ETV Bharat / sitara

ਤਾਪਸੀ ਬਿਜਲੀ ਦੇ ਬਿੱਲ ਨੂੰ ਦੇਖ ਕੇ ਹੋਈ ਹੈਰਾਨ, ਸੋਸ਼ਲ ਮੀਡੀਆ ਕੱਢਿਆ ਆਪਣਾ ਗੁੱਸਾ - ਤਾਪਸੀ ਪੰਨੂ ਦਾ ਬਿਜਲੀ ਬਿੱਲ

ਅਦਾਕਾਰਾ ਤਾਪਸੀ ਪੰਨੂ ਨੇ ਆਪਣੇ ਬਿਜਲੀ ਦੇ ਬਿੱਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਤਾਪਸੀ ਨੇ ਟਵੀਟ ਕਰ ਆਪਣੇ ਬਿਜਲੀ ਦੇ ਬਿੱਲਾਂ ਨੂੰ ਵੀ ਸਾਂਝਾ ਕੀਤਾ ਹੈ।

taapsee pannu shares her electricity bill copy on twitter
ਤਾਪਸੀ ਬਿਜਲੀ ਦੇ ਬਿੱਲ ਨੂੰ ਦੇਖ ਕੇ ਹੋਈ ਹੈਰਾਨ, ਸੋਸ਼ਲ ਮੀਡੀਆ ਕੱਢਿਆ ਆਪਣਾ ਗੁੱਸਾ
author img

By

Published : Jun 29, 2020, 12:19 AM IST

ਮੁੰਬਈ: ਬਾਲੀਵੁੱਡ ਅਦਾਕਾਰਾ ਤਾਪਸੀ ਪੰਨੂ ਆਪਣੇ ਵਿਚਾਰ ਸੋਸ਼ਲ ਮੀਡੀਆ 'ਤੇ ਖੁੱਲ੍ਹ ਕੇ ਰੱਖਦੀ ਹੈ। ਪਰ ਇਸ ਵਾਰ ਉਨ੍ਹਾਂ ਨੇ ਆਪਣੇ ਬਿਜਲੀ ਦੇ ਬਿੱਲ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਆਪਣਾ ਗੁੱਸਾ ਜ਼ਾਹਰ ਕੀਤਾ ਹੈ। ਤਾਪਸੀ ਪੰਨੂ ਨੇ ਟਵੀਟ ਕਰ ਆਪਣੇ ਬਿਜਲੀ ਦੇ ਬਿੱਲਾਂ ਨੂੰ ਵੀ ਸਾਂਝਾ ਕੀਤਾ ਹੈ।

  • 3 months of lockdown and I wonder what appliance(s) I have newly used or bought in the apartment only last month to have such an insane rise in my electricity bill. @Adani_Elec_Mum what kind of POWER r u charging us for? pic.twitter.com/jZMMoxDMgj

    — taapsee pannu (@taapsee) June 28, 2020 " class="align-text-top noRightClick twitterSection" data=" ">

ਦਰਅਸਲ, ਬਿਜਲੀ ਦਾ ਬਿੱਲ ਦਾ ਸਦਮਾ ਆਮ ਲੋਕਾਂ ਨੂੰ ਹਮੇਸ਼ਾਂ ਮਹਿਸੂਸ ਹੁੰਦਾ ਹੀ ਰਹਿੰਦਾ ਹੈ। ਅਦਾਕਾਰਾ ਨੇ ਆਪਣੇ ਟਵਿੱਟਰ 'ਤੇ ਲਿਖਿਆ, "ਲੌਕਾਡਾਊਨ ਨੂੰ 3 ਮਹੀਨੇ ਹੋਏ ਹਨ ਅਤੇ ਮੈਂ ਸੋਚ ਰਹੀ ਹਾਂ ਕਿ ਮੈਂ ਪਿਛਲੇ ਮਹੀਨੇ ਅਪਾਰਟਮੈਂਟ ਵਿੱਚ ਕਿਹੜਾ ਉਪਕਰਣ ਇਸਤੇਮਾਲ ਕਰਨਾ ਸ਼ੁਰੂ ਕੀਤਾ ਹੈ ਜਾਂ ਲਿਆਇਆ ਹੈ, ਜਿਸ ਨਾਲ ਮੇਰਾ ਬਿਜਲੀ ਦਾ ਬਿੱਲ ਇੰਨਾ ਵਧ ਗਿਆ ਹੈ।" ਇਸਦੇ ਨਾਲ ਹੀ ਉਨ੍ਹਾਂ ਨੇ ਅਡਾਨੀ ਇਲੈਕਟ੍ਰੀਸਿਟੀ ਮੁੰਬਈ ਨੂੰ ਟੈਗ ਕੀਤਾ ਅਤੇ ਪੁੱਛਿਆ ਕਿ ਤੁਸੀਂ ਕਿੰਨਾ ਚਾਰਜ ਲੈਂਦੇ ਹੋ।

ਇਸ ਤੋਂ ਇਲਾਵਾ, ਉਨ੍ਹਾਂ ਨੇ ਇੱਕ ਹੋਰ ਟਵੀਟ ਕੀਤਾ, ਜਿਸ ਵਿੱਚ ਉਨ੍ਹਾਂ ਨੇ ਲਿਖਿਆ, "ਇਹ ਉਸ ਅਪਾਰਟਮੈਂਟ ਲਈ ਹੈ, ਜਿੱਥੇ ਕੋਈ ਨਹੀਂ ਰਹਿੰਦਾ ਤੇ ਸਿਰਫ਼ ਹਫ਼ਤੇ ਵਿੱਚ ਇੱਕ ਵਾਰ ਸਫ਼ਾਈ ਦੇ ਉਦੇਸ਼ ਨਾਲ ਜਾਇਆ ਜਾਂਦਾ ਹੈ। ਹੁਣ ਮੈਨੂੰ ਚਿੰਤਾ ਹੈ ਕਿ ਕੋਈ ਸਾਡੀ ਜਾਣਕਾਰੀ ਤੋਂ ਬਗੈਰ ਸਾਡੇ ਅਪਾਰਟਮੈਂਟ ਦਾ ਇਸਤੇਮਾਲ ਤਾਂ ਨਹੀਂ ਕਰ ਰਿਹਾ ਤੇ ਤੁਸੀਂ ਇਸ ਦਾ ਖ਼ੁਲਾਸਾ ਕਰਨ ਵਿੱਚ ਸਾਡੀ ਸਹਾਇਤਾ ਕਰ ਰਹੇ ਹੋ।"

ਤਾਪਸੀ ਦੇ ਇਸ ਟਵੀਟ 'ਤੇ ਉਨ੍ਹਾਂ ਦੇ ਫ਼ੈਨਜ਼ ਤੋਂ ਇਲਾਵਾ ਕਈ ਬਾਲੀਵੁੱਡ ਹਸਤੀਆਂ ਵੀ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

ETV Bharat Logo

Copyright © 2025 Ushodaya Enterprises Pvt. Ltd., All Rights Reserved.