ETV Bharat / sitara

ਭੰਡਾ ਭੰਡਾਰੀਆ ਕਿੰਨਾ ਕੁ ਭਾਰ ਇੱਕ ਮੁੱਠੀ ਚਕਲੇ ,ਦੂਜੀ ਤਿਆਰ - Arjun PAtiala

ਮੰਨੋਰੰਜਨ ਜਗਤ ਦੇ ਵਿੱਚ ਦਿਲਜੀਤ ਦੀਆਂ ਫ਼ਿਲਮਾਂ ਚਰਚਾ ਦਾ ਵਿਸ਼ਾ ਬਣੀਆਂ ਰਹਿੰਦੀਆਂ ਹਨ। 21 ਜੂਨ ਨੂੰ ਉਨ੍ਹਾਂ ਦੀ ਫ਼ਿਲਮ 'ਛੜਾ' ਰਿਲੀਜ਼ ਹੋ ਰਹੀ ਹੈ। ਇਸ ਫ਼ਿਲਮ ਦਾ ਪ੍ਰਮੋਸ਼ਨ ਅਜੇ ਖ਼ਤਮ ਨਹੀਂ ਹੋਇਆ ਸੀ ਕਿ ਉਨ੍ਹਾਂ ਨੇ ਆਪਣੀ ਬਾਲੀਵੁੱਡ ਦੀ ਆਉਣ ਵਾਲੀ ਫ਼ਿਲਮ ਅਰਜੁਨ ਪਟਿਆਲਾ ਦਾ ਪ੍ਰਮੋਸ਼ਨ ਸ਼ੁਰੂ ਕਰ ਦਿੱਤਾ ਹੈ।

ਫ਼ੋਟੋ
author img

By

Published : Jun 17, 2019, 8:55 PM IST

Updated : Jun 18, 2019, 10:54 AM IST

ਮੁੰਬਈ :21 ਜੂਨ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋ ਰਹੀ ਫ਼ਿਲਮ 'ਛੜਾ' ਦਾ ਪ੍ਰਮੋਸ਼ਨ ਕਰਨ ਦੇ ਨਾਲ-ਨਾਲ ਦਿਲਜੀਤ ਨੇ ਆਪਣੀ ਆਉਣ ਵਾਲੀ ਬਾਲੀਵੁੱਡ ਫ਼ਿਲਮ ‘ਅਰਜੁਨ ਪਟਿਆਲਾ’ ਦਾ ਵੀ ਪ੍ਰਮੋਸ਼ਨ ਸ਼ੁਰੂ ਕਰ ਦਿੱਤਾ ਹੈ।
ਦੱਸ ਦਈਏ ਕਿ ਫ਼ਿਲਮ ‘ਅਰਜੁਨ ਪਟਿਆਲਾ’19 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਦਾ ਪ੍ਰਮੋਸ਼ਨ ਵੀ ਦਿਲਜੀਤ ਵੱਖਰੇ ਅੰਦਾਜ਼ 'ਚ ਕਰ ਰਹੇ ਹਨ। ਫ਼ਿਲਮ ਦੇ ਪ੍ਰਮੋਸ਼ਨ ਲਈ ਟੀ-ਸੀਰੀਜ਼ ਨੇ ਆਪਣੇ ਯੂਟਿਊਬ ਚੈਨਲ 'ਤੇ ਇਕ ਵੀਡੀਓ ਅੱਪਲੋਡ ਕੀਤੀ ਹੈ ਜਿਸ 'ਚ ਫ਼ਿਲਮ ਦੀ ਸਟਾਰਕਾਸਟ ਦਿਲਜੀਤ ਦੋਸਾਂਝ, ਕ੍ਰਿਤੀ ਸੈਨਨ ਅਤੇ ਵਰੁਣ ਸ਼ਰਮਾ ਫ਼ਿਲਮ ਦੀ ਮਾਰਕੀਟਿੰਗ ਦੇ ਵਿਸ਼ੇ 'ਤੇ ਚਰਚਾ ਕਰ ਰਹੇ ਹਨ।

  • " class="align-text-top noRightClick twitterSection" data="">
ਇਸ ਫ਼ਿਲਮ ‘ਚ ਦਿਲਜੀਤ ਦੋਸਾਂਝ ਇਕ ਪੁਲਿਸ ਅਫ਼ਸਰ ਦਾ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ। ਪਹਿਲੀ ਵਾਰ ਇਸ ਫ਼ਿਲਮ ਰਾਹੀਂ ਕ੍ਰਿਤੀ ਸੈਨਨ ਅਤੇ ਦਿਲਜੀਤ ਵੱਡੇ ਪਰਦੇ 'ਤੇ ਇੱਕਠੇ ਨਜ਼ਰ ਆਉਣਗੇ।

Intro:Body:

Bavleen

Conclusion:
Last Updated : Jun 18, 2019, 10:54 AM IST

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.