ETV Bharat / sitara

ਜਾਨ੍ਹਵੀ ਕਪੂਰ ਨੇ ਸ਼ੇਅਰ ਕੀਤੀਆ ਆਪਣੇ ਪਿਤਾ ਨਾਲ ਕੁਝ ਫ਼ੋਟੋਆਂ - ਜਾਨ੍ਹਵੀ ਕਪੂਰ ਬੋਨੀ ਕਪੂਰ

ਫ਼ਿਲਮ ਨਿਰਮਾਤਾ ਬੋਨੀ ਕਪੂਰ ਆਪਣਾ 64 ਵਾਂ ਜਨਮਦਿਨ ਮਨਾ ਰਹੇ ਹਨ। ਇਸ ਖਾਸ ਮੌਕੇ 'ਤੇ ਉਨ੍ਹਾਂ ਦੀ ਧੀ ਜਾਨ੍ਹਵੀ ਨੇ ਆਪਣੇ ਪਿਤਾ ਨਾਲ ਕੁਝ ਫ਼ੋਟੋਆਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆ।

ਫ਼ੋਟੋ
author img

By

Published : Nov 11, 2019, 12:05 PM IST

ਮੁੰਬਈ: ਫ਼ਿਲਮ ਨਿਰਮਾਤਾ ਬੋਨੀ ਕਪੂਰ ਅੱਜ ਆਪਣਾ 64 ਵਾਂ ਜਨਮਦਿਨ ਮਨਾ ਰਹੇ ਹਨ। ਇਸ ਖ਼ਾਸ ਮੌਕੇ 'ਤੇ ਉਨ੍ਹਾਂ ਦੀ ਬੇਟੀ ਜਾਨਹਵੀ ਕਪੂਰ ਨੇ ਉਨ੍ਹਾਂ ਨੂੰ ਜਨਮਦਿਨ ਦੀ ਖ਼ਾਸ ਤਰੀਕੇ ਨਾਲ ਸ਼ੁਭਕਾਮਨਾਵਾਂ ਦਿੱਤੀਆਂ ਹਨ। ਜਾਨਹਵੀ ਕਪੂਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਫ਼ੋਟੋਆਂ ਸ਼ੇਅਰ ਕੀਤੀਆਂ ਹਨ। ਫ਼ੋਟੋ ਵਿੱਚ ਜਾਨਹਵੀ ਕਪੂਰ ਆਪਣੇ ਪਿਤਾ ਦੇ ਨਾਲ ਨਜ਼ਰ ਆ ਰਹੀ ਹੈ।

ਜਿਸ ਵਿੱਚ ਜਾਨਹਵੀ ਦੀਆਂ ਬਚਪਨ ਤੋਂ ਫ਼ਿਲਮੀ ਦੁਨੀਆਂ ਵਿੱਚ ਪੈਰ ਰੱਖਣ ਦੀਆਂ ਫ਼ੋਟੋਆਂ ਹਨ। ਇਨ੍ਹਾਂ ਤਸਵੀਰਾਂ ਦੇ ਨਾਲ ਉਨ੍ਹਾਂ ਨੇ ਕੈਪਸ਼ਨ 'ਚ ਲਿਖਿਆ ਬੋਨੀ ਕਪੂਰ ਨੂੰ ਹੈਪੀ ਬਰਥਡੇ ਪਾਪਾ ਵਿਸ਼ ਕਰਦਿਆਂ ਕਈ ਹੋਰ ਗੱਲਾਂ ਵੀ ਲਿਖਿਆ।

ਹੋਰ ਪੜ੍ਹੋ: ਆਯੁਸ਼ਮਾਨ ਨੇ ਫ਼ਿਲਮ 'ਬਾਲਾ' ਦੀ ਸਫ਼ਲਤਾ ਲਈ ਕੀਤਾ ਪ੍ਰਸ਼ੰਸਕਾਂ ਦਾ ਧੰਨਵਾਦ

ਬੋਨੀ ਕਪੂਰ ਨੇ 'ਮਿਸਟਰ ਇੰਡੀਆ', 'ਜੁਦਾਈ', 'ਨੋ ਐਂਟਰੀ' ਵਰਗੀਆਂ ਸੁਪਰਹਿੱਟ ਫ਼ਿਲਮਾਂ ਦਾ ਨਿਰਮਾਣ ਕੀਤਾ ਹੈ। ਬੋਨੀ ਕਪੂਰ ਨੇ ਸਾਲ 1996 ਵਿੱਚ ਅਦਾਕਾਰਾ ਸ਼੍ਰੀਦੇਵੀ ਨਾਲ ਵਿਆਹ ਕਰਵਾ ਲਿਆ ਸੀ। ਦੋਵਾਂ ਦੀਆਂ ਦੋ ਧੀਆਂ ਹਨ।

ਹੋਰ ਪੜ੍ਹੋ: ਹਰਜੀਤ ਹਰਮਨ ਦੀ ਨਵੀਂ ਫ਼ਿਲਮ ‘ਤੂੰ ਮੇਰਾ ਕੀ ਲੱਗਦਾ’ ਦਾ ਟ੍ਰੇਲਰ ਜਾਰੀ

ਜਾਨ੍ਹਵੀ ਦੇ ਵਰਕਫਰੰਟ ਦੀ ਗੱਲ ਕਰੀਏ ਤਾਂ ਇਨ੍ਹੀਂ ਦਿਨੀਂ ਉਹ ਆਪਣੀ ਆਉਣ ਵਾਲੀ ਫ਼ਿਲਮ 'ਦੋਸਤਾਨਾ 2' ਦੀ ਸ਼ੂਟਿੰਗ ਲਈ ਚੰਡੀਗੜ੍ਹ ਵਿਖੇ ਹੈ। ਇਸ ਫ਼ਿਲਮ ਵਿੱਚ ਕਾਰਤਿਕ ਆਰੀਅਨ ਅਤੇ ਲਕਸ਼ਿਆ ਮੁੱਖ ਭੂਮਿਕਾਵਾਂ ਵਿੱਚ ਨਜ਼ਰ ਆਉਣਗੇ। ਇਹ ਫ਼ਿਲਮ ਅਗਲੇ ਸਾਲ ਰਿਲੀਜ਼ ਹੋਵੇਗੀ। ਇਸ ਤੋਂ ਇਲਾਵਾ ਜਾਨ੍ਹਵੀ ਕਪੂਰ ਜਲਦੀ ਹੀ ਫ਼ਿਲਮ 'ਗੁੰਜਨ ਸਕਸੈਨਾ: ਦਿ ਕਾਰਗਿਲ ਗਰਲ' 'ਚ ਨਜ਼ਰ ਆਵੇਗੀ। ਇਸ ਫ਼ਿਲਮ ਵਿੱਚ ਉਨ੍ਹਾਂ ਨਾਲ ਅੰਗਦ ਬੇਦੀ ਵੀ ਨਜ਼ਰ ਆਉਣਗੇ।

Intro:Body:

sdsds

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.