ETV Bharat / science-and-technology

Flipkart Big Billion Days Sale: ਫਲਿੱਪਕਾਰਟ ਸੇਲ ਦੌਰਾਨ ਇਨ੍ਹਾਂ ਸਮਾਰਟਫੋਨਾਂ 'ਤੇ ਮਿਲੇਗਾ ਭਾਰੀ ਡਿਸਕਾਊਂਟ, ਇਸ ਕੀਮਤ 'ਤੇ ਕਰ ਸਕੋਗੇ ਖਰੀਦਦਾਰੀ - Redmi Note 12 5G

Flipkart Sale 2023: ਫਲਿੱਪਕਾਰਟ ਸੇਲ ਜਲਦ ਸ਼ੁਰੂ ਹੋਣ ਵਾਲੀ ਹੈ। ਸੇਲ ਸ਼ੁਰੂ ਹੋਣ ਤੋਂ ਪਹਿਲਾ ਹੀ ਕੁਝ ਡਿਵਾਈਸਾਂ ਦੇ ਸੇਲ ਪ੍ਰਾਈਸ ਲਾਈਵ ਹੋ ਗਏ ਹਨ। ਇਸ ਸੇਲ 'ਚ ਤੁਸੀਂ 20 ਹਜ਼ਾਰ ਰੁਪਏ ਤੋਂ ਘਟ ਕੀਮਤ 'ਚ ਸਮਾਰਟਫੋਨ ਖਰੀਦ ਸਕਦੇ ਹੋ।

Flipkart Big Billion Days Sale
Flipkart Big Billion Days Sale
author img

By ETV Bharat Punjabi Team

Published : Sep 29, 2023, 12:21 PM IST

ਹੈਦਰਾਬਾਦ: ਫਲਿੱਪਕਾਰਟ ਦੀ Flipkart Big Billion Days Sale ਅਗਲੇ ਮਹੀਨੇ ਦੀ 8 ਤਰੀਕ ਤੋਂ ਸ਼ੁਰੂ ਹੋਣ ਵਾਲੀ ਹੈ। ਇਸ ਸੇਲ ਦੌਰਾਨ ਕਈ ਪ੍ਰੋਡਕਟ ਅਤੇ ਸਮਾਰਟਫੋਨਾਂ 'ਤੇ ਡਿਸਕਾਊਂਟ ਮਿਲਣ ਵਾਲਾ ਹੈ। ਫਲਿੱਪਕਾਰਟ 'ਤੇ ਸੇਲ ਪ੍ਰਾਈਸ ਲਾਈਵ ਹੋ ਗਏ ਹਨ। ਇਸ ਸੇਲ 'ਚ ਤੁਸੀਂ ਕਈ ਚੀਜ਼ਾਂ ਨੂੰ 20 ਹਜ਼ਾਰ ਰੁਪਏ ਤੋਂ ਘਟ 'ਚ ਖਰੀਦ ਸਕਦੇ ਹੋ।

ਫਲਿੱਪਕਾਰਟ ਸੇਲ 'ਚ ਇਨ੍ਹਾਂ ਸਮਾਰਟਫੋਨਾਂ 'ਤੇ ਮਿਲ ਰਿਹਾ ਡਿਸਕਾਊਂਟ:

Redmi Note 12: ਫਲਿੱਪਕਾਰਟ ਸੇਲ 'ਚ Redmi Note 12 'ਤੇ ਵੀ ਭਾਰੀ ਡਿਸਕਾਊਂਟ ਮਿਲ ਰਿਹਾ ਹੈ। ਜੇਕਰ ਕੀਮਤ ਦੀ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਦੀ ਅਸਲੀ ਕੀਮਤ 18,999 ਰੁਪਏ ਹੈ ਅਤੇ ਸੇਲ ਦੌਰਾਨ ਤੁਸੀਂ ਇਸ ਸਮਾਰਟਫੋਨ ਨੂੰ 10,999 ਰੁਪਏ 'ਚ ਖਰੀਦ ਸਕਦੇ ਹੋ। ਇਸ ਸਮਾਰਟਫੋਨ ਦੀ ਡਿਸਪਲੇ 'ਚ 120Hz ਰਿਫ੍ਰੈਸ਼ ਦਰ ਦਾ ਸਪੋਰਟ ਦਿੱਤਾ ਗਿਆ ਹੈ। ਇਸਦੇ ਨਾਲ ਹੀ 1000 ਰੁਪਏ ਤੱਕ ਦਾ ਐਕਸਚੇਜ਼ ਡਿਸਕਾਊਂਟ ਵੀ ਦਿੱਤਾ ਜਾ ਰਿਹਾ ਹੈ।

Realme 10 Pro 5G: Realme 10 Pro 5G ਸਮਾਰਟਫੋਨ 'ਚ 108MP ਪ੍ਰੋਲਾਈਟ ਕੈਮਰਾ ਸੈਟਅੱਪ ਦਿੱਤਾ ਗਿਆ ਹੈ। ਇਸ ਸਮਾਰਟਫੋਨ ਦੀ ਅਸਲੀ ਕੀਮਤ 20,999 ਰੁਪਏ ਹੈ। ਪਰ ਫਲਿੱਪਕਾਰਟ ਸੇਲ ਦੌਰਾਨ ਤੁਸੀਂ ਇਸ ਸਮਾਰਟਫੋਨ ਨੂੰ 15,999 ਰੁਪਏ 'ਚ ਖਰੀਦ ਸਕਦੇ ਹੋ।

Infinix Hot 30 5G: Infinix Hot 30 5G ਸਮਾਰਟਫੋਨ ਦੀ ਅਸਲੀ ਕੀਮਤ 14,999 ਰੁਪਏ ਹੈ। ਇਸ ਸੇਲ ਦੌਰਾਨ ਤੁਸੀਂ ਇਸ ਸਮਾਰਟਫੋਨ ਨੂੰ 11,499 ਰੁਪਏ 'ਚ ਖਰੀਦ ਸਕਦੇ ਹੋ। ਇਸ ਸਮਾਰਟਫੋਨ 'ਚ 6000mAh ਦੀ ਬੈਟਰੀ ਦਿੱਤੀ ਗਈ ਹੈ ਅਤੇ Dimensity 6020 5G ਪ੍ਰੋਸੈਸਰ ਦਿੱਤਾ ਗਿਆ ਹੈ।

Oppo A38: Oppo A38 ਸਮਾਰਟਫੋਨ ਵੀ ਫਲਿੱਪਕਾਰਟ ਸੇਲ ਦੌਰਾਨ ਸਸਤੇ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਸਮਾਰਟਫੋਨ ਦੀ ਅਸਲੀ ਕੀਮਤ 16,999 ਰੁਪਏ ਹੈ ਅਤੇ ਇਸ ਸੇਲ ਦੌਰਾਨ ਤੁਸੀਂ ਇਸ ਸਮਾਰਟਫੋਨ ਨੂੰ 12,999 ਰੁਪਏ 'ਚ ਖਰੀਦ ਸਕਦੇ ਹੋ। ਇਸਦੇ ਨਾਲ ਹੀ Oppo A17 ਨੂੰ ਵੀ ਸਸਤੇ 'ਚ ਖਰੀਦਿਆ ਜਾ ਸਕਦਾ ਹੈ। ਇਸਦੀ ਅਸਲੀ ਕੀਮਤ 14,999 ਰੁਪਏ ਹੈ। ਪਰ ਸੇਲ ਦੌਰਾਨ ਤੁਸੀਂ ਇਸ ਸਮਾਰਟਫੋਨ ਨੂੰ 10,179 ਰੁਪਏ 'ਚ ਖਰੀਦ ਸਕਦੇ ਹੋ।

Redmi Note 12 5G: Redmi Note 12 ਦੇ ਨਾਲ-ਨਾਲ Redmi Note 12 5G ਵੀ ਸਸਤੇ 'ਚ ਖਰੀਦਣ ਦਾ ਮੌਕਾ ਦਿੱਤਾ ਜਾ ਰਿਹਾ ਹੈ। ਇਸ ਸਮਾਰਟਫੋਨ ਦੀ ਅਸਲੀ ਕੀਮਤ 19,999 ਰੁਪਏ ਹੈ। ਇਸ ਸੇਲ ਦੌਰਾਨ ਤੁਸੀਂ ਇਸ ਸਮਾਰਟਫੋਨ ਨੂੰ 13,999 ਰੁਪਏ 'ਚ ਖਰੀਦ ਸਕਦੇ ਹੋ।

Infinix Zero 5G: Infinix Zero 5G ਸਮਾਰਟਫੋਨ 24,999 ਰੁਪਏ ਦਾ ਹੈ। ਫਲਿੱਪਕਾਰਟ ਸੇਲ 'ਚ ਲੋਕਾਂ ਨੂੰ ਇਸ ਸਮਾਰਟਫੋਨ ਨੂੰ 14,999 ਰੁਪਏ 'ਚ ਖਰੀਦਣ ਦਾ ਮੌਕਾ ਦਿੱਤਾ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.