ETV Bharat / science-and-technology

Samsung F04 ਸਮਾਰਟਫੋਨ ਨੂੰ 7 ਹਜ਼ਾਰ ਰੁਪਏ ਤੋਂ ਘਟ ਕੀਮਤ 'ਚ ਖਰੀਦਣ ਦਾ ਮਿਲ ਰਿਹਾ ਸ਼ਾਨਦਾਰ ਮੌਕਾ - Price of Samsung F04 smartphone

Samsung F04 ਸਮਾਰਟਫੋਨ ਸਸਤੇ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਸਮਾਰਟਫੋਨ ਨੂੰ ਤੁਸੀਂ 6,500 ਰੁਪਏ ਤੋਂ ਘਟ ਕੀਮਤ 'ਚ ਖਰੀਦ ਸਕਦੇ ਹੋ।

Samsung F04
Samsung F04
author img

By ETV Bharat Punjabi Team

Published : Oct 17, 2023, 12:02 PM IST

ਹੈਦਰਾਬਾਦ: ਫਲਿੱਕਪਾਰਟ 'ਤੇ ਸਾਊਥ ਕੋਰੀਅਨ ਕੰਪਨੀ ਸੈਮਸੰਗ ਦਾ Samsung F04 ਸਮਾਰਟਫੋਨ ਸਸਤੇ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। ਇਸ ਫੋਨ 'ਚ ਵੱਡਾ ਡਿਸਪਲੇ ਅਤੇ ਦੋਹਰੇ ਕੈਮਰੇ ਤੋਂ ਇਲਾਵਾ 8GB ਤੱਕ ਦੀ ਰੈਮ ਮਿਲੇਗੀ। ਇਸ ਫੋਨ 'ਚ ਪ੍ਰੋਸੈਸਰ ਦੇ ਤੌਰ 'ਤੇ MediaTek Helio P35 ਪ੍ਰੋਸੈਸਰ ਦਿੱਤਾ ਗਿਆ ਹੈ। Samsung F04 ਸਮਾਰਟਫੋਨ ਨੂੰ ਤੁਸੀਂ ਸੇਲ ਦੌਰਾਨ 6,500 ਰੁਪਏ ਤੋਂ ਘਟ ਕੀਮਤ 'ਚ ਖਰੀਦ ਸਕਦੇ ਹੋ।

Samsung F04 ਸਮਾਰਟਫੋਨ ਸਸਤੇ 'ਚ ਖਰੀਦਣ ਦਾ ਮੌਕਾ: Samsung F04 ਸਮਾਰਟਫੋਨ ਨੂੰ 11,499 ਰੁਪਏ 'ਚ ਲਾਂਚ ਕੀਤਾ ਗਿਆ ਹੈ। ਸੇਲ ਦੌਰਾਨ Samsung F04 ਸਮਾਰਟਫੋਨ ਦੇ 4GB ਰੈਮ ਅਤੇ 64GB ਸਟੋਰੇਜ ਨੂੰ 40 ਫੀਸਦੀ ਦੇ ਡਿਸਕਾਊਂਟ ਨਾਲ ਲਿਸਟ ਕੀਤਾ ਗਿਆ ਹੈ। ਇਸ ਡਿਸਕਾਉਂਟ ਤੋਂ ਬਾਅਦ Samsung F04 ਸਮਾਰਟਫੋਨ ਨੂੰ ਤੁਸੀਂ 6,499 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਖਰੀਦ ਸਕਦੇ ਹੋ। ਚੁਣੇ ਹੋਏ ਬੈਂਕ ਕਾਰਡਸ ਨਾਲ ਭੁਗਤਾਨ ਕਰਨ 'ਤੇ ਇਸ ਫੋਨ 'ਤੇ ਛੋਟ ਦਾ ਫਾਇਦਾ ਵੀ ਮਿਲੇਗਾ। ਇਸਦੇ ਨਾਲ ਹੀ ਤੁਸੀਂ ਐਕਸਚੇਜ਼ ਆਫ਼ਰ ਦਾ ਫਾਇਦਾ ਵੀ ਲੈ ਸਕਦੇ ਹੋ। ਇਸ ਸਮਾਰਟਫੋਨ ਨੂੰ ਗ੍ਰੀਨ ਅਤੇ ਪਰਪਲ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

Samsung F04 ਸਮਾਰਟਫੋਨ ਦੇ ਫੀਚਰਸ: Samsung F04 ਸਮਾਰਟਫੋਨ 'ਚ 6.5 ਇੰਚ ਦੀ HD+ਡਿਸਪਲੇ ਦਿੱਤੀ ਗਈ ਹੈ, ਜੋ ਕਿ 60Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਸ ਸਮਾਰਟਫੋਨ 'ਚ MediaTek Helio P35 ਪ੍ਰੋਸੈਸਰ ਦਿੱਤਾ ਗਿਆ ਹੈ ਅਤੇ 8GB ਤੱਕ ਦੀ ਰੈਮ ਦਿੱਤੀ ਗਈ ਹੈ। ਕੈਮਰੇ ਦੀ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ 13MP ਦੋਹਰਾ ਕੈਮਰਾ ਸੈਟਅੱਪ, 2MP ਡੈਪਥ ਸੈਂਸਰ ਅਤੇ LED ਫਲੈਸ਼ ਦਿੱਤੀ ਗਈ ਹੈ। ਸੈਲਫੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 5MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ।

ETV Bharat Logo

Copyright © 2025 Ushodaya Enterprises Pvt. Ltd., All Rights Reserved.