ਮੁਕਤਸਰ : ਇਥੋਂ ਦੇ ਵਾਰਡ ਨੰਬਰ 29 ਦੇ ਕਾਂਗਰਸੀ ਐੱਮਸੀ ਦੇ ਭਰਾਵਾਂ ਵੱਲੋਂ ਇੱਕ ਔਰਤ ਨੂੰ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡਿਓ ਵੀ ਸੋਸ਼ਲ ਮੀਡਿਆ ਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ 29 ਨੰਬਰ ਵਾਰਡ ਦੇ ਐੱਮਸੀ ਦੇ ਭਰਾਵਾਂ ਤੇ ਉਸ ਦੀ ਮਾਂ ਨੇ ਮਿਲ ਕੇ ਇੱਕ ਔਰਤ ਨੂੰ ਘਰੋਂ ਕੱਢ ਕੇ ਬੁਰੀ ਤਰ੍ਹਾਂ ਨਾਲ ਕੁੱਟਿਆ। ਔਰਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਕਾਂਗਰਸੀ ਕੌਂਸਲਰ ਦੇ ਭਰਾ ਦੀ ਗੁੰਡਾਗਰਦੀ, ਔਰਤ ਨੂੰ ਸੜਕ ਤੇ ਘਸੀਟ ਕੇ ਬੈਲਟ ਨਾਲ ਬੁਰੀ ਤਰ੍ਹਾਂ ਕੁੱਟਿਆ
ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਝ ਵਿਅਕਤੀਆਂ ਵੱਲੋਂ ਇੱਕ ਔਰਤ ਨੂੰ ਘਰੋਂ ਕੱਢ ਕੇ ਬੁਰੀ ਤਰ੍ਹਾਂ ਕੁੱਟਣ ਦੀ ਵੀਡਿਓ ਵਾਇਰਲ ਹੋਈ ਸੀ, ਜਿਸ ਸਬੰਧੀ ਪੁਲਿਸ ਨੇ ਫ਼ੌਰੀ ਕਾਰਵਾਈ ਕਰਦਿਆਂ 10 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੇ 6 ਨੂੰ ਕਾਬੂ ਕਰ ਲਿਆ ਹੈ ਤੇ ਬਾਕੀਆਂ ਦੀ ਭਾਲ ਜਾਰੀ ਹੈ।
ਮੁਕਤਸਰ : ਇਥੋਂ ਦੇ ਵਾਰਡ ਨੰਬਰ 29 ਦੇ ਕਾਂਗਰਸੀ ਐੱਮਸੀ ਦੇ ਭਰਾਵਾਂ ਵੱਲੋਂ ਇੱਕ ਔਰਤ ਨੂੰ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡਿਓ ਵੀ ਸੋਸ਼ਲ ਮੀਡਿਆ ਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ 29 ਨੰਬਰ ਵਾਰਡ ਦੇ ਐੱਮਸੀ ਦੇ ਭਰਾਵਾਂ ਤੇ ਉਸ ਦੀ ਮਾਂ ਨੇ ਮਿਲ ਕੇ ਇੱਕ ਔਰਤ ਨੂੰ ਘਰੋਂ ਕੱਢ ਕੇ ਬੁਰੀ ਤਰ੍ਹਾਂ ਨਾਲ ਕੁੱਟਿਆ। ਔਰਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।
ਕਾਂਗਰਸੀ ਕੌਂਸਲਰ ਦੇ ਭਰਾ ਨੇ ਔਰਤ ਨੂੰ ਘਰੋਂ ਖਿੱਚ ਕੇ ਬੁਰੀ ਤਰ੍ਹਾਂ ਨਾਲ ਕੁੱਟਿਆ
ਪੁਲਿਸ ਵੱਲੋਂ 10 ਵਿਅਕਤੀਆਂ ਖਿਲਾਫ਼ ਮਾਮਲਾ ਦਰਜ਼
ਮੁਕਤਸਰ : ਇਥੋਂ ਦੇ ਵਾਰਡ ਨੰਬਰ 29 ਦੇ ਕਾਂਗਰਸੀ ਐੱਮਸੀ ਦੇ ਭਰਾਵਾਂ ਵੱਲੋਂ ਇੱਕ ਔਰਤ ਨੂੰ ਬੁਰੀ ਤਰ੍ਹਾਂ ਕੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀ ਵੀਡਿਓ ਵੀ ਸੋਸ਼ਲ ਮੀਡਿਆ ਤੇ ਕਾਫ਼ੀ ਵਾਇਰਲ ਹੋ ਰਹੀ ਹੈ।
ਤੁਹਾਨੂੰ ਦੱਸ ਦਈਏ ਕਿ 29 ਨੰਬਰ ਵਾਰਡ ਦੇ ਐੱਮਸੀ ਦੇ ਭਰਾਵਾਂ ਤੇ ਉਸ ਦੀ ਮਾਂ ਨੇ ਮਿਲ ਕੇ ਇੱਕ ਔਰਤ ਨੂੰ ਘਰੋਂ ਕੱਢ ਕੇ ਬੁਰੀ ਤਰ੍ਹਾਂ ਨਾਲ ਕੁੱਟਿਆ। ਔਰਤ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਜਿੱਥੇ ਉਸ ਦਾ ਇਲਾਜ਼ ਚੱਲ ਰਿਹਾ ਹੈ।
ਜਾਣਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਸਵੇਰ ਦੇ ਕਰੀਬ 11 ਵਜੇ ਇੱਕ ਵੀਡੀਓ ਵਿੱਚ ਸੰਨੀ ਚੌਧਰੀ ਜੋ ਕਿ ਕਾਂਗਰਸੀ ਐੱਮਸੀ ਰਾਕੇਸ਼ ਚੌਧਰੀ ਦਾ ਭਰਾ ਹੈ ਨੇ ਹੋਰ ਲੜਕਿਆਂ ਨਾਲ ਮਿਲ ਕੇ ਇੱਕ ਔਰਤ ਨੂੰ ਘਰੋਂ ਬਾਹਰ ਖਿੱਚ ਕੇ ਸੜ੍ਹਕ 'ਤੇ ਲਿਆਂਦਾ ਅਤੇ ਬੁਰੀ ਤਰ੍ਹਾਂ ਨਾਲ ਕੁੱਟਿਆ।
ਮੀਨਾ ਦੀ ਮਾਂ ਉਸ ਦਾ ਬਚਾਅ ਕਰਦੀ ਹੈ, ਪਰ ਹਮਲਾਵਰ ਉਸ ਨੂੰ ਵੀ ਧੱਕੇ ਮਾਰਦੇ ਹਨ ਅਤੇ ਬਾਅਦ ਵਿੱਚ ਉਸ ਨੂੰ ਵੀ ਬੁਰੀ ਤਰ੍ਹਾਂ ਕੁੱਟਦੇ ਹਨ।
ਮੀਨਾ ਦੀ ਮਾਂ ਨੇ ਪੱਤਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਦਾ ਉੱਕਤ ਹਮਲਾਵਰਾਂ ਤੋਂ ਮੀਨਾ ਦੇ ਇਲਾਜ਼ ਲਈ ਪੈਸੇ ਵਿਆਜ਼ 'ਤੇ ਉਧਾਰੇ ਲਏ ਸਨ। ਉਹ ਪੈਸਿਆਂ ਨੂੰ ਤੁਰੰਤ ਵਾਪਸ ਕਰਨ ਦੀ ਮੰਗ ਕਰ ਰਹੇ ਸਨ, ਪਰ ਅਸੀਂ ਉਨ੍ਹਾਂ ਤੋਂ ਇਸ ਵਾਸਤੇ ਕੁੱਝ ਸਮੇਂ ਦੀ ਮੰਗ ਕੀਤੀ। ਪੈਸਿਆਂ ਦੀ ਤੁਰੰਤ ਮੰਗ ਨੂੰ ਲੈ ਕੇ ਇਹ ਝਗੜਾ ਹੋ ਗਿਆ।
ਉੱਧਰ ਐੱਸਐੱਸਪੀ ਮਨਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਵੱਖ ਵੱਖ ਟੀਮ ਬਣਾ ਕੇ ਛਾਪੇਮਾਰੀ ਕੀਤੀ ਜਾ ਰਹੀ ਹੈ। 6 ਨੂੰ ਕਾਬੂ ਕਰ ਲਿਆ ਹੈ ਅਤੇ ਬਾਕੀ ਰਹਿੰਦੇ ਦੋਸ਼ੀਆਂ ਨੂੰ ਵੀ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਲਵਾਈ ਜਾਵੇਗੀ।
Conclusion: