ETV Bharat / science-and-technology

OnePlus Nord 3 5G ਸਮਾਰਟਫੋਨ 'ਤੇ ਮਿਲ ਰਹੇ ਸ਼ਾਨਦਾਰ ਆਫ਼ਰਸ, ਜਾਣੋ ਕੀਮਤ ਅਤੇ ਮਿਲਣਗੇ ਸ਼ਾਨਦਾਰ ਫੀਚਰਸ - Amazon Great Indian Festival Sale 2023

OnePlus Nord 3 5G Smartphone Deal: OnePlus Nord 3 5G ਸਮਾਰਟਫੋਨ ਘਟ ਕੀਮਤ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਸਮਾਰਟਫੋਨ ਦੀ ਅਸਲੀ ਕੀਮਤ 43,872 ਰੁਪਏ ਹੈ। ਪਰ ਸੇਲ ਦੌਰਾਨ ਤੁਸੀਂ ਇਸ ਫੋਨ ਨੂੰ ਘਟ 'ਚ ਖਰੀਦ ਸਕਦੇ ਹੋ।

OnePlus Nord 3 5G Smartphone Deal
OnePlus Nord 3 5G Smartphone Deal
author img

By ETV Bharat Punjabi Team

Published : Oct 9, 2023, 12:26 PM IST

ਹੈਦਰਾਬਾਦ: ਐਮਾਜ਼ਾਨ ਦੀ Great Indian Festival ਸੇਲ ਸ਼ੁਰੂ ਹੋ ਚੁੱਕੀ ਹੈ। ਇਸ ਸੇਲ ਦੌਰਾਨ ਤੁਸੀਂ OnePlus Nord 3 5G ਸਮਾਰਟਫੋਨ ਨੂੰ ਸਸਤੇ 'ਚ ਖਰੀਦ ਸਕਦੇ ਹੋ। ਸੇਲ 'ਚ 16GB ਰੈਮ ਅਤੇ 256GB ਇੰਟਰਨਲ ਸਟੋਰੇਜ ਵਾਲੇ ਇਸ ਫੋਨ ਦੀ ਅਸਲੀ ਕੀਮਤ 43,872 ਰੁਪਏ ਹੈ। ਸੇਲ ਦੌਰਾਨ ਤੁਸੀਂ ਇਸ ਫੋਨ ਨੂੰ 37,998 ਰੁਪਏ 'ਚ ਖਰੀਦ ਸਕਦੇ ਹੋ। ਕੰਪਨੀ ਇਸ ਫੋਨ 'ਤੇ 33,050 ਰੁਪਏ ਦਾ ਐਕਸਚੇਜ਼ ਬੋਨਸ ਵੀ ਦੇ ਰਹੀ ਹੈ। ਐਕਸਚੇਜ਼ ਬੋਨਸ ਤੁਹਾਡੇ ਪੁਰਾਣੇ ਫੋਨ ਦੀ ਹਾਲਤ 'ਤੇ ਨਿਰਭਰ ਕਰੇਗਾ। ਇਸਦੇ ਨਾਲ ਹੀ ਕੰਪਨੀ ਇਸ ਫੋਨ 'ਤੇ 2 ਹਜ਼ਾਰ ਰੁਪਏ ਦਾ ਕੂਪਨ ਡਿਸਕਾਊਂਟ ਵੀ ਦੇ ਰਹੀ ਹੈ। ਇਸ ਤੋਂ ਇਲਾਵਾ ਬੈਂਕ ਆਫ਼ਰ ਦੇ ਨਾਲ ਇਸ ਫੋਨ ਨੂੰ ਖਰੀਦਣ 'ਤੇ ਤੁਸੀਂ ਇਸ ਸਮਾਰਟਫੋਨ ਦੀ ਕੀਮਤ 2,250 ਰੁਪਏ ਤੱਕ ਹੋਰ ਘਟਾ ਸਕਦੇ ਹੋ।

OnePlus Nord 3 5G ਸਮਾਰਟਫੋਨ ਦੇ ਫੀਚਰਸ: OnePlus Nord 3 5G ਸਮਾਰਟਫੋਨ 'ਚ 2772x1240 ਪਿਕਸਲ Resolution ਦੇ ਨਾਲ 6.74 ਇੰਚ ਦੀ AMOLED ਡਿਸਪਲੇ ਮਿਲੇਗੀ। ਇਹ ਡਿਸਪਲੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਸਦੇ ਨਾਲ ਹੀ ਫੋਨ 'ਚ 16GB ਤੱਕ ਦੀ LPDDR5x ਰੈਮ ਅਤੇ 256GB ਤੱਕ ਦਾ UFS 3.1 ਸਟੋਰੇਜ ਦਿੱਤੀ ਗਈ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Dimensity 9000 ਚਿੱਪਸੈੱਟ ਆਫ਼ਰ ਕੀਤਾ ਜਾ ਰਿਹਾ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੇ ਬੈਕ ਪੈਨਲ 'ਤੇ 50 ਮੈਗਾਪਿਕਸਲ ਦਾ ਟ੍ਰਿਪਲ ਰਿਅਰ ਕੈਮਰਾ ਸੈਟਅੱਪ ਲੱਗਾ ਹੈ। ਫੋਨ ਦਾ ਮੇਨ ਕੈਮਰਾ OIS ਫੀਚਰ ਨਾਲ ਲੈਂਸ ਹੈ। ਸੈਲਫੀ ਲਈ ਫੋਨ 'ਚ 16 ਮੈਗਾਪਿਕਸਲ ਦਾ ਕੈਮਰਾ ਦਿੱਤਾ ਗਿਆ ਹੈ। ਇਸਦੇ ਨਾਲ ਹੀ OnePlus Nord 3 5G ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ 80 ਵਾਟ ਦੇ SUPERVOOC ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਸ ਫੋਨ ਨੂੰ ਦੋ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.