ETV Bharat / science-and-technology

POCO M6 5G ਸਮਾਰਟਫੋਨ ਹੋਇਆ ਲਾਂਚ, ਜਾਣੋ ਕਦੋ ਸ਼ੁਰੂ ਹੋਵੇਗੀ ਇਸ ਸਮਾਰਟਫੋਨ ਦੀ ਸੇਲ

author img

By ETV Bharat Tech Team

Published : Dec 22, 2023, 5:13 PM IST

POCO M6 5G Launched: ਪੋਕੋ ਨੇ ਅੱਜ ਆਪਣੇ ਗ੍ਰਾਹਕਾਂ ਲਈ POCO M6 5G ਸਮਾਰਟਫੋਨ ਲਾਂਚ ਕਰ ਦਿੱਤਾ ਹੈ। ਕੰਪਨੀ ਨੇ ਇਸ ਫੋਨ ਨੂੰ ਤਿੰਨ ਸਟੋਰੇਜ ਆਪਸ਼ਨਾਂ 'ਚ ਲਾਂਚ ਕੀਤਾ ਹੈ। ਇਸ ਸਾਮਰਟਫੋਨ ਦੀ ਸੇਲ 26 ਦਸੰਬਰ 12 ਵਜੇ ਫਲਿੱਪਕਾਰਟ 'ਤੇ ਸ਼ੁਰੂ ਹੋਵੇਗੀ।

POCO M6 5G Launched
POCO M6 5G Launched

ਹੈਦਰਾਬਾਦ: ਪੋਕੋ ਨੇ ਆਪਣੇ ਯੂਜ਼ਰਸ ਲਈ POCO M6 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕੀਤਾ ਗਿਆ ਹੈ। POCO M6 5G ਸਮਾਰਟਫੋਨ ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ। ਇਸ ਸਮਾਰਟਫੋਨ 'ਤੇ ਕਈ ਆਫ਼ਰਸ ਦਿੱਤੇ ਗਏ ਹਨ ਅਤੇ ਕੀਮਤ ਵੀ ਘਟ ਹੈ।

POCO M6 5G ਸਮਾਰਟਫੋਨ ਦੀ ਕੀਮਤ: POCO M6 5G ਸਮਾਰਟਫੋਨ ਨੂੰ ਤਿੰਨ ਸਟੋਰੇਜ ਆਪਸ਼ਨਾਂ ਦੇ ਨਾਲ ਲਾਂਚ ਕੀਤਾ ਗਿਆ ਹੈ। ਇਸ ਸਮਾਰਟਫੋਨ ਦੇ 4GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 10,499 ਰੁਪਏ, 6GB ਰੈਮ+128GB ਨੂੰ 11,499 ਅਤੇ 8GB+256GB ਨੂੰ 13,499 ਰੁਪਏ 'ਚ ਲਾਂਚ ਕੀਤਾ ਗਿਆ ਹੈ।

POCO M6 5G ਸਮਾਰਟਫੋਨ ਦੀ ਸੇਲ: POCO M6 5G ਸਮਾਰਟਫੋਨ ਦੀ ਸੇਲ 26 ਦਸੰਬਰ ਦੁਪਹਿਰ 12 ਵਜੇ ਤੋਂ ਸ਼ੁਰੂ ਹੋਵੇਗੀ। ਇਸ ਸਮਾਰਟਫੋਨ ਨੂੰ ਬਲੈਕ ਅਤੇ ਬਲੂ ਕਲਰ ਆਪਸ਼ਨਾਂ 'ਚ ਲਾਂਚ ਕੀਤਾ ਗਿਆ ਹੈ। ਇਸ ਫੋਨ 'ਤੇ ਕਈ ਤਰ੍ਹਾਂ ਦੇ ਬੈਂਕ ਆਫ਼ਰਸ ਵੀ ਦਿੱਤੇ ਜਾਣਗੇ

POCO M6 5G ਸਮਾਰਟਫੋਨ ਦੇ ਫੀਚਰਸ: POCO M6 5G ਸਮਾਰਟਫੋਨ 'ਚ 6.74 ਇੰਚ ਦੀ ਡਿਸਪਲੇ ਦਿੱਤੀ ਗਈ ਹੈ, ਜੋ ਕਿ 90Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰਦੀ ਹੈ। ਇਸ ਸਮਾਰਟਫੋਨ 'ਚ ਕਾਰਨਿੰਗ ਗੋਰਿਲਾ ਗਲਾਸ ਦਾ ਪ੍ਰੋਟੈਕਸ਼ਨ ਵੀ ਦਿੱਤਾ ਗਿਆ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ ਮੀਡੀਆਟੇਕ Dimensity 6100 ਪਲੱਸ ਚਿਪਸੈੱਟ ਦਿੱਤੀ ਗਈ ਹੈ। POCO M6 5G ਸਮਾਰਟਫੋਨ ਨੂੰ 4GB+128GB, 6GB+128GB ਅਤੇ 8GB+256GB ਸਟੋਰੇਜ ਆਪਸ਼ਨਾਂ ਦੇ ਨਾਲ ਲਾਂਚ ਕੀਤਾ ਗਿਆ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ ਬੈਕ ਪੈਨਲ 'ਤੇ ਦੋਹਰਾ ਕੈਮਰਾ ਸੈਟਅੱਪ ਦਿੱਤਾ ਗਿਆ ਹੈ, ਜਿਸ 'ਚ 50MP ਦਾ ਕੈਮਰਾ ਅਤੇ ਸੈਲਫ਼ੀ ਲਈ 5MP ਦਾ ਸੈਂਸਰ ਮਿਲਦਾ ਹੈ।

Oppo A59 5G ਸਮਾਰਟਫੋਨ ਹੋਇਆ ਲਾਂਚ: ਇਸਦੇ ਨਾਲ ਹੀ, Oppo ਨੇ ਆਪਣੇ ਗ੍ਰਾਹਕਾਂ ਲਈ Oppo A59 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਸਮਾਰਟਫੋਨ ਨੂੰ 15 ਹਜ਼ਾਰ ਰੁਪਏ ਤੋਂ ਘਟ ਕੀਮਤ 'ਚ ਪੇਸ਼ ਕੀਤਾ ਗਿਆ ਹੈ। Oppo A59 5G ਸਮਾਰਟਫੋਨ ਦੋ ਰੈਮ ਆਪਸ਼ਨਾਂ 'ਚ ਉਪਲਬਧ ਹੈ। ਇਸਦੇ ਨਾਲ ਹੀ 5,000mAh ਦੀ ਬੈਟਰੀ ਮਿਲਦੀ ਹੈ। ਲਾਂਚ ਆਫ਼ਰ ਦੇ ਤਹਿਤ ਫੋਨ 'ਤੇ ਸ਼ਾਨਦਾਰ ਡਿਸਕਾਊਂਟ ਵੀ ਮਿਲ ਰਿਹਾ ਹੈ। ਇਸ ਸਮਾਰਟਫੋਨ ਨੂੰ ਦੋ ਅਲੱਗ-ਅਲੱਗ ਰੈਮ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। Oppo A59 5G ਸਮਾਰਟਫੋਨ ਦੇ 4GB ਰੈਮ ਅਤੇ 128GB ਸਟੋਰੇਜ ਵਾਲੇ ਮਾਡਲ ਦੀ ਕੀਮਤ 14,999 ਰੁਪਏ ਰੱਖੀ ਗਈ ਹੈ, ਜਦਕਿ 6GB ਰੈਮ ਵਾਲੇ ਮਾਡਲ ਦੀ ਕੀਮਤ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.