ETV Bharat / sitara

ਅਰਜੁਨ ਕਪੂਰ ਹੋਏ ਕੋਰੋਨਾ ਪੌਜ਼ੀਟਿਵ, ਖੁਦ ਨੂੰ ਕੀਤਾ ਹੋਮ ਕੁਆਰੰਟੀਨ

ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਨੇ ਕੋਰੋਨਾ ਵਾਇਰਸ ਦਾ ਟੈਸਟ ਕਰਵਾਇਆ ਸੀ ਜਿਸ ਵਿੱਚ ਉਹ ਕੋਰੋਨਾ ਪੌਜ਼ੀਟਿਵ ਪਾਏ ਗਏ ਹਨ।

ਫ਼ੋਟੋ
ਫ਼ੋਟੋ
author img

By

Published : Sep 6, 2020, 3:36 PM IST

ਮੁੰਬਈ: ਬਾਲੀਵੁੱਡ ਅਦਾਕਾਰ ਅਰਜੁਨ ਕਪੂਰ ਨੇ ਕੋਰੋਨਾ ਟੈਸਟ ਕਰਵਾਇਆ ਸੀ ਜਿਸ ਵਿੱਚ ਉਨ੍ਹਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਇਸ ਦੀ ਜਾਣਕਾਰੀ ਅਰਜੁਨ ਕਪੂਰ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਉੱਤੇ ਦਿੱਤੀ ਹੈ।

ਅਰਜੁਨ ਕਪੂਰ ਨੇ ਪੋਸਟ ਕਰਦੇ ਹੋਏ ਲਿਖਿਆ ਕਿ ਇਹ ਮੇਰੀ ਡਿਊਟੀ ਹੈ ਕਿ ਮੈ ਤੁਹਾਨੂੰ ਦੱਸਾਂ ਕਿ ਮੈਂ ਆਪਣਾ ਕੋਰੋਨਾ ਟੈਸਟ ਕਰਵਾਇਆ ਸੀ ਤੇ ਮੇਰੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ ਮੈ ਖੁਦ ਨੂੰ ਘਰ ਵਿੱਚ ਕੁਆਰੰਟੀਨ ਕਰ ਲਿਆ ਹੈ। ਮੈਂ ਤੁਹਾਨੂੰ ਆਪਣੀ ਹੈਲਥ ਅਪਡੇਟ ਦਿੰਦਾ ਰਹਾਂਗਾ।

ਅਰਜੁਨ ਕਪੂਰ ਦੀ ਇਸ ਪੋਸਟ ਤੋਂ ਬਾਅਦ ਉਨ੍ਹਾਂ ਦੇ ਫੈਨਜ਼ ਉਨ੍ਹਾਂ ਦੀ ਚੰਗੀ ਸਿਹਤ ਦੀ ਕਾਮਨਾ ਕਰ ਰਹੇ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.