ਨਵੀਂ ਦਿੱਲੀ: ਬਾਲੀਵੁੱਡ ਦੇ ਖਿਲਾਡੀ ਅਕਸ਼ੇ ਕੁਮਾਰ ਅਤੇ ਕੈਟਰੀਨਾ ਕੈਫ ਦੀ ਸਟਾਰਰ ਫ਼ਿਲਮ 'ਸੂਰਿਆਵੰਸ਼ੀ' ਨੂੰ ਕੋਰੋਨਾਵਾਇਰਸ ਕਾਰਨ ਮੁਲਤਵੀ ਕਰ ਦਿੱਤਾ ਗਿਆ ਹੈ। ਨਿਰਮਾਤਾਵਾਂ ਨੇ ਹਾਲ ਹੀ ਵਿੱਚ ਇੱਕ ਆਧਿਕਾਰਤ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ ਸਹੀ ਸਮਾਂ ਵੇਖ ਕੇ ਫ਼ਿਲਮ ਨੂੰ ਸਿਨੇਮਾਘਰਾਂ 'ਚ ਰਿਲੀਜ਼ ਕੀਤੀ ਜਾਵੇਗਾ।
-
We’ll see you back at the movies when the time is right. Stay safe everyone pic.twitter.com/FcwGCvdCVm
— Karan Johar (@karanjohar) March 12, 2020 " class="align-text-top noRightClick twitterSection" data="
">We’ll see you back at the movies when the time is right. Stay safe everyone pic.twitter.com/FcwGCvdCVm
— Karan Johar (@karanjohar) March 12, 2020We’ll see you back at the movies when the time is right. Stay safe everyone pic.twitter.com/FcwGCvdCVm
— Karan Johar (@karanjohar) March 12, 2020
ਦੱਸਣਯੋਗ ਹੈ ਕਿ ਇਸ ਫ਼ਿਲਮ ਵਿੱਚ ਅਕਸ਼ੇ ਨਾਲ ਰਣਬੀਰ ਸਿੰਘ ਤੇ ਅਜੇ ਦੇਵਗਨ ਵੀ ਮੁੱਖ ਭੂਮਿਕਾ ਵਿੱਚ ਨਜ਼ਰ ਆਉਣਗੇ। ਇਸ ਤੋਂ ਇਲਾਵਾ ਇਹ ਫ਼ਿਲਮ ਪਹਿਲਾ 27 ਮਾਰਚ ਨੂੰ ਰਿਲੀਜ਼ ਹੋਣੀ ਸੀ।
ਹੋਰ ਪੜ੍ਹੋ: ਹਾਲੀਵੁੱਡ ਅਦਾਕਾਰ ਟੌਮ ਹੈਂਕਸ ਤੇ ਪਤਨੀ ਨੂੰ ਹੋਇਆ ਕੋਰੋਨਾ ਵਾਇਰਸ
ਪਰ ਬਾਅਦ ਵਿੱਚ ਫ਼ਿਲਮ ਦੀ ਰਿਲੀਜ਼ ਡੇਟ ਬਦਲ ਕੇ 24 ਮਾਰਚ ਕਰ ਦਿੱਤੀ ਗਈ। ਤੇ ਹੁਣ ਕੋਰੋਨਾ ਵਾਇਰਸ ਦੇ ਚਲਦਿਆ ਫ਼ਿਲਮ ਦੇ ਪ੍ਰਸ਼ੰਸ਼ਕਾਂ ਨੂੰ ਥੋੜ੍ਹਾ ਜਿਹਾ ਹੋਰ ਇੰਤਜ਼ਾਰ ਕਰਨਾ ਪਵੇਗਾ। ਹੁਣ ਇਹ ਫ਼ਿਲਮ ਕਦੋਂ ਰਿਲੀਜ਼ ਹੋਵੇਗੀ ਇਹ ਆਉਣ ਵਾਲਾ ਸਮਾਂ ਹੀ ਦੱਸੇਗਾ।