ETV Bharat / science-and-technology

Oppo Reno 11 ਸੀਰੀਜ਼ ਹੋਈ ਲਾਂਚ, ਜਾਣੋ ਕੀਮਤ ਅਤੇ ਮਿਲਣਗੇ ਸ਼ਾਨਦਾਰ ਫੀਚਰ - Oppo Reno 11 Price

Oppo Reno 11 Series Launch: Oppo ਨੇ ਆਪਣੇ ਯੂਜ਼ਰਸ ਲਈ Oppo Reno 11 ਸੀਰੀਜ਼ ਲਾਂਚ ਕਰ ਦਿੱਤੀ ਹੈ। ਇਹ ਸੀਰੀਜ਼ ਅਜੇ ਚੀਨ 'ਚ ਲਾਂਚ ਕੀਤੀ ਗਈ ਹੈ।

Oppo Reno 11 Series Launch
Oppo Reno 11 Series Launch
author img

By ETV Bharat Tech Team

Published : Nov 23, 2023, 5:37 PM IST

ਹੈਦਰਾਬਾਦ: Oppo ਨੇ ਆਪਣੇ ਗ੍ਰਾਹਕਾਂ ਲਈ Oppo Reno 11 ਸੀਰੀਜ਼ ਲਾਂਚ ਕਰ ਦਿੱਤੀ ਹੈ। ਇਸ ਸੀਰੀਜ਼ 'ਚ Oppo Reno 11 ਅਤੇ Oppo Reno 11 ਪ੍ਰੋ ਸਮਾਰਟਫੋਨ ਸ਼ਾਮਲ ਹਨ। ਦੋਨੋ ਹੀ ਸਮਾਰਟਫੋਨਾਂ ਦੀ ਸੇਲ ਅਲੱਗ-ਅਲੱਗ ਦਿਨ ਸ਼ੁਰੂ ਹੋਵੇਗੀ। Oppo Reno 11 ਨੂੰ ਗ੍ਰਾਹਕ 25 ਨਵੰਬਰ ਅਤੇ Oppo Reno 11 ਪ੍ਰੋ ਨੂੰ 1 ਦਸੰਬਰ ਤੋਂ ਖਰੀਦ ਸਕਣਗੇ।

Oppo Reno 11 ਪ੍ਰੋ ਦੇ ਫੀਚਰਸ: Oppo Reno 11 ਪ੍ਰੋ ਸਮਾਰਟਫੋਨ 'ਚ 6.74 ਇੰਚ ਦੀ ਫੁੱਲ HD+ ਡਿਸਪਲੇ ਦਿੱਤੀ ਗਈ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਸਮਾਰਟਫੋਨ 'ਚ 1600nits ਤੱਕ ਦੀ ਪੀਕ ਬ੍ਰਾਈਟਨੈੱਸ ਮਿਲਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 8200 ਚਿਪਸੈੱਟ ਦਿੱਤੀ ਗਈ ਹੈ। ਇਸ ਸਮਾਰਟਫੋਨ ਨੂੰ 12GB ਰੈਮ+256GB ਸਟੋਰੇਜ ਅਤੇ 12GB ਰੈਮ+512GB ਸਟੋਰੇਜ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ ਮਿਲਦਾ ਹੈ, 32 MP ਦਾ ਪੋਰਟਰੇਟ ਅਤੇ 8MP ਦੇ ਦੋ ਸੈਂਸਰ ਦਿੱਤੇ ਗਏ ਹਨ। ਸੈਲਫ਼ੀ ਲਈ ਫੋਨ 'ਚ 32MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਸਮਾਰਟਫੋਨ 'ਚ 4,700mAh ਦੀ ਬੈਟਰੀ ਦਿੱਤੀ ਗਈ ਹੈ, ਜੋ 80 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Oppo Reno 11 ਸਮਾਰਟਫੋਨ ਦੇ ਫੀਚਰਸ: Oppo Reno 11 ਸਮਾਰਟਫੋਨ 'ਚ 6.7 ਇੰਚ ਦੀ ਡਿਸਪਲੇ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਸ ਸਮਾਰਟਫੋਨ 'ਚ 800nits ਦੀ ਪੀਕ ਬ੍ਰਾਈਟਨੈੱਸ ਦਿੱਤੀ ਗਈ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਸਨੈਪਡ੍ਰੈਗਨ 8+Gen 1 ਅਤੇ ਗ੍ਰਾਫਿਕਸ ਲਈ ਐਡਰੀਨੋ GPU ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ 8GB ਰੈਮ+256GB ਸਟੋਰੇਜ, 12GB ਰੈਮ+256GB ਸਟੋਰੇਜ ਅਤੇ 12GB ਰੈਮ+512GB ਸਟੋਰੇਜ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ Oppo Reno 11 ਸਮਾਰਟਫੋਨ 'ਚ 50MP ਦਾ ਪ੍ਰਾਈਮਰੀ ਰਿਅਰ ਕੈਮਰਾ ਦਿੱਤਾ ਗਿਆ ਹੈ, 32MP ਦਾ ਸੈਕੰਡਰੀ ਅਤੇ 8MP ਦੇ ਦੋ ਸੈਂਸਰ ਦਿੱਤੇ ਗਏ ਹਨ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 32MP ਦਾ ਫਰੰਟ ਕੈਮਰਾ ਮਿਲਦਾ ਹੈ। ਇਸ ਸਮਾਰਟਫੋਨ 'ਚ 4,800mAh ਦੀ ਬੈਟਰੀ ਮਿਲੇਗੀ, ਜੋ 67 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

Oppo Reno 11 ਸੀਰੀਜ਼ ਦੀ ਕੀਮਤ: Oppo Reno 11 ਪ੍ਰੋ ਦੇ 12GB ਰੈਮ ਅਤੇ 256GB ਸਟੋਰੇਜ ਵਾਲੇ ਮਾਡਲ ਦੀ ਕੀਮਤ 41,100 ਰੁਪਏ ਹੈ, ਜਦਕਿ 12GB ਰੈਮ ਅਤੇ 512GB ਸਟੋਰੇਜ ਵਾਲੇ ਮਾਡਲ ਦੀ ਕੀਮਤ 45,100 ਰੁਪਏ ਹੈ। ਜੇਕਰ Oppo Reno 11 ਦੀ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸਦੇ 8GB ਰੈਮ ਅਤੇ 256GB ਸਟੋਰੇਜ ਦੀ ਕੀਮਤ 29,700 ਰੁਪਏ ਹੈ, ਜਦਕਿ 12GB ਰੈਮ ਅਤੇ 256GB ਸਟੋਰੇਜ ਦੀ ਕੀਮਤ 32,900 ਰੁਪਏ ਹੈ ਅਤੇ 12GB ਰੈਮ+512GB ਸਟੋਰੇਜ ਦੀ ਕੀਮਤ 35,300 ਰੁਪਏ ਹੈ। Oppo Reno 11 ਸਮਾਰਟਫੋਨ ਨੂੰ Moonstone, Fluorite Blue ਅਤੇ Obsidian Black ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ, ਜਦਕਿ Oppo Reno 11 ਪ੍ਰੋ ਸਮਾਰਟਫੋਨ ਨੂੰ Moonstone, Turquoise ਅਤੇ Obsidian Black ਕਲਰ ਆਪਸ਼ਨਾਂ 'ਚ ਲਾਂਚ ਕੀਤਾ ਗਿਆ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.