ਮੁੰਬਈ: ਅਕਸ਼ੇ ਕੁਮਾਰ, ਅਜੇ ਦੇਵਗਨ ਤੇ ਰਣਵੀਰ ਸਿੰਘ ਸਟਾਰਰ ਫ਼ਿਲਮ ਸੂਰਿਆਵੰਸ਼ੀ ਦਾ ਟੀਜ਼ਰ ਜਾਰੀ ਕੀਤਾ ਗਿਆ ਹੈ। ਫ਼ਿਲਮ ਦਾ ਇਹ ਟੀਜ਼ਰ ਅਕਸ਼ੇ ਕੁਮਾਰ ਨੇ ਆਪਣੇ ਟਵਿੱਟਰ ਹੈਂਡਲ ਉੱਤੇ ਸਾਂਝਾ ਕੀਤਾ ਗਿਆ ਹੈ।
-
Ain't no time for crime 'coz Aa Rahi Hai Police!🚨🚔👊🏻#Sooryavanshi releasing worldwide on 24th March.#SooryavanshiOn24thMarch@ajaydevgn @RanveerOfficial #KatrinaKaif #RohitShetty @karanjohar @RelianceEnt @RSPicturez @DharmaMovies #CapeofGoodFilms @PicturesPVR @TSeries pic.twitter.com/OJx1ytnOLM
— Akshay Kumar (@akshaykumar) February 24, 2020 " class="align-text-top noRightClick twitterSection" data="
">Ain't no time for crime 'coz Aa Rahi Hai Police!🚨🚔👊🏻#Sooryavanshi releasing worldwide on 24th March.#SooryavanshiOn24thMarch@ajaydevgn @RanveerOfficial #KatrinaKaif #RohitShetty @karanjohar @RelianceEnt @RSPicturez @DharmaMovies #CapeofGoodFilms @PicturesPVR @TSeries pic.twitter.com/OJx1ytnOLM
— Akshay Kumar (@akshaykumar) February 24, 2020Ain't no time for crime 'coz Aa Rahi Hai Police!🚨🚔👊🏻#Sooryavanshi releasing worldwide on 24th March.#SooryavanshiOn24thMarch@ajaydevgn @RanveerOfficial #KatrinaKaif #RohitShetty @karanjohar @RelianceEnt @RSPicturez @DharmaMovies #CapeofGoodFilms @PicturesPVR @TSeries pic.twitter.com/OJx1ytnOLM
— Akshay Kumar (@akshaykumar) February 24, 2020
ਹੋਰ ਪੜ੍ਹੋ: ਸ਼ਿਲਪਾ ਸ਼ੈੱਟੀ ਨੇ ਆਪਣੀ ਨੰਨ੍ਹੀ ਪਰੀ ਲਈ ਰੱਖੀ ਪਾਰਟੀ, ਫ਼ੋਟੋ ਵਾਇਰਲ
ਟੀਜ਼ਰ ਲਾਂਚ ਕਰਨ ਦੇ ਨਾਲ ਹੀ ਇਹ ਵੀ ਖ਼ੁਲਾਸਾ ਹੋਇਆ ਹੈ ਕਿ ਫ਼ਿਲਮ 24 ਮਾਰਚ ਨੂੰ ਰਿਲੀਜ਼ ਹੋਵੇਗੀ। ਜ਼ਿਕਰਯੋਗ ਹੈ ਕਿ ਟੀਜ਼ਰ 'ਚ ਕੈਟਰੀਨਾ ਕੈਫ਼ ਵੀ ਨਜ਼ਰ ਆ ਰਹੀ ਹੈ।
ਹੋਰ ਪੜ੍ਹੋ: ਅਦਾਕਾਰਾ ਸਿਮੀ ਗਰੇਵਾਲ ਨੇ ਵੀਡੀਓ ਨੂੰ ਸਾਂਝਾ ਕਰ ਦਿਖਾਈ ਕੁੱਤੇ ਤੇ ਇਨਸਾਨ ਦੀ ਦੋਸਤੀ
'ਸਿੰਘਮ' ਤੇ 'ਸਿੰਬਾ' ਤੋਂ ਬਾਅਦ ਪੁਲਿਸ ਦੇ ਪਿਛੋਕੜ 'ਤੇ ਆਧਾਰਿਤ ਰੋਹਿਤ ਸ਼ੈਟੀ ਦੀ ਇਹ ਤੀਸਰੀ ਫ਼ਿਲਮ ਹੈ। ਦੱਸਣਯੋਗ ਹੈ ਕਿ ਅਕਸ਼ੇ ਕੁਮਾਰ ਦੀ ਹਾਲ ਹੀ 'ਚ ਰਿਲੀਜ਼ ਹੋਈ ਫ਼ਿਲਮ 'ਗੁੱਡ ਨਿਊਜ਼' ਨੇ ਬਾਕਸ ਆਫਿਸ 'ਤੇ ਕਾਫ਼ੀ ਧੂੰਮਾਂ ਪਾਈਆ। ਇਸ ਫ਼ਿਲਮ ਨੇ ਸਿਨੇਮਾਘਰਾਂ 'ਚ 200 ਕਰੋੜ ਰੁਪਏ ਤੋਂ ਵੀ ਵੱਧ ਦਾ ਕਾਰੋਬਾਰ ਕੀਤਾ ਹੈ।