ETV Bharat / sitara

ਕਰੀਨਾ ਨੇ ਸਾਂਝੀ ਕੀਤੀ ਤਸਵੀਰ, ਕਿਹਾ ਕਿ 2021 ਦਾ ਇੰਤਜ਼ਾਰ ਕਰ ਰਹੀ ਹਾਂ - kareena kapoor

ਅਦਾਕਾਰਾ ਕਰੀਨਾ ਕਪੂਰ ਖ਼ਾਨ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਤਸਵੀਰ ਨੂੰ ਸਾਂਝਾ ਕੀਤਾ ਹੈ। ਕਰੀਨਾ ਕਪੂਰ ਨੇ ਕਿਹਾ ਕਿ ਉਹ ਸਾਲ 2020 ਤੋਂ ਉਦਾਸ ਹੋ ਚੁੱਕੀ ਹੈ। ਹੁਣ ਉਹ ਇਸ ਦੇ ਖ਼ਤਮ ਹੋਣ ਦਾ ਇੰਤਜ਼ਾਰ ਕਰ ਰਹੀ ਹੈ।

ਕਰੀਨਾ ਨੇ ਸਾਂਝੀ ਕੀਤੀ ਤਸਵੀਰ, ਕਿਹਾ ਕਿ 2021 ਦਾ ਇੰਤਜ਼ਾਰ ਕਰ ਰਹੀ ਹਾਂ

author img

By

Published : Jul 11, 2020, 10:00 PM IST

ਮੁੰਬਈ: ਸਾਲ 2020 ਵਿੱਚ ਬਹੁਤ ਕੁਝ ਦੇਖਣ ਨੂੰ ਮਿਲਿਆ। ਜਦੋਂ ਦਾ ਸਾਲ 2020 ਦੀ ਸ਼ੁਰੂਆਤ ਹੋਈ ਹੈ ਉਦੋਂ ਤੋਂ ਹੀ ਕੋਰੋਨਾ ਦਾ ਦੌਰ ਸ਼ੁਰੂ ਹੋ ਗਿਆ। ਕੋਰੋਨਾ ਕਾਰਨ ਜਿੱਥੇ ਆਮ ਲੋਕ ਘਰਾਂ ਵਿੱਚ ਬੈਠੇ ਹਨ ਉੱਥੇ ਹੀ ਸੈਲੇਬ੍ਰਿਟੀ ਵੀ ਘਰ ਵਿੱਚ ਕੈਦ ਹੋ ਕੇ ਰਹਿ ਗਏ ਹਨ। ਕੋਰੋਨਾ ਵਾਇਰਸ ਕਰਕੇ ਜਿੱਥੇ ਲੋਕਾਂ ਦਾ ਕਾਰੋਬਾਰ ਪ੍ਰਭਾਵਿਤ ਹੋਇਆ ਹੈ ਉੱਥੇ ਹੀ ਕੋਰੋਨਾ ਮਾਰ ਨਾਲ ਬਾਲੀਵੁੱਡ ਇੰਡਸਟਰੀ ਵੀ ਠੱਪ ਹੋ ਗਈ ਹੈ। ਜਦ ਕਿ ਕੁਝ ਨਵੇਂ ਨਿਯਮਾਂ ਦੇ ਨਾਲ ਤੇ ਪੂਰੀ ਸੁਰੱਖਿਆ ਦੇ ਨਾਲ ਸ਼ੁਟਿੰਗ ਮੁੜ ਸ਼ੁਰੂ ਹੋ ਗਈ ਹੈ।

ਇਸ ਦੌਰਾਨ ਕਰੀਨਾ ਕਪੂਰ ਨੇ ਕਿਹਾ ਕਿ ਉਹ ਸਾਲ 2020 ਤੋਂ ਉਦਾਸ ਹੋ ਚੁੱਕੀ ਹੈ। ਹੁਣ ਉਹ ਇਸ ਦੇ ਖ਼ਤਮ ਹੋਣ ਦਾ ਇੰਤਜ਼ਾਰ ਕਰ ਰਹੀ ਹੈ।

ਕਰੀਨਾ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਤਸਵੀਰ ਨੂੰ ਸਾਂਝਾ ਕੀਤਾ ਜਿਸ ਵਿੱਚ ਕਰੀਨਾ ਖਿਆਲਾ ਵਿੱਚ ਗਵਾਚੀ ਹੋਈ ਨਜ਼ਰ ਆ ਰਹੀ ਹੈ। ਫੋਟੋ ਵਿੱਚ ਕਰੀਨਾ ਨੇ ਬਲੈਕ ਆਉਟ ਫਿਟ ਤੇ ਪੀਲੇ ਰੰਗ ਦੀ ਜੈਕੇਟ ਪਾਈ ਹੋਈ ਹੈ।

ਫੋਟੋ ਵਿੱਚ ਕਰੀਨਾ ਨੇ ਕੈਪਸ਼ਨ ਲਿਖਿਆ ਕਿ 2021 ਦਾ ਇੰਤਜ਼ਾਰ ਕਰ ਰਹੀ ਹਾਂ। ਅਦਾਕਾਰਾ ਦੀ ਇਸ ਪੋਸਟ ਉੱਤੇ ਫੈਨਜ਼ ਨੇ ਖੂਬ ਪ੍ਰਤੀਕਿਰਿਆਵਾਂ ਦਿੱਤੀਆਂ ਹਨ।

ਇਹ ਵੀ ਪੜ੍ਹੋ:ਸੁਸ਼ਾਂਤ ਖੁਦਕੁਸ਼ੀ ਮਾਮਲੇ ਵਿੱਚ ਸੇਲਿਬ੍ਰਿਟੀ ਮੈਨੇਜਰ ਰੇਸ਼ਮਾ ਸ਼ੈਟੀ ਤੋਂ ਕੀਤੀ ਗਈ ਪੁੱਛਗਿੱਛ

ETV Bharat Logo

Copyright © 2024 Ushodaya Enterprises Pvt. Ltd., All Rights Reserved.