ETV Bharat / science-and-technology

Lava Yuva 3 Pro ਸਮਾਰਟਫੋਨ ਹੋਇਆ ਲਾਂਚ, ਜਾਣੋ ਕੀਮਤ ਅਤੇ ਮਿਲਣਗੇ ਸ਼ਾਨਦਾਰ ਫੀਚਰਸ - Lava Yuva 3 Pro ਸਮਾਰਟਫੋਨ ਦੀ ਕੀਮਤ

Lava Yuva 3 Pro Launched: Lava ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Lava Yuva 3 Pro ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ 10 ਹਜ਼ਾਰ ਰੁਪਏ ਤੋਂ ਘਟ ਕੀਮਤ 'ਚ ਪੇਸ਼ ਕੀਤਾ ਗਿਆ ਹੈ।

Lava Yuva 3 Pro Launched
Lava Yuva 3 Pro Launched
author img

By ETV Bharat Features Team

Published : Dec 14, 2023, 1:28 PM IST

ਹੈਦਰਾਬਾਦ: Lava ਨੇ ਆਪਣੇ ਭਾਰਤੀ ਗ੍ਰਾਹਕਾਂ ਲਈ Lava Yuva 3 Pro ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਦੀ ਕੀਮਤ 10 ਹਜ਼ਾਰ ਰੁਪਏ ਤੋਂ ਘਟ ਰੱਖੀ ਗਈ ਹੈ। Lava Yuva 3 Pro ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਮਿਲਦੇ ਹਨ।

Lava Yuva 3 Pro ਸਮਾਰਟਫੋਨ ਦੇ ਫੀਚਰਸ: Lava Yuva 3 Pro ਸਮਾਰਟਫੋਨ 'ਚ 6.5 ਇੰਚ ਦੀ ਪੰਚ ਹੋਲ ਡਿਸਪਲੇ ਦਿੱਤੀ ਗਈ ਹੈ, ਜੋ HD+Resolution ਅਤੇ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Unisoc T616 ਚਿਪਸੈੱਟ ਮਿਲਦੀ ਹੈ। ਇਸ ਸਮਾਰਟਫੋਨ ਨੂੰ 8GB LPDDR4x ਰੈਮ ਅਤੇ 128GB UFS 2.2 ਸਟੋਰੇਜ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ ਦੋਹਰੇ ਕੈਮਰਾ ਸੈਟਅੱਪ ਦੇ ਨਾਲ ਲਿਆਂਦਾ ਗਿਆ ਹੈ। ਇਸ 'ਚ 50MP ਪ੍ਰਾਈਮਰੀ ਅਤੇ 8MP ਸੈਲਫ਼ੀ ਸ਼ੂਟਰ ਸ਼ਾਮਲ ਹੈ। Lava Yuva 3 Pro 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 18ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Lava Yuva 3 Pro ਸਮਾਰਟਫੋਨ ਦੀ ਕੀਮਤ: Lava Yuva 3 Pro ਸਮਾਰਟਫੋਨ ਨੂੰ 8,999 ਰੁਪਏ 'ਚ ਲਾਂਚ ਕੀਤਾ ਗਿਆ ਹੈ। ਇਹ ਫੋਨ ਅੱਜ ਤੋਂ ਪ੍ਰੀ-ਆਰਡਰ ਲਈ ਉਪਲਬਧ ਹੋ ਗਿਆ ਹੈ। ਤੁਸੀਂ ਇਸ ਫੋਨ ਨੂੰ ਲਾਵਾ ਸਟੋਰ ਤੋਂ ਖਰੀਦ ਸਕਦੇ ਹੋ।

Realme C67 5G ਸਮਾਰਟਫੋਨ ਹੋਇਆ ਲਾਂਚ: Realme ਨੇ ਅੱਜ ਆਪਣੇ ਗ੍ਰਾਹਕਾਂ ਲਈ Realme C67 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਕਾਫ਼ੀ ਦਿਨਾਂ ਤੋਂ ਟੀਜ਼ ਕੀਤਾ ਜਾ ਰਿਹਾ ਸੀ। ਲਾਂਚਿੰਗ ਤੋਂ ਪਹਿਲਾ ਹੀ ਕੰਪਨੀ ਨੇ ਫੋਨ ਦੇ ਡਿਜ਼ਾਈਨ ਵੀ ਦਿਖਾ ਦਿੱਤੇ ਸੀ। Realme C67 5G ਸਮਾਰਟਫੋਨ ਨੂੰ ਲੈ ਕੇ ਕੰਪਨੀ ਦਾ ਦਾਅਵਾ ਹੈ ਕਿ ਇਸ ਫੋਨ 'ਚ 5,000mAh ਦੀ ਵੱਡੀ ਬੈਟਰੀ ਮਿਲ ਸਕਦੀ ਹੈ, ਜੋ ਕਿ 33 ਵਾਟ ਦੀ SUPERVOOC ਚਾਰਜ਼ ਨੂੰ ਸਪੋਰਟ ਕਰੇਗੀ। Realme C67 5G ਸਮਾਰਟਫੋਨ ਅੱਜ ਦੁਪਹਿਰ 12 ਵਜੇ ਲਾਂਚ ਕੀਤਾ ਗਿਆ ਹੈ। ਇਸ ਫੋਨ ਨੂੰ ਕੰਪਨੀ ਨੇ ਬਲੈਕ ਅਤੇ ਗ੍ਰੀਨ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਹੈ। ਰਿਪੋਰਟਸ ਦੀ ਮੰਨੀਏ, ਤਾਂ Realme C67 5G ਸਮਾਰਟਫੋਨ ਦੀ ਕੀਮਤ 15 ਹਜ਼ਾਰ ਰੁਪਏ ਤੋਂ ਘਟ ਹੋ ਸਕਦੀ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.