ETV Bharat / science-and-technology

itel A70 ਸਮਾਰਟਫੋਨ ਦੀ ਅੱਜ ਪਹਿਲੀ ਸੇਲ, ਮਿਲਣਗੇ ਸ਼ਾਨਦਾਰ ਆਫ਼ਰਸ - itel A70 ਤੇ ਮਿਲ ਰਹੇ ਆਫ਼ਰਸ

itel A70 First Sale: itel ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ itel A70 ਸਮਾਰਟਫੋਨ ਨੂੰ ਲਾਂਚ ਕੀਤਾ ਹੈ। ਅੱਜ ਇਸ ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ।

itel A70 First Sale
itel A70 First Sale
author img

By ETV Bharat Features Team

Published : Jan 5, 2024, 10:54 AM IST

ਹੈਦਰਾਬਾਦ: itel ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ itel A70 ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕੀਤਾ ਗਿਆ ਹੈ। ਅੱਜ ਇਸ ਸਮਾਰਟਫੋਨ ਦੀ ਪਹਿਲੀ ਸੇਲ ਦੁਪਹਿਰ 12 ਵਜੇ ਤੋਂ ਸ਼ੁਰੂ ਹੋਣ ਜਾ ਰਹੀ ਹੈ। itel A70 ਸਮਾਰਟਫੋਨ ਨੂੰ ਤੁਸੀਂ ਐਮਾਜ਼ਾਨ ਰਾਹੀ ਖਰੀਦ ਸਕਦੇ ਹੋ। ਸੇਲ ਦੌਰਾਨ itel A70 ਸਮਾਰਟਫੋਨ 'ਤੇ ਸ਼ਾਨਦਾਰ ਆਫ਼ਰਸ ਮਿਲ ਰਹੇ ਹਨ। ਇਸ ਦੌਰਾਨ ਮਿਲ ਰਹੇ ਆਫ਼ਰਸ ਰਾਹੀ ਤੁਸੀਂ itel A70 ਸਮਾਰਟਫੋਨ ਨੂੰ ਘਟ ਕੀਮਤ 'ਚ ਖਰੀਦ ਸਕੋਗੇ।

itel A70 ਸਮਾਰਟਫੋਨ 'ਤੇ ਮਿਲ ਰਹੇ ਨੇ ਸ਼ਾਨਦਾਰ ਆਫ਼ਰਸ: itel A70 ਸਮਾਰਟਫੋਨ ਦੇ 4GB ਰੈਮ ਅਤੇ 128GB ਸਟੋਰੇਜ ਵਾਲੇ ਮਾਡਲ ਦੀ ਕੀਮਤ 6,999 ਰੁਪਏ ਰੱਖੀ ਗਈ ਹੈ ਅਤੇ 6GB ਰੈਮ+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 7,999 ਰੁਪਏ ਹੈ। ਇਸ ਸਮਾਰਟਫੋਨ 'ਤੇ ਸ਼ਾਨਦਾਰ ਆਫ਼ਰਸ ਦਿੱਤੇ ਜਾ ਰਹੇ ਹਨ। ਬੈਂਕ ਆਫ਼ਰਸ ਦੇ ਨਾਲ ਇਸ ਸਮਾਰਟਫੋਨ 'ਤੇ 1,000 ਰੁਪਏ ਤੱਕ ਦੀ ਛੋਟ ਮਿਲ ਰਹੀ ਹੈ। ਇਸ ਤੋਂ ਬਾਅਦ ਇਨ੍ਹਾਂ ਦੋਨੋ ਮਾਡਲਾਂ ਦੀ ਕੀਮਤ 5,999 ਰੁਪਏ ਅਤੇ 6,999 ਰੁਪਏ ਹੋ ਜਾਵੇਗੀ। itel A70 ਸਮਾਰਟਫੋਨ ਨੂੰ ਗੋਲਡ, ਬਲੈਕ, ਗ੍ਰੀਨ ਅਤੇ ਬਲੂ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

  • Prepare for a grand reaveal! Welcome to the extraordinary world of itel A70 – an awesome smartphone. With 12GB RAM + 256GB ROM, dynamic bar design, and futuristic colors, it's a marvel at just Rs. 7299. Available exclusively on Amazon.
    Get Notified: https://t.co/pBy7JRqDNW…… pic.twitter.com/yBJuOY38ee

    — itel India (@itel_india) January 3, 2024 " class="align-text-top noRightClick twitterSection" data=" ">

itel A70 ਦੇ ਫੀਚਰਸ: itel A70 ਸਮਾਰਟਫੋਨ 'ਚ 6.6 ਇੰਚ ਦੀ ਵੱਡੀ HD+ਡਿਸਪਲੇ ਦਿੱਤੀ ਗਈ ਹੈ, ਜੋ ਕਿ 500nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ T603 ਚਿਪਸੈੱਟ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ 13MP ਸੂਪਰ HDR ਕੈਮਰਾ ਅਤੇ 8MP ਦਾ ਸੈਲਫ਼ੀ ਕੈਮਰਾ ਮਿਲ ਸਕਦਾ ਹੈ। itel A70 ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਟਾਈਪ-C ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Itel A70 ਦੀ ਕੀਮਤ: Itel A70 ਦੇ 4GB+128GB ਮਾਡਲ ਦੀ ਕੀਮਤ 6,999 ਰੁਪਏ ਹੈ ਅਤੇ 6GB+256GB ਦੀ ਕੀਮਤ 7,999 ਰੁਪਏ ਰੱਖੀ ਗਈ ਹੈ। ਇਸ ਫੋਨ ਦੀ ਅੱਜ ਦੁਪਹਿਰ 12 ਵਜੇ ਸੇਲ ਸ਼ੁਰੂ ਹੋਣ ਜਾ ਰਹੀ ਹੈ, ਜਿਸ ਤੋਂ ਬਾਅਦ ਤੁਸੀਂ Itel A70 ਸਮਾਰਟਫੋਨ ਨੂੰ ਐਮਾਜ਼ਾਨ ਰਾਹੀ ਖਰੀਦ ਸਕੋਗੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.