ਸ਼ੋਸ਼ਣ ਅਤੇ ਜਬਰ-ਜਨਾਹ ਦੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ। ਅਜਿਹਾ ਹੀ ਇੱਕ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਮਹਿਲਾ ਨਾਲ ਉਸ ਦੇ ਪੁੱਤਰ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਜਬਰ-ਜਨਾਹ ਕੀਤਾ ਗਿਆ।

ਵੀਡੀਓ।

ਜਾਣਕਾਰੀ ਮੁਤਾਬਕ ਹਰਿਆਣਾ ਦੇ ਚੀਕਾ ਦੀ ਰਹਿਣ ਵਾਲੀ ਮਹਿਲਾ ਨੇ ਦੋਸ਼ ਲਗਾਇਆ ਕਿ ਕਸੌਲੀ ਚੀਕਾ ਦਾ ਰਹਿਣ ਵਾਲੇ ਰਮਜੋਤ ਸਿੰਘ ਨਾਂਅ ਦੇ ਵਿਅਕਤੀ ਨੇ ਉਸ ਦੇ ਪੁੱਤਰ ਨੂੰ ਬਾਹਰ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਜਬਰ-ਜਨਾਹ ਕੀਤਾ।

ਪੀੜਤ ਮਹਿਲਾ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਕਤ ਮੁਲਜ਼ਮ ਫਾਰਮ ਭਰਨ ਦੇ ਬਹਾਨੇ ਉਸ ਨੂੰ ਚੰਡੀਗੜ੍ਹ ਲੈ ਗਿਆ ਅਤੇ ਉੱਥੇ ਜਾ ਕੇ ਉਸ ਨਾਲ ਜਬਰ-ਜਨਾਹ ਕੀਤਾ। ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Intro:ਪਟਿਆਲਾ ਦੇ ਪਿੰਡ ਰੰਧਾਵਾ ਵਿਖੇ ਬਾਹਰ ਭੇਜਣ ਲਈ ਡੌਕੂਮੈਂਟ ਪੂਰੇ ਦੇ ਬਹਾਨੇ ਰੇਪ ਦਾ ਮਾਮਲਾ ਸਾਹਮਣੇ ਆਇਆ ਹੈ।

Body:ਜਾਣਕਾਰੀ ਲਈ ਦਸ ਦੇਈਏ ਚੀਕਾ ਹਰਿਆਣਾ ਦੀ ਰਹਿਣ ਵਾਲੀ ਔਰਤ ਵਲੋਂ ਰਮਜੋਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਕਸੌਲੀ ਚੀਕਾ ਹਰਿਆਣਾ ਦੇ ਖ਼ਿਲਾਫ਼ ਇਹ ਮਾਮਲਾ ਦਰਜ ਕਰਵਾਇਆ ਗਿਆ ਹੈ ਕਿ ਉਕਤ ਦੋਸ਼ੀ ਉਸ ਦੇ ਪੁੱਤਰ ਨੂੰ ਭਾਰ ਭੇਜਣ ਦਾ ਝਾਂਸਾ ਦੇ ਕੇ ਉਸ ਨੂੰ ਚੰਡੀਗੜ੍ਹ ਫਾਰਮ ਭਰਨ ਦੇ ਬਹਾਨੇ ਲੈ ਗਿਆ ਅਤੇ ਉੱਥੇ ਜ਼ਾ ਕੇ ਉਸ ਨਾਲ ਜਬਰਦਸਤੀ ਬਲਾਤਕਾਰ ਕੀਤਾ ਅਤੇ ਮੁੜ ਉਸ ਨੇ ਅਗਲੇ ਦਿਨ ਪਟਿਆਲਾ ਦੇ ਪਿੰਡ ਰੰਧਾਵਾ ਮਾਸੀ ਘਰ ਲਿਜਾ ਕੇ ਫਿਰ ਬਲਾਤਕਾਰ ਕੀਤਾ ਜਿਸ ਤੋਂ ਬਾਅਦ ਪੀੜਤ ਨੇ ਪਸਿਆਣਾ ਥਾਣੇ ਆਪਣੇ ਬਿਆਨ ਦਰਜ ਪੁਲਿਸ ਵੱਲੋਂ ਬਿਆਨਾਂ ਦੇ ਅਧਾਰ ਤੇ ਪੜਤਾਲ ਕਰਕੇ ਉਕਤ ਦੋਸ਼ੀ ਖ਼ਿਲਾਫ਼ ਧਾਰਾ 376 ਆਈ ਪੀ ਸੀ ਤਹਿਤ ਮੁਕੱਦਮਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Conclusion:ਪਸਿਆਣਾ ਥਾਣਾ ਐੱਸ ਐੱਚ ਓ ਬਲਜੀਤ ਸਿੰਘ ਨੇ ਦੱਸਿਆ ਕਿ ਹੁਣ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਉਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ
ETV Bharat Logo

Copyright © 2024 Ushodaya Enterprises Pvt. Ltd., All Rights Reserved.