ETV Bharat / sitara

ਦਲੇਰ ਮਹਿੰਦੀ ਨੇ ਨਨਕਾਣਾ ਸਾਹਿਬ ਲਈ ਸੋਨੇ ਦਾ ਚੌਰ ਸਾਹਿਬ ਕੀਤਾ ਭੇਟ - ਮਨਜਿੰਦਰ ਸਿੰਘ ਸਿਰਸਾ

ਗੁਰਦੁਆਰਾ ਬੰਗਲਾ ਸਾਹਿਬ ਤੋਂ ਸਜਾਏ ਜਾਣ ਵਾਲੇ ਵਿਸ਼ਾਲ ਅੰਤਰਰਾਸ਼ਟਰੀ ਨਗਰ ਕੀਰਤਨ ਤੋਂ ਪਹਿਲਾ ਦਲੇਰ ਮਹਿੰਦੀ ਨੇ ਪਰਿਵਾਰ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਪਹੁੰਚ ਕੇ ਸੋਨੇ ਦਾ ਚੌਰ ਸਾਹਿਬ ਭੇਟ ਕੀਤਾ।

ਫ਼ੋਟੋ
author img

By

Published : Aug 10, 2019, 11:51 AM IST

ਨਵੀਂ ਦਿੱਲੀ: ਬਾੱਲੀਵੁਡ ਦੇ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਰ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਅੰਤਰਰਾਸ਼ਟਰੀ ਨਗਰ ਕੀਰਤਨ ਦੌਰਾਨ ਗੁਰੁਦੁਆਰਾ ਨਨਕਾਣਾ ਸਾਹਿਬ ਵਿਖੇ ਭੇਟ ਕੀਤੇ ਜਾਣ ਵਾਲਾ ਸੋਨੇ ਦਾ ਚੌਰ ਸਾਹਿਬ ਸੌਂਪਿਆ।

  • What a heartwarming gesture by @dalermehndi and his family - they presented this divine Gold Chaur Sahib for Gurdwara Sri Nankana Sahib 🙏🏻
    May Waheguru keep guiding us to share our bounties with all. pic.twitter.com/9c4TmUbASp

    — Manjinder S Sirsa (@mssirsa) August 9, 2019 " class="align-text-top noRightClick twitterSection" data=" ">

ਦਲੇਰ ਮਹਿੰਦੀ ਨੇ ਪਰਿਵਾਰ ਸਮੇਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਪਹੁੰਚ ਕੇ ਸੋਨੇ ਦਾ ਚੌਰ ਸਾਹਿਬ ਮਨਜਿੰਦਰ ਸਿੰਘ ਸਿਰਸਾ ਨੂੰ ਭੇਟ ਕੀਤਾ। ਦੱਸਣਯੋਗ ਹੈ ਕਿ 13 ਅਕਤੂਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਤੋਂ ਇੱਕ ਵਿਸ਼ਾਲ ਅੰਤਰਰਾਸ਼ਟਰੀ ਨਗਰ ਕੀਰਤਨ ਨਨਕਾਣਾ ਸਾਹਿਬ ਤੱਕ ਸਜਾਇਆ ਜਾਣਾ ਹੈ। ਸੋਨੇ ਦੀ ਪਾਲਕੀ ਸਾਹਿਬ ਅਤੇ ਸੁਨਹਿਰੀ ਜਿਲਦ ਦੀ ਕਾਰਸੇਵਾ ਦਮਦਮੀ ਟਕਸਾਲ ਵੱਲੋਂ ਕੀਤੀ ਜਾ ਰਹੀ ਹੈ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਬੀਤੀ ਰਾਤ ਰੋਪੜ ਵਿਖੇ ਪਹੁੰਚਿਆ ਸੀ। ਜਿੱਖੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ।

Intro:Body:

Sajan

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.