ਮੁੰਬਈ: ਬਾਲੀਵੁੱਡ ਦੇ ਸੁਪਰਸਟਾਰ ਅਕਸ਼ੇ ਕੁਮਾਰ ਨੂੰ ਮੁੰਬਈ ਪੁਲਿਸ ਦੇ ਕਮਿਸ਼ਨਰ ਪਰਮਬੀਰ ਸਿੰਘ ਨੇ ਸੋਮਵਾਰ ਨੂੰ ਧੰਨਵਾਦ ਕਿਹਾ, ਕਿਉਂਕਿ ਪੁਲਿਸ ਦੀ ਸੰਸਥਾ ਵਿੱਚ ਅਦਾਕਾਰ ਨੇ 2 ਕਰੋੜ ਰੁਪਏ ਦੀ ਮਦਦ ਕੀਤੀ ਹੈ। ਪੁਲਿਸ ਕਮਿਸ਼ਨਰ ਨੇ ਟਵਿੱਟਰ ਰਾਹੀਂ ਬਾਲੀਵੁੱਡ ਸੁਪਰਸਟਾਰ ਨੂੰ ਉਨ੍ਹਾਂ ਦੇ ਯੋਗਦਾਨ ਲਈ ਧੰਨਵਾਦ ਕਿਹਾ ਹੈ।
-
Mumbai Police thanks @akshaykumar for contributing Rs. 2 Crore to the Mumbai Police Foundation. Your contribution will go a long way in safeguarding the lives of those who are committed to safeguarding the city - the men and women of Mumbai Police!#MumbaiPoliceFoundation
— CP Mumbai Police (@CPMumbaiPolice) April 27, 2020 " class="align-text-top noRightClick twitterSection" data="
">Mumbai Police thanks @akshaykumar for contributing Rs. 2 Crore to the Mumbai Police Foundation. Your contribution will go a long way in safeguarding the lives of those who are committed to safeguarding the city - the men and women of Mumbai Police!#MumbaiPoliceFoundation
— CP Mumbai Police (@CPMumbaiPolice) April 27, 2020Mumbai Police thanks @akshaykumar for contributing Rs. 2 Crore to the Mumbai Police Foundation. Your contribution will go a long way in safeguarding the lives of those who are committed to safeguarding the city - the men and women of Mumbai Police!#MumbaiPoliceFoundation
— CP Mumbai Police (@CPMumbaiPolice) April 27, 2020
ਉਨ੍ਹਾਂ ਨੇ ਟਵਿੱਟ ਕਰ ਲਿਖਿਆ,"ਮੁੰਬਈ ਪੁਲਿਸ ਦਾ @akshaykumar ਨੂੰ ਮੁੰਬਈ ਪੁਲਿਸ ਫਾਊਂਡੇਸ਼ਨ ਵਿੱਚ 2 ਕਰੋੜ ਦੇ ਯੋਗਦਾਨ ਲਈ ਧੰਨਵਾਦ।"
-
I salute @MumbaiPolice headconstables Chandrakant Pendurkar & Sandip Surve, who laid their lives fighting Corona. I have done my duty, I hope you will too. Let’s not forget we are safe and alive because of them 🙏🏻 https://t.co/mgJyxCdbOP pic.twitter.com/nDymEdeEtT
— Akshay Kumar (@akshaykumar) April 27, 2020 " class="align-text-top noRightClick twitterSection" data="
">I salute @MumbaiPolice headconstables Chandrakant Pendurkar & Sandip Surve, who laid their lives fighting Corona. I have done my duty, I hope you will too. Let’s not forget we are safe and alive because of them 🙏🏻 https://t.co/mgJyxCdbOP pic.twitter.com/nDymEdeEtT
— Akshay Kumar (@akshaykumar) April 27, 2020I salute @MumbaiPolice headconstables Chandrakant Pendurkar & Sandip Surve, who laid their lives fighting Corona. I have done my duty, I hope you will too. Let’s not forget we are safe and alive because of them 🙏🏻 https://t.co/mgJyxCdbOP pic.twitter.com/nDymEdeEtT
— Akshay Kumar (@akshaykumar) April 27, 2020
ਉਨ੍ਹਾਂ ਅੱਗੇ ਟਵਿੱਟ ਕਰ ਲਿਖਿਆ,"ਤੁਹਾਡੇ ਵੱਲੋਂ ਦਿੱਤੇ ਗਏ ਯੋਗਦਾਨ ਨੂੰ ਸ਼ਹਿਰ ਦੀ ਸੁਰੱਖਿਆ ਵਿੱਚ ਤੈਨਾਤ ਲੋਕਾਂ ਦੀ ਜਾਨ ਬਚਾਉਣ ਲਈ ਇਸਤੇਮਾਲ ਕੀਤਾ ਜਾਵੇਗਾ--ਮੁੰਬਈ ਪੁਲਿਸ ਦੀਆਂ ਔਰਤਾਂ ਤੇ ਮਰਦ #MumbaiPoliceFoundation।"
ਇਸ ਦੇ ਨਾਲ ਹੀ ਅਦਾਕਾਰ ਨੇ ਕਮਿਸ਼ਨਰ ਦੇ ਟਵੀਟ ਨੂੰ ਰੀ-ਟਵੀਟ ਕਰਦੇ ਹੋਏ ਮੁੰਬਈ ਪੁਲਿਸ ਦੇ 2 ਹੈਡ ਕਾਂਸਟੇਬਲਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਕੋਰੋਨਾ ਵਾਇਰਸ ਦੇ ਬਚਾਅ ਵਿੱਚ ਆਪਣੀ ਜਾਨ ਗੁਆ ਦਿੱਤੀ।
ਅਦਾਕਾਰ ਨੇ ਇਸ ਤੋਂ ਪਹਿਲਾਂ ਬੀਐਮਸੀ ਕਰਮਚਾਰੀਆਂ ਦੀ ਸੁਰੱਖਿਆ ਲਈ 3 ਕਰੋੜ ਦੀ ਮਦਦ ਕੀਤੀ ਸੀ ਤੇ ਇਸ ਤੋਂ ਪਹਿਲਾ ਕੋਵਿਡ-19 ਦੇ ਬਚਾਅ ਲਈ ਪੀਐਮ ਕੇਅਰਜ਼ ਫੰਡ ਵਿੱਚ 25 ਕਰੋੜ ਦਾਨ ਕੀਤੇ ਸਨ।