ETV Bharat / sitara

ਕੰਗਨਾ ਰਣੌਤ ਨੇ ਦਿਲਜੀਤ ਦੋਸਾਂਝ 'ਤੇ ਮੁੜ ਤੋਂ ਸਾਧਿਆ ਨਿਸ਼ਾਨਾ, ਪ੍ਰਿ਼ਯੰਕਾ ਚੋਪੜਾ ਵੀ ਲਪੇਟ 'ਚ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕਿਸਾਨ ਅੰਦੋਲਨ ਖ਼ਿਲਾਫ਼ ਕਈ ਟਵੀਟਸ ਕਰ ਚੁੱਕੀ ਹੈ। ਉਸ ਦਾ ਸਟੈਂਡ ਲਗਾਤਾਰ ਹੀ ਸਰਕਾਰ ਵੱਲ ਨਰਮ ਰਿਹਾ ਹੈ। ਹੁਣ ਕੰਗਨਾ ਦੇ ਕੁੱਝ ਹੋਰ ਟਵੀਟਸ ਵਾਇਰਲ ਹੋ ਰਹੇ ਹਨ।

kangana-attacks-diljit-dosanjh-and-priyanka-chopra-on-farmers-protest
ਕੰਗਨਾ ਰਣੌਤ ਨੇ ਦਿਲਜੀਤ ਦੋਸਾਂਝ 'ਤੇ ਮੁੜ ਤੋਂ ਸਾਧਿਆ ਨਿਸ਼ਾਨਾ, ਪ੍ਰਿ਼ਯੰਕਾ ਚੋਪੜਾ ਵੀ ਲਪੇਟ 'ਚ
author img

By

Published : Dec 11, 2020, 8:08 PM IST

ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਕਿਸਾਨ ਅੰਦੋਲਨ ਖ਼ਿਲਾਫ਼ ਕਈ ਟਵੀਟਸ ਕਰ ਚੁੱਕੀ ਹੈ। ਉਸ ਦਾ ਸਟੈਂਡ ਲਗਾਤਾਰ ਹੀ ਸਰਕਾਰ ਵੱਲ ਨਰਮ ਰਿਹਾ ਹੈ। ਹੁਣ ਕੰਗਨਾ ਦੇ ਕੁੱਝ ਹੋਰ ਟਵੀਟਸ ਵਾਇਰਲ ਹੋ ਰਹੇ ਹਨ।

ਕੰਗਨਾ ਨੇ ਖ਼ੇਤੀ ਬਿੱਲਾ ਦੀ ਕੀਤੀ ਸ਼ਲਾਘਾ

ਕੰਗਨਾ ਨੇ ਤਿੰਨਾ ਖ਼ੇਤੀ ਬਿੱਲਾਂ ਨੂੰ ਦੇਸ਼ ਲਈ ਜ਼ਰੂਰੀ ਦੱਸਿਆ ਹੈ। ਉਸ ਨੂੰ ਲੱਗਦਾ ਹੈ ਕਿ ਕਿਸਾਨਾਂ ਨੂੰ ਭੜਕਾਇਆ ਜਾ ਰਿਹਾ ਹੈ। ਉਸ ਦੇ ਮੁਤਾਬਕ ਇਹ ਖ਼ੇਤੀ ਬਿੱਲ ਕਿਸਾਨਾਂ ਲਈ ਬੇਹੱਦ ਜ਼ਰੂਰੀ ਹੈ ਪਰ ਕਿਸਾਨਾਂ ਵਿਚਾਲੇ ਨਫ਼ਰਤ ਫੈਲਾਈ ਜਾ ਰਹੀ ਹੈ। ਫਾਇਦੇ ਲਈ ਭਾਰਤ ਬੰਦ ਕੀਤਾ ਜਾ ਰਿਹਾ ਹੈ। ਹੁਣ ਕੰਗਨਾ ਰਣੌਤ ਨੇ ਨੇ ਦਿਲਜੀਤ ਦੋਸਾਂਝ ਤੇ ਪ੍ਰਿਯੰਕਾ ਚੋਪੜਾ 'ਤੇ ਟਿੱਪਣੀ ਕੀਤੀ।

  • Problem is not just them but each and every individual who supports them and opposes #FarmersBill_2020 they are all aware how important this bill is for farmers still they provoke innocent farmers to incite violence, hatred and Bharat Band for their petty gains ( cont) https://t.co/JW2qU1LM0H

    — Kangana Ranaut (@KanganaTeam) December 11, 2020 " class="align-text-top noRightClick twitterSection" data=" ">

ਦਿਲਜੀਤ ਤੇ ਪ੍ਰਿਯੰਕਾ 'ਤੇ ਲਾਇਆ ਗੰਭੀਰ ਦੋਸ਼

ਕੰਗਨਾ ਨੇ ਦਿਲਜੀਤ ਤੇ ਪ੍ਰਿਯੰਕਾ ਚੋਪੜਾ 'ਤੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ। ਕੰਗਨਾ ਨੇ ਲਿਖਿਆ 'ਪਿਆਰੇ ਦਿਲਜੀਤ ਦੋਸਾਂਝ ਤੇ ਪ੍ਰਿਯੰਕਾ ਚੋਪੜਾ ਜੇਕਰ ਅਸਲ 'ਚ ਕਿਸਾਨਾਂ ਦੀ ਚਿੰਤਾ ਹੈ, ਜੇਕਰ ਸੱਚੀ 'ਚ ਆਪਣੀਆਂ ਮਾਵਾਂ ਦਾ ਆਦਰ ਸਨਮਾਨ ਕਰਦੇ ਹੋ ਤਾਂ ਸੁਣ ਤਾਂ ਲਵੋ ਆਖ਼ਿਰ ਖ਼ੇਤੀ ਬਿੱਲ ਹੈ ਕੀ! ਜਾਂ ਸਿਰਫ਼ ਆਪਣੀਆਂ ਮਾਵਾਂ, ਭੈਣਾਂ ਅਤੇ ਕਿਸਾਨਾਂ ਦਾ ਇਸਤੇਮਾਲ ਕਰਕੇ ਦੇਸ਼ਦ੍ਰੋਹੀਆਂ ਦੀ ਗੁੱਡ ਬੁਕਸ 'ਚ ਆਉਣਾ ਚਾਹੁੰਦੇ ਹੋ? ਵਾਹ ਰੇ ਦੁਨੀਆ ਵਾਹ।'

  • प्रिय @diljitdosanjh @priyankachopra अगर सच में किसानों की चिंता है, अगर सच में अपनी माताओं का आदर सम्मान करते हो तो सुन तो लो आख़िर फ़ार्मर्ज़ बिल है क्या! या सिर्फ़ अपनी माताओं, बहनों और किसानों का इस्तेमाल करके देशद्रोहियों कि गुड बुक्स में आना चाहते हो? वाह रे दुनिया वाह 🙂 https://t.co/46xKrtpQt2

ਕੰਗਨਾ ਤੇ ਦਿਲਜੀਤ 'ਚ ਹੋਈ ਸੀ ਜ਼ਬਰਦਸਤ ਲੜਾਈ

ਕਿਸਾਨ ਅੰਦੋਲਨ ਨੂੰ ਲੈ ਕੇ ਦਿਲਜੀਤ ਦੋਸਾਂਝ ਤੇ ਕੰਗਨਾ ਰਣੌਤ ਵਿਚਾਲੇ ਟਵਿੱਟਰ ਵਾਰ ਛਿੜ ਗਈ ਸੀ। ਕੰਗਨਾ ਨੇ ਟਵੀਟ ਕਰਕੇ ਕਿਸਾਨ ਅੰਦੋਲਨ 'ਚ ਸ਼ਾਮਲ ਹੋਈ ਬਜ਼ਰੁਗ ਬੇਬੇ ਨੂੰ ਸ਼ਾਹੀਨ ਬਾਗ ਪ੍ਰਦਰਸ਼ਨ 'ਚ ਸ਼ਾਮਲ ਹੋਈ ਬਿਲਬਿਸ ਦਾਦੀ ਦੱਸਿਆ ਸੀ। ਟਰੋਲ ਹੋਣ ਤੋਂ ਬਾਅਦ ਕੰਗਨਾ ਨੇ ਟਵੀਟ ਡਿਲੀਟ ਕਰ ਦਿੱਤਾ। ਇਸੇ ਟਵੀਟ ਨੂੰ ਲੈ ਕੇ ਦਿਲਜੀਤ ਦੋਸਾਂਝ ਨਾਲ ਉਸ ਦੀ ਕਾਫ਼ੀ ਲੜਾਈ ਹੋਈ ਸੀ। ਕਈ ਹੋਰ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਸੀ।

  • When I see such disturbing images I tell myself to take deep breaths and remind myself the world was doing fine before me it will continue to do so after me,world was never fair it will never be,at times all we need is acceptance, everyone who feels pangs of helplessness,BREATHE https://t.co/xBrrGOskci

    — Kangana Ranaut (@KanganaTeam) December 10, 2020 " class="align-text-top noRightClick twitterSection" data=" ">

ਕੰਗਨਾ ਨੇ ਕੀਤਾ ਸੀ ਇਹ ਦਾਅਵਾ

ਕੰਗਨਾ ਨੇ ਆਪਣੇ ਟਵੀਟ 'ਚ ਦਾਅਵਾ ਕੀਤਾ ਸੀ ਕਿ ਜਿਸ ਦਾਦੀ ਨੂੰ ਟਾਈਮ ਮੈਗਜੀਨ ਨੇ ਮੋਸਟ ਪਾਵਰਫੁੱਲ ਇੰਡੀਆ ਦੱਸਿਆ ਸੀ, ਉਹ 100 ਰੁਪਏ ਲਈ ਕੀਤੇ ਵੀ ਆ ਜਾ ਸਕਦੀ ਹੈ। ਉਸ ਦੇ ਇਸੇ ਟਵੀਟ 'ਤੇ ਦਿਲਜੀਤ ਨੇ ਮਹਿੰਦਰ ਕੌਰ ਨਾਂ ਦੀ ਦਾਦੀ ਦਾ ਵੀਡੀਓ ਸਾਂਝਾ ਕਰਦੇ ਹੋਏ ਪੂਰਾ ਸੱਚ ਦੱਸਿਆ ਤੇ ਉਸ ਤੋਂ ਮੁਆਫ਼ੀ ਦੀ ਮੰਗ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਵਿਚਾਲੇ ਸੋਸ਼ਲ ਮੀਡੀਆ ਤੇ ਕਾਫ਼ੀ ਬਹਿਸ ਹੋਈ।

ETV Bharat Logo

Copyright © 2024 Ushodaya Enterprises Pvt. Ltd., All Rights Reserved.