ETV Bharat / science-and-technology

Flipkart 'ਤੇ ਸ਼ੁਰੂ ਹੋਈ ਦਿਵਾਲੀ ਸੇਲ, ਇਨ੍ਹਾਂ ਸਮਾਰਟਫੋਨਾਂ 'ਤੇ ਮਿਲ ਰਹੀ ਭਾਰੀ ਛੋਟ - Samsung Galaxy F54 5G

Diwali Sale 2023: ਫਲਿੱਪਕਾਰਟ 'ਤੇ ਦਿਵਾਲੀ ਸੇਲ ਸ਼ੁਰੂ ਹੋ ਗਈ ਹੈ। ਇਸ ਸੇਲ 'ਚ ਕਈ ਸਮਾਰਟਫੋਨਾਂ 'ਤੇ ਭਾਰੀ ਡਿਸਕਾਊਂਟ ਮਿਲ ਰਿਹਾ ਹੈ।

Diwali Sale 2023
Diwali Sale 2023
author img

By ETV Bharat Punjabi Team

Published : Nov 2, 2023, 3:05 PM IST

ਹੈਦਰਾਬਾਦ: ਫਲਿੱਪਕਾਰਟ 'ਤੇ ਦਿਵਾਲੀ ਸੇਲ ਲਾਈਵ ਹੋ ਚੁੱਕੀ ਹੈ। ਇਹ ਸੇਲ ਅੱਜ ਤੋਂ ਸ਼ੁਰੂ ਹੋ ਕੇ 11 ਨਵੰਬਰ ਤੱਕ ਚਲੇਗੀ। ਇਸ ਸੇਲ ਦੌਰਾਨ ਕਈ ਸਮਾਰਟਫੋਨਾਂ 'ਤੇ ਭਾਰੀ ਡਿਸਕਾਊਂਟ ਮਿਲ ਰਿਹਾ ਹੈ। ਇਨ੍ਹਾਂ ਸਮਾਰਟਫੋਨਾਂ ਨੂੰ ਤੁਸੀਂ ਐਮਾਜ਼ਾਨ ਅਤੇ ਫਲਿੱਪਕਾਰਟ ਰਾਹੀ ਸਸਤੇ 'ਚ ਆਰਡਰ ਕਰ ਸਕਦੇ ਹੋ।

ਦਿਵਾਲੀ ਮੌਕੇ ਇਨ੍ਹਾਂ ਸਮਾਰਟਫੋਨਾਂ 'ਤੇ ਮਿਲੇਗਾ ਭਾਰੀ ਡਿਸਕਾਊਂਟ:

Redmi 12 5G: ਦਿਵਾਲੀ ਸੇਲ 'ਚ ਤੁਸੀਂ Redmi 12 5G ਸਮਾਰਟਫੋਨ ਨੂੰ ਘਟ ਕੀਮਤ 'ਚ ਖਰੀਦ ਸਕਦੇ ਹੋ। ਫਲਿੱਪਕਾਰਟ 'ਤੇ Redmi 12 5G ਸਮਾਰਟਫੋਨ 10,999 ਰੁਪਏ 'ਚ ਉਪਲਬਧ ਹੈ। ਇਸ ਮੋਬਾਈਲ ਫੋਨ 'ਚ 50MP ਦਾ ਕੈਮਰਾ, 5000mAh ਦੀ ਬੈਟਰੀ ਅਤੇ ਸਨੈਪਡ੍ਰੈਗਨ 4 ਜੇਨ 2 ਚਿਪਸੈੱਟ ਦਾ ਸਪੋਰਟ ਮਿਲਦਾ ਹੈ।

OnePlus Nord CE 3 Lite 5G: ਫਲਿੱਪਕਾਰਟ ਦੀ ਦਿਵਾਲੀ ਸੇਲ 'ਚ OnePlus Nord CE 3 Lite 5G ਸਮਾਰਟਫੋਨ ਵੀ ਸਸਤੇ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਮੋਬਾਈਲ ਫੋਨ 'ਚ 108MP ਦਾ ਪ੍ਰਾਈਮਰੀ ਕੈਮਰਾ ਮਿਲਦਾ ਹੈ ਅਤੇ 5,000mAh ਦੀ ਬੈਟਰੀ ਮਿਲਦੀ ਹੈ। ਇਸਦੇ ਨਾਲ ਹੀ ਸਨੈਪਡ੍ਰੈਗਨ 695 5G ਪ੍ਰੋਸੈਸਰ ਮਿਲਦਾ ਹੈ।

Vivo T2 Pro 5G: ਦਿਵਾਲੀ ਮੌਕੇ ਤੁਸੀਂ Vivo T2 Pro 5G ਸਮਾਰਟਫੋਨ ਨੂੰ ਵੀ ਘਟ ਕੀਮਤ 'ਚ ਖਰੀਦ ਸਕਦੇ ਹੋ। ਫਲਿੱਪਕਾਰਟ 'ਤੇ ਇਸ ਸਮਾਰਟਫੋਨ ਨੂੰ ਤੁਸੀਂ 21,999 ਰੁਪਏ 'ਚ ਖਰੀਦ ਸਕਦੇ ਹੋ। ਇਸਦੇ ਨਾਲ ਹੀ ਫੋਨ 'ਤੇ EMI ਦਾ ਆਪਸ਼ਨ ਵੀ ਦਿੱਤਾ ਜਾ ਰਿਹਾ ਹੈ। ਫੀਚਰਸ ਦੀ ਗੱਲ ਕਰੀਏ, ਤਾਂ ਇਸ ਸਮਾਰਟਫੋਨ 'ਚ 8GB ਰੈਮ ਅਤੇ 256GB ਸਟੋਰੇਜ ਮਿਲਦੀ ਹੈ। Vivo T2 Pro 5G ਸਮਾਰਟਫੋਨ 'ਚ ਮੀਡੀਆਟੇਕ Dimensity 7200 ਪ੍ਰੋਸੈਸਰ ਮਿਲਦਾ ਹੈ ਅਤੇ 4,600mAh ਦੀ ਬੈਟਰੀ ਮਿਲਦੀ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਦੋਹਰਾ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ 'ਚ 64MP ਦਾ ਪ੍ਰਾਈਮਰੀ ਕੈਮਰਾ ਸ਼ਾਮਲ ਹੈ।

Realme 11 Pro Plus 5G: ਫਲਿੱਪਕਾਰਟ ਦੀ ਦਿਵਾਲੀ ਸੇਲ 'ਚ ਤੁਸੀਂ Realme 11 Pro Plus 5G ਸਮਾਰਟਫੋਨ ਨੂੰ ਵੀ ਘਟ ਕੀਮਤ 'ਚ ਖਰੀਦ ਸਕਦੇ ਹੋ। ਇਸ ਸਮਾਰਟਫੋਨ ਨੂੰ 256GB 'ਚ ਪੇਸ਼ ਕੀਤਾ ਗਿਆ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 200MP ਦਾ ਪ੍ਰਾਈਮਰੀ ਕੈਮਰਾ OIS ਸਪੋਰਟ ਦੇ ਨਾਲ ਮਿਲਦਾ ਹੈ ਅਤੇ 5,000mAh ਦੀ ਬੈਟਰੀ ਮਿਲਦੀ ਹੈ। ਇਸਦੇ ਨਾਲ ਹੀ Realme 11 Pro Plus 5G ਸਮਾਰਟਫੋਨ 'ਚ ਮੀਡੀਆਟੇਕ Dimensity 7050 ਪ੍ਰੋਸੈਸਰ ਦਾ ਸਪੋਰਟ ਮਿਲਦਾ ਹੈ।

Samsung Galaxy F54 5G: ਦਿਵਾਲੀ ਮੌਕੇ Samsung Galaxy F54 5G ਸਮਾਰਟਫੋਨ ਨੂੰ ਤੁਸੀਂ 22,999 ਰੁਪਏ ਦੀ ਕੀਮਤ 'ਤੇ ਖਰੀਦ ਸਕਦੇ ਹੋ। ਇਸ ਸਮਾਰਟਫੋਨ 'ਚ 256GB ਦੀ ਸਟੋਰੇਜ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ Samsung Galaxy F54 5G ਸਮਾਰਟਫੋਨ 'ਚ 108MP ਦਾ ਪ੍ਰਾਈਮਰੀ ਕੈਮਰਾ ਅਤੇ 32MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਫੋਨ 'ਚ 6,000mAh ਦੀ ਬੈਟਰੀ ਦਿੱਤੀ ਗਈ ਹੈ।

Poco X5 pro 5G: ਦਿਵਾਲੀ ਮੌਕੇ Poco X5 pro 5G ਸਮਾਰਟਫੋਨ ਵੀ ਘਟ ਕੀਮਤ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਸਮਾਰਟਫੋਨ ਨੂੰ ਤੁਸੀਂ ਫਲਿੱਪਕਾਰਟ 'ਤੇ 17,499 ਰੁਪਏ 'ਚ ਖਰੀਦ ਸਕਦੇ ਹੋ। ਇਹ ਸਮਾਰਟਫੋਨ 778G ਚਿਪਸੈੱਟ 'ਤੇ ਕੰਮ ਕਰਦਾ ਹੈ ਅਤੇ ਇਸ 'ਚ 108MP ਦਾ ਪ੍ਰਾਈਮਰੀ ਕੈਮਰਾ ਮਿਲਦਾ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.