ETV Bharat / science-and-technology

OnePlus Nord CE 3 5G ਅਤੇ OnePlus Nord CE 3 Lite 5G ਸਮਾਰਟਫੋਨ 'ਤੇ ਮਿਲਾ ਰਿਹਾ ਡਿਸਕਾਊਂਟ, ਇਸ ਕੀਮਤ 'ਤੇ ਕਰ ਸਕੋਗੇ ਖਰੀਦਦਾਰੀ

author img

By ETV Bharat Punjabi Team

Published : Dec 5, 2023, 12:43 PM IST

OnePlus Nord CE 3 5G and OnePlus Nord CE 3 Lite Sale: OnePlus ਆਪਣੇ ਗ੍ਰਾਹਕਾਂ ਲਈ OnePlus Nord CE 3 5G ਅਤੇ OnePlus Nord CE 3 Lite ਸਮਾਰਟਫੋਨ 'ਤੇ ਡਿਸਕਾਊਂਟ ਦੇ ਰਿਹਾ ਹੈ। ਇਸ ਸਮਾਰਟਫੋਨ ਨੂੰ ਤੁਸੀਂ ਘੱਟ ਕੀਮਤ ਦੇ ਨਾਲ ਖਰੀਦ ਸਕੋਗੇ।

OnePlus Nord CE 3 5G and OnePlus Nord CE 3 Lite Sale

ਹੈਦਰਾਬਾਦ: ਐਮਾਜ਼ਾਨ 'ਤੇ ਟਾਪ ਡੀਲ ਆਫ਼ ਦ ਵੀਕ ਸੇਲ ਚਲ ਰਹੀ ਹੈ। ਇਸ ਦੌਰਾਨ OnePlus Nord CE 3 5G ਅਤੇ OnePlus Nord CE 3 Lite 5G ਸਮਾਰਟਫੋਨਾਂ 'ਤੇ ਡਿਸਕਾਊਂਟ ਮਿਲ ਰਿਹਾ ਹੈ। ਇਨ੍ਹਾਂ ਸਮਾਰਟਫੋਨਾਂ ਨੂੰ ਤੁਸੀਂ ਅਸਲੀ ਕੀਮਤ ਦੇ ਨਾਲੋ ਘਟ ਕੀਮਤ 'ਚ ਖਰੀਦ ਸਕੋਗੇ। ਇਸ ਦੇ ਨਾਲ ਹੀ ਐਕਸਚੇਜ਼ ਆਫ਼ਰ 'ਚ ਇਸ ਫੋਨ 'ਤੇ ਭਾਰੀ ਡਿਸਕਾਊਂਟ ਮਿਲ ਰਿਹਾ ਹੈ। ਇਨ੍ਹਾਂ ਸਮਾਰਟਫੋਨਾਂ ਨੂੰ ਤੁਸੀਂ EMI 'ਤੇ ਵੀ ਖਰੀਦ ਸਕਦੇ ਹੋ।

OnePlus Nord CE 3 5G ਸਮਾਰਟਫੋਨ 'ਤੇ ਮਿਲ ਰਿਹਾ ਡਿਸਕਾਊਂਟ: OnePlus Nord CE 3 5G ਸਮਾਰਟਫੋਨ 8GB ਰੈਮ ਅਤੇ 128GB ਸਟੋਰੇਜ ਦੇ ਨਾਲ ਆਉਦਾ ਹੈ। ਇਸ ਫੋਨ ਦੀ ਅਸਲੀ ਕੀਮਤ 26,999 ਰੁਪਏ ਹੈ। ਐਮਾਜ਼ਾਨ ਦੀ ਇਸ ਸੇਲ 'ਚ ਤੁਸੀਂ OnePlus Nord CE 3 5G ਸਮਾਰਟਫੋਨ ਨੂੰ ਡਿਸਕਾਊਂਟ ਤੋਂ ਬਾਅਦ 24,999 ਰੁਪਏ 'ਚ ਖਰੀਦ ਸਕੋਗੇ। ਇਸ ਫੋਨ 'ਤੇ 2 ਹਜ਼ਾਰ ਰੁਪਏ ਤੱਕ ਦਾ ਬੈਂਕ ਡਿਸਕਾਊਂਟ ਆਫ਼ਰ ਕੀਤਾ ਜਾ ਰਿਹਾ ਹੈ। ਐਕਸਚੇਜ਼ ਆਫ਼ਰ ਰਾਹੀ ਤੁਸੀਂ ਇਸ ਫੋਨ ਨੂੰ 23,000 ਰੁਪਏ ਤੱਕ ਖਰੀਦ ਸਕਦੇ ਹੋ।

OnePlus Nord CE 3 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ ਡਿਸਪਲੇ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 2412x1080 ਪਿਕਸਲ Resolution ਨੂੰ ਸਪੋਰਟ ਕਰਦੀ ਹੈ। ਇਸ ਸਮਾਰਟਫੋਨ 'ਚ 12GB ਰੈਮ ਅਤੇ 256GB ਤੱਕ ਦੀ ਸਟੋਰੇਜ ਮਿਲਦੀ ਹੈ। ਇਸ ਫੋਨ 'ਚ ਕੰਪਨੀ ਨੇ ਪ੍ਰੋਸੈਸਰ ਦੇ ਤੌਰ 'ਤੇ ਸਨੈਪਡ੍ਰੈਗਨ 782G ਚਿਪਸੈੱਟ ਦਿੱਤੀ ਹੈ। ਫੋਟੋਗ੍ਰਾਫ਼ੀ ਲਈ ਫੋਨ 'ਚ 50MP ਦਾ ਮੇਨ ਕੈਮਰਾ ਅਤੇ 16MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 80ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

OnePlus Nord CE 3 Lite 5G ਸਮਾਰਟਫੋਨ 'ਤੇ ਮਿਲ ਰਿਹਾ ਡਿਸਕਾਊਂਟ: OnePlus Nord CE 3 Lite 5G ਸਮਾਰਟਫੋਨ 8GB ਰੈਮ ਅਤੇ 128GB ਸਟੋਰੇਜ ਦੇ ਨਾਲ ਆਉਦਾ ਹੈ। ਇਸ ਫੋਨ ਦੀ ਅਸਲੀ ਕੀਮਤ 19,999 ਰੁਪਏ ਹੈ। ਸੇਲ ਦੌਰਾਨ ਤੁਸੀਂ 300 ਰੁਪਏ ਤੱਕ ਦਾ ਡਿਸਕਾਊਂਟ ਪਾ ਸਕਦੇ ਹੋ। ਐਕਸਚੇਜ਼ ਆਫ਼ਰ ਰਾਹੀ ਤੁਸੀਂ ਇਸ ਫੋਨ ਨੂੰ 18,450 ਰੁਪਏ 'ਚ ਖਰੀਦ ਸਕੋਗੇ। OnePlus Nord CE 3 Lite 5G ਸਮਾਰਟਫੋਨ ਨੂੰ EMI 'ਤੇ ਵੀ ਖਰੀਦਿਆ ਜਾ ਸਕਦਾ ਹੈ।

OnePlus Nord CE 3 Lite 5G ਸਮਾਰਟਫੋਨ ਦੇ ਫੀਚਰਸ: OnePlus Nord CE 3 Lite 5G ਸਮਾਰਟਫੋਨ 'ਚ 6.72 ਇੰਚ ਦੀ ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 108MP ਦਾ ਮੇਨ ਕੈਮਰਾ ਦਿੱਤਾ ਗਿਆ ਹੈ। OnePlus Nord CE 3 Lite 5G ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.