ETV Bharat / sitara

ਚੀਨ ਮੁੱਦੇ 'ਤੇ ਬੋਲੀ ਕੰਗਨਾ ਰਣੌਤ, ਕਿਹਾ ਜਲਦ ਕਰੋ ਚੀਨ ਦਾ ਬਾਈਕਾਟ

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵੀਡੀਓ ਜਾਰੀ ਕਰਦਿਆਂ ਚੀਨ ਤੋਂ ਬਾਈਕਾਟ ਕਰਨ ਦੀ ਗੱਲ ਆਖੀ ਹੈ, ਜਿਸ ਤੋਂ ਬਾਅਦ ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਹੀ ਹੈ।

kangana ranaut talk about china conflict, video viral
ਚੀਨ ਮੁੱਦੇ 'ਤੇ ਬੋਲੀ ਕੰਗਨਾ ਰਣੌਤ, ਕਿਹਾ ਜਲਦ ਕਰੋ ਚੀਨ ਦਾ ਬਾਈਕਾਟ
author img

By

Published : Jun 28, 2020, 1:58 AM IST

ਮੁੰਬਈ: ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਨੇ ਇੱਕ ਵਾਰ ਮੁੜ ਤੋਂ ਸੋਸ਼ਲ ਮੀਡੀਆ 'ਤੇ ਆਪਣੇ ਵਿਚਾਰ ਸਾਂਝੇ ਕੀਤੇ ਹਨ। ਇਸ ਵਾਲ ਕੰਗਨਾ ਚੀਨ ਦੇ ਮੁੱਦੇ ਨੂੰ ਲੈ ਕੇ ਬੋਲੀ ਹੈ। ਚੀਨ ਵੱਲੋਂ ਲੱਦਾਖ ਵਿੱਚ ਕੀਤੀ ਗਈ ਸ਼ਰਮਨਾਕ ਹਰਕਤ ਉੱਤੇ ਕੰਗਨਾ ਨੇ ਖੁੱਲ੍ਹ ਕੇ ਆਪਣੀ ਭੜਾਸ ਕੱਢੀ ਹੈ। ਕੰਗਨਾ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ ਉਨ੍ਹਾਂ ਕਿਹਾ ਕਿ ਸਾਨੂੰ ਚੀਨੀ ਸਮਾਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਨੂੰ ਭਾਰਤੀ ਅਰਥਵਿਵਸਥਾ ਤੋਂ ਬਾਹਰ ਕਰ ਉਨ੍ਹਾਂ ਦਾ ਬਾਈਕਾਟ ਕੀਤਾ ਜਾ ਸਕੇ।

ਦੱਸ ਦੇਈਏ ਕਿ ਇਸ ਤੋਂ ਵੀ ਪਹਿਲਾ ਅਦਾਕਾਰਾ ਨੇ ਇੱਕ ਵੀਡੀਓ ਜਾਰੀ ਕਰਦਿਆਂ ਬਾਲੀਵੁੱਡ ਦੇ ਵੱਡੇ ਪ੍ਰੋਡਿਊਸਰਾਂ 'ਤੇ ਨਿਸ਼ਾਨਾ ਸਾਧਿਆ ਸੀ। ਉਨ੍ਹਾ ਨੇ ਕਿਹਾ ਸੀ ਕਿ ਬਾਲੀਵੁੱਡ ਦੇ ਕਈ ਲੋਕਾਂ ਨੇ ਉਨ੍ਹਾਂ ਨੂੰ ਖ਼ੁਦਕੁਸ਼ੀ ਕਰਨ ਲਈ ਉਕਸਾਇਆ ਸੀ ਪਰ ਉਨ੍ਹਾਂ ਨੇ ਉਸ ਲੜਾਈ 'ਤੇ ਜਿੱਤ ਹਾਸਲ ਕੀਤੀ ਪਰ ਸੁਸ਼ਾਂਤ ਇਸ ਜੰਗ ਵਿੱਚ ਹਾਰ ਗਿਆ।

ਹੋਰ ਪੜ੍ਹੋ: ਡਿਜੀਟਲ ਪਲੇਟਫਾਰਮ 'ਤੇ ਮਨੋਜ ਵਾਜਪਾਈ: ਓਟੀਟੀ 'ਨਿਰਪੱਖ' ਤੇ 'ਲੋਕਤੰਤਰੀ' ਪਲੇਟਫਾਰਮ ਹੈ

ETV Bharat Logo

Copyright © 2024 Ushodaya Enterprises Pvt. Ltd., All Rights Reserved.