ETV Bharat / science-and-technology

Redmi 13C ਦੀ ਕੱਲ ਸ਼ੁਰੂ ਹੋ ਰਹੀ ਹੈ ਪਹਿਲੀ ਸੇਲ, ਘਟ ਕੀਮਤ 'ਤੇ ਸ਼ਾਨਦਾਰ ਫੀਚਰਸ ਵਾਲਾ ਸਮਾਰਟਫੋਨ ਖਰੀਦਣ ਦਾ ਮਿਲ ਰਿਹਾ ਹੈ ਮੌਕਾ

Redmi 13C First Sale: Redmi ਨੇ ਹਾਲ ਹੀ ਵਿੱਚ ਆਪਣੇ ਨਵੇਂ ਸਮਾਰਟਫੋਨ Redmi 13C ਨੂੰ ਲਾਂਚ ਕੀਤਾ ਹੈ। ਇਸ ਸਮਾਰਟਫੋਨ ਦੀ ਕੱਲ ਪਹਿਲੀ ਸੇਲ ਹੋਣ ਜਾ ਰਹੀ ਹੈ।

Redmi 13C First Sale
Redmi 13C First Sale
author img

By ETV Bharat Features Team

Published : Dec 11, 2023, 11:45 AM IST

ਹੈਦਰਾਬਾਦ: Redmi ਨੇ ਹਾਲ ਹੀ ਵਿੱਚ ਆਪਣੇ ਨਵੇਂ ਸਮਾਰਟਫੋਨ Redmi 13C ਨੂੰ ਲਾਂਚ ਕਰ ਦਿੱਤਾ ਹੈ। ਕੱਲ ਇਸ ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ। ਇਸ ਸੇਲ ਦੌਰਾਨ ਤੁਸੀਂ Redmi 13C ਸਮਾਰਟਫੋਨ ਨੂੰ ਘਟ ਕੀਮਤ 'ਚ ਖਰੀਦ ਸਕੋਗੇ। ਇਸ ਫੋਨ ਨੂੰ 8 ਹਜ਼ਾਰ ਰੁਪਏ ਤੋਂ ਘਟ 'ਚ ਖਰੀਦਣ ਦਾ ਮੌਕਾ ਮਿਲ ਰਿਹਾ ਹੈ। Redmi 13C ਨੂੰ Starshine Green ਅਤੇ Stardust Black ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ।

Redmi 13C ਦੇ ਫੀਚਰਸ: Redmi 13C ਸਮਾਰਟਫੋਨ 'ਚ 6.74 ਇੰਚ ਦੀ ਵੱਡੀ LCD ਡਿਸਪਲੇ ਦਿੱਤੀ ਗਈ ਹੈ, ਜੋ 90Hz ਦੇ ਰਿਫ੍ਰੈਸ਼ ਦਰ ਅਤੇ 450nits ਦੀ ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰਦੀ ਹੈ। ਇਸ ਫੋਨ ਨੂੰ ਭਾਰਤੀ ਬਾਜ਼ਾਰ 'ਚ ਮੀਡੀਆਟੇਕ Dimensity 6100+ਪ੍ਰੋਸੈਸਰ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਸਮਾਰਟਫੋਨ ਦੀ ਕੀਮਤ 10,000 ਰੁਪਏ ਤੋਂ ਘਟ ਹੈ। ਇਸਦੇ ਨਾਲ ਹੀ Redmi 13C ਸਮਾਰਟਫੋਨ 'ਚ 8GB ਤੱਕ ਦੀ ਰੈਮ ਅਤੇ 256GB ਸਟੋਰੇਜ ਮਿਲਦੀ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 50MP ਦਾ ਪ੍ਰਾਈਮਰੀ ਅਤੇ 2MP ਦਾ ਮੈਕਰੋ ਕੈਮਰਾ ਦਿੱਤਾ ਗਿਆ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 8MP ਦਾ ਫਰੰਟ ਕੈਮਰਾ ਮਿਲਦਾ ਹੈ। Redmi 13C ਸਮਾਰਟਫੋਨ 'ਚ 5,000mAh ਦੀ ਬੈਟਰੀ ਦਿੱਤੀ ਗਈ ਹੈ, ਜੋ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। Redmi 13C ਇੱਕ 4G ਫੋਨ ਹੈ।

Redmi 13C ਦੀ ਕੀਮਤ: Redmi 13C ਸਮਾਰਟਫੋਨ ਦੇ 4GB+128GB ਵਾਲੇ ਮਾਡਲ ਨੂੰ 8,999 ਰੁਪਏ, 6GB+128GB ਵਾਲੇ ਮਾਡਲ ਨੂੰ 9,999 ਰੁਪਏ ਅਤੇ 8GB+256GB ਨੂੰ 11,499 ਰੁਪਏ 'ਚ ਲਾਂਚ ਕੀਤਾ ਗਿਆ ਹੈ। ਹਾਲਾਂਕਿ, ਪਹਿਲੀ ਸੇਲ 'ਚ ਤੁਸੀਂ ਇਸ ਸਮਾਰਟਫੋਨ ਨੂੰ ਸਪੈਸ਼ਲ ਪ੍ਰਾਈਸ 'ਤੇ ਖਰੀਦ ਸਕੋਗੇ। Redmi 13C ਦੀ ਪਹਿਲੀ ਸੇਲ 'ਚ ਤੁਸੀਂ ਇਸ ਫੋਨ ਨੂੰ 7,999 ਰੁਪਏ ਦੀ ਸ਼ੁਰੂਆਤੀ ਕੀਮਤ 'ਤੇ ਖਰੀਦ ਸਕੋਗੇ।

Redmi 13C ਦੀ ਖਰੀਦਦਾਰੀ: Redmi 13C ਦੀ ਖਰੀਦਦਾਰੀ ਐਮਾਜ਼ਾਨ, mi.com ਅਤੇ Xiaomi ਦੇ ਰਿਟੇਲ ਸਟੋਰਾਂ ਤੋਂ ਕੀਤੀ ਜਾ ਸਕਦੀ ਹੈ। ਪਹਿਲੀ ਸੇਲ 'ਚ ਗ੍ਰਾਹਕਾਂ ਨੂੰ ICICI ਕ੍ਰੇਡਿਟ ਅਤੇ ਡੇਬਿਟ ਕਾਰਡ, SBI ਕ੍ਰੇਡਿਟ ਅਤੇ ਡੇਬਿਟ ਕਾਰਡ, HDFC ਕ੍ਰੇਡਿਟ ਅਤੇ ਡੇਬਿਟ ਕਾਰਡ 'ਤੇ 1,000 ਰੁਪਏ ਤੱਕ ਦਾ ਡਿਸਕਾਊਂਟ ਆਫ਼ਰ ਕੀਤਾ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.