ETV Bharat / sitara

GOOD NEWWZ: ਕਰੀਨਾ ਕਪੂਰ ਨੂੰ ਹੋਇਆ Baby Fever, ਸਾਂਝੀ ਕੀਤੀ ਮੈਡੀਕਲ ਰਿਪੋਰਟ - GOOD NEWWZ FILM

ਬਾਲੀਵੁੱਡ ਦੀ ਨਵੀਂ ਕਾਮੇਡੀ ਡਰਾਮਾ ਫ਼ਿਲਮ 'ਗੁੱਡ ਨਿਊਜ਼' ਦੇ ਨਿਰਮਾਤਾਵਾਂ ਨੇ ਫ਼ਿਲਮ ਦੀ ਮੁੱਖ ਅਦਾਕਾਰਾ ਕਰੀਨਾ ਕਪੂਰ ਦੇ ਕਿਰਦਾਰ ਦੀਪਤੀ ਬੱਤਰਾ ਦੀ ਡਾਕਟਰੀ ਰਿਪੋਰਟ ਸਾਂਝੀ ਕੀਤੀ ਹੈ।

ਫ਼ੋਟੋ
author img

By

Published : Nov 24, 2019, 11:22 AM IST

ਮੁੰਬਈ: ਬਾਲੀਵੁੱਡ ਦੀ ਨਵੀਂ ਆਉਣ ਵਾਲੀ ਫ਼ਿਲਮ 'Good Newwz' ਵਿੱਚ ਕਰੀਨਾ ਕਪੂਰ ਦੀਪਤੀ ਬੱਤਰਾ ਦੇ ਕਿਰਦਾਰ ਵਿੱਚ ਨਜ਼ਰ ਆਵੇਗੀ। ਇਸ ਫਿਲਮ ਦੇ ਨਿਰਮਾਤਾਵਾਂ ਨੇ ਹਾਲ ਹੀ ਵਿੱਚ ਮੈਡੀਕਲ ਰਿਪੋਰਟ ਦੇ ਫਾਰਮੈਟ ਵਿੱਚ ਕਰੀਨਾ ਦਾ ਇੱਕ ਪੋਸਟਰ ਸੋਸ਼ਲ ਮੀਡੀਆ ਉੱਤੇ ਸਾਂਝਾ ਕੀਤਾ ਹੈ।

ਹੋਰ ਪੜ੍ਹੋ: ਦੁਨੀਆ ਘੁੰਮਣੀ ਹੈ ਤਾਂ ਅੰਗ੍ਰੇਜੀ ਆਉਣੀ ਲਾਜ਼ਮੀ ਹੈ: ਗੁਰਦਾਸ ਮਾਨ

ਧਰਮਾ ਪ੍ਰੋਡਕਸ਼ਨ ਦੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਕਰੀਨਾ ਕਪੂਰ ਦੀ ਮੈਡੀਕਲ ਰਿਪੋਰਟ ਨੂੰ ਸਾਂਝਾ ਕਰਦੇ ਹੋਏ ਕੈਪਸ਼ਨ ਵਿੱਚ ਲਿਖਿਆ,' ਮਿਲੋ ਦੀਪਤੀ ਬੱਤਰਾ ਨੂੰ, #ਗੁੱਡ ਨਿਊਜ਼ ਦੀ ਸਭਤੋਂ ਅਲਗ ਕਰੈਕਟਰ।' ਇਸ ਰਿਪੋਰਟ ਦੇ ਨਾਲ ਹੀ ਦੀਪਤੀ ਬੱਤਰਾ ਦੀ ਇੱਕ ਫ਼ੋਟੋ ਵੀ ਲੱਗੀ ਹੋਈ ਹੈ।

ਹੋਰ ਪੜ੍ਹੋ: #GoodNewstrailer: ਪਰਿਵਾਰ ਨਾਲ ਫ਼ਿਲਮ 'ਗੁੱਡ ਨਿਊਜ਼' ਵੇਖਣ ਬਾਰੇ ਕਿ ਹਨ ਦਰਸ਼ਕਾਂ ਦੇ ਵਿਚਾਰ ?

ਇਸ ਤੋਂ ਪਹਿਲਾਂ ਫ਼ਿਲਮ ਦੇ ਮੁੱਖ ਅਦਾਕਾਰ ਅਕਸ਼ੈ ਕੁਮਾਰ ਨੇ ਆਪਣੇ ਕਿਰਦਾਰ ਵਰੁਣ ਬੱਤਰਾ ਦੀ ਮੈਡੀਕਲ ਰਿਪੋਰਟ ਪੋਸਟਰ ਨੂੰ ਵੀ ਸਾਂਝਾ ਕੀਤਾ ਸੀ। ਫ਼ਿਲਮ ਵਿੱਚ ਅਕਸ਼ੈ ਅਤੇ ਕਰੀਨਾ ਤੋਂ ਇਲਾਵਾ ਦਿਲਜੀਤ ਦੁਸਾਂਝ ਅਤੇ ਕਿਆਰਾ ਅਡਵਾਨੀ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਦਿਲਜੀਤ ਇਸ ਤੋਂ ਪਹਿਲਾਂ ਕਈ ਹਿੰਦੀ ਫ਼ਿਲਮਾਂ ਵਿੱਚ ਕੰਮ ਕਰ ਚੁੱਕੇ ਹਨ। ਰਾਜ ਮਹਿਤਾ ਵੱਲੋਂ ਨਿਰਦੇਸ਼ਤ 'ਗੁੱਡ ਨਿਊਜ਼' ਇਸ ਸਾਲ 27 ਦਸੰਬਰ ਨੂੰ ਕ੍ਰਿਸਮਿਸ ਮੌਕੇ ਰਿਲੀਜ਼ ਹੋਵੇਗੀ।

Intro:Body:

sa

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.