ETV Bharat / science-and-technology

Moto G34 5G ਸਮਾਰਟਫੋਨ ਹੋਇਆ ਲਾਂਚ, ਜਾਣੋ ਕੀਮਤ ਅਤੇ ਸ਼ਾਨਦਾਰ ਫੀਚਰਸ ਬਾਰੇ

author img

By ETV Bharat Features Team

Published : Dec 22, 2023, 11:42 AM IST

Moto G34 5G Smartphone Launched in China: Moto ਨੇ ਆਪਣਾ ਨਵਾਂ ਸਮਾਰਟਫੋਨ Moto G34 5G ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਚੀਨ 'ਚ ਲਾਂਚ ਕੀਤਾ ਗਿਆ ਹੈ।

Moto G34 5G Smartphone Launched in China

ਹੈਦਰਾਬਾਦ: Moto ਨੇ ਆਪਣੇ ਗ੍ਰਾਹਕਾਂ ਲਈ Moto G34 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਫਿਲਹਾਲ ਚੀਨ 'ਚ ਲਾਂਚ ਕੀਤਾ ਗਿਆ ਹੈ ਅਤੇ ਯੂਰਪੀ ਬਾਜ਼ਾਰ 'ਚ ਵੀ ਜਲਦ ਹੀ ਪੇਸ਼ ਕਰ ਦਿੱਤਾ ਜਾਵੇਗਾ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ।

  • Moto G34 5G launched in China

    Moto G34 5G specifications:
    - 6.5-inch OLED HD+ (1600 x 720p), 120Hz display
    - Snapdragon 695
    - 8GB LPDDR4x RAM, 8GB virtual RAM
    - 128GB UFS 2.2 storage
    - 5,000mAh battery, 18W charging
    - Front: 16MP
    - Rear: 50MP + 2MP macro
    - Side-FS, dual speakers… pic.twitter.com/PyqqN9Vwe4

    — Anvin (@ZionsAnvin) December 22, 2023 " class="align-text-top noRightClick twitterSection" data=" ">

Moto G34 5G ਸਮਾਰਟਫੋਨ ਦੇ ਫੀਚਰਸ: Moto G34 5G ਸਮਾਰਟਫੋਨ 'ਚ 6.5 ਇੰਚ ਦੀ OLED ਡਿਸਪਲੇ, HD ਪਲੱਸ Resolution ਦੇ ਨਾਲ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 695 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ 'ਚ 8GB LPDDR4x ਰੈਮ ਮਿਲਦੀ ਹੈ ਅਤੇ 128GB UFS 2.2 ਸਟੋਰੇਜ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ ਦੋਹਰਾ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ 'ਚ 50MP ਦਾ ਪ੍ਰਾਈਮਰੀ ਅਤੇ 2MP ਦਾ ਮੈਕਰੋ ਲੈਂਸ ਸ਼ਾਮਲ ਹੈ। ਸੈਲਫ਼ੀ ਲਈ ਫੋਨ 'ਚ 16MP ਦਾ ਕੈਮਰਾ ਮਿਲਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ ਕਿ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Moto G34 5G ਸਮਾਰਟਫੋਨ ਦੀ ਕੀਮਤ: Moto G34 5G ਸਮਾਰਟਫੋਨ ਨੂੰ ਅਜੇ ਚੀਨ ਵਿੱਚ ਲਾਂਚ ਕੀਤਾ ਗਿਆ ਹੈ। ਇਸ ਸਮਾਰਟਫੋਨ ਨੂੰ 8GB ਰੈਮ ਅਤੇ 128GB ਸਟੋਰੇਜ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਸਮਾਰਟਫੋਨ ਦੀ ਕੀਮਤ 11,950 ਰੁਪਏ ਰੱਖੀ ਗਈ ਹੈ। Moto G34 5G ਸਮਾਰਟਫੋਨ ਨੂੰ Star Black ਅਤੇ Sea Blue ਕਲਰ ਆਪਸ਼ਨਾਂ 'ਚ ਲਾਂਚ ਕੀਤਾ ਗਿਆ ਹੈ।

POCO M6 5G ਸਮਾਰਟਫੋਨ ਲਾਂਚ ਹੋਣ 'ਚ ਕੁਝ ਹੀ ਸਮੇਂ ਬਾਕੀ: ਇਸ ਦੇ ਨਾਲ ਹੀ, POCO ਵੀ ਅੱਜ POCO M6 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਸ ਸਮਾਰਟਫੋਨ ਨੂੰ ਅੱਜ ਭਾਰਤ 'ਚ 12 ਵਜੇ ਲਾਂਚ ਕਰ ਦਿੱਤਾ ਜਾਵੇਗਾ। Poco M6 5G ਸਮਾਰਟਫੋਨ 'ਚ 6.74 ਇੰਚ ਦੀ LCD ਡਿਸਪਲੇ ਮਿਲੇਗੀ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6100+ ਚਿਪਸੈੱਟ ਦਿੱਤੀ ਜਾਵੇਗੀ। ਇਸਦੇ ਨਾਲ ਹੀ ਫੋਨ 'ਚ ਸੁਰੱਖਿਆ ਲਈ ਫਿੰਗਰਪ੍ਰਿੰਟ ਸੈਂਸਰ ਦਿੱਤਾ ਜਾਵੇਗਾ। Poco M6 5G ਸਮਾਰਟਫੋਨ 'ਚ 8GB ਰੈਮ ਅਤੇ 256GB ਤੱਕ ਦੀ ਸਟੋਰੇਜ ਮਿਲੇਗੀ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ ਦੋਹਰਾ ਕੈਮਰਾ ਸੈਟਅੱਪ ਮਿਲੇਗਾ, ਜਿਸ 'ਚ 50MP ਦਾ ਪ੍ਰਾਈਮਰੀ ਸੈਂਸਰ ਅਤੇ ਇੱਕ ਡੈਪਥ ਸੈਂਸਰ ਮਿਲੇਗਾ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਜਾਵੇਗੀ, ਜੋ ਕਿ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਕੰਪਨੀ ਨੇ POCO M6 5G ਸਮਾਰਟਫੋਨ ਦੀ ਕੀਮਤ ਨੂੰ ਲੈ ਕੇ ਵੀ ਸੰਕੇਤ ਦਿੱਤੇ ਹਨ। ਇਸ ਫੋਨ ਦੀ ਕੀਮਤ 9,499 ਰੁਪਏ ਤੱਕ ਹੋ ਸਕਦੀ ਹੈ। ਲਾਂਚਿੰਗ ਤੋਂ ਬਾਅਦ ਫੋਨ ਨੂੰ ਬੈਂਕ ਆਫ਼ਰਸ ਦੇ ਨਾਲ ਵੀ ਖਰੀਦਣ ਦਾ ਮੌਕਾ ਮਿਲੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.