ETV Bharat / sitara

100 ਕਰੋੜ ਕਲੱਬ ਵਿੱਚ ਸ਼ਾਮਲ ਹੋਈ 'ਤਾਨਾਜੀ: ਦਿ ਅਨਸੰਗ ਵਾਰੀਅਰ' - latest entertainment news

ਫ਼ਿਲਮ "ਤਾਨਾਜੀ: ਦਿ ਅਨਸੰਗ ਵਾਰੀਅਰ" ਬਾਕਸ ਆਫ਼ਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਇਸ ਪੀਰੀਅਡ ਡਰਾਮਾ ਫ਼ਿਲਮ ਨੇ ਰਿਲੀਜ਼ ਦੇ ਛੇਵੇਂ ਦਿਨ 100 ਕਰੋੜ ਰੁਪਏ ਤੋਂ ਵੱਧ ਦੀ ਕਮਾਈ ਕੀਤੀ ਹੈ।

Tanaji the unsung warrior collection
ਫ਼ੋਟੋ
author img

By

Published : Jan 16, 2020, 9:19 PM IST

ਮੁੰਬਈ: ਅਜੇ ਦੇਵਗਨ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫ਼ਿਲਮ "ਤਾਨਾਜੀ: ਦਿ ਅਨਸੰਗ ਵਾਰੀਅਰ" ਬਾਕਸ ਆਫ਼ਿਸ 'ਤੇ ਚੰਗਾ ਪ੍ਰਦਰਸ਼ਨ ਕਰ ਰਹੀ ਹੈ। ਇਤਿਹਾਸ ਨਾਲ ਸਬੰਧ ਰੱਖਣ ਵਾਲੀ ਇਸ ਫ਼ਿਲਮ ਨੇ ਰਿਲੀਜ਼ ਦੇ ਛੇਵੇਂ ਦਿਨ 100 ਕਰੋੜ ਤੋਂ ਜ਼ਿਆਦਾ ਦਾ ਕਾਰੋਬਾਰ ਕਰ ਲਿਆ ਹੈ। ਹਾਲ ਹੀ ਵਿੱਚ ਆਈ ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਇਸ ਫ਼ਿਲਮ ਨੇ 16.25 ਕਰੋੜ ਰੁਪਏ ਦੀ ਕਮਾਈ ਕੀਤੀ ਹੈ।

  • #Tanhaji is 💯 NOT OUT... Day 6 is higher than Day 1, 4 and 5... Terrific trending on weekdays indicates the power of solid content... Speeding towards ₹ 150 cr... Fri 15.10 cr, Sat 20.57 cr, Sun 26.26 cr, Mon 13.75 cr, Tue 15.28 cr, Wed 16.72 cr. Total: ₹ 107.68 cr. #India biz

    — taran adarsh (@taran_adarsh) January 16, 2020 " class="align-text-top noRightClick twitterSection" data=" ">

ਫ਼ਿਲਮ ਟ੍ਰੇਡ ਐਨਾਲਿਸਟ ਤਰਨ ਆਦਰਸ਼ ਨੇ ਟਵੀਟ ਕਰ ਲਿਖਿਆ, "ਫ਼ਿਲਮ ਤਾਨਾਜੀ ਨੇ ਆਪਣੇ ਛੇਵੇਂ ਦਿਨ ਪਹਿਲੇ, ਚੌਥੇ ਅਤੇ ਪੰਜਵੇਂ ਦਿਨ ਨਾਲੋਂ ਵੀ ਜ਼ਿਆਦਾ ਕਮਾਈ ਕੀਤੀ ਹੈ। ਇਸ ਫ਼ਿਲਮ ਨੇ ਹੁਣ ਤੱਕ 107.68 ਕਰੋੜ ਦਾ ਕਾਰੋਬਾਰ ਕਰ ਲਿਆ ਹੈ।"

ਇਸ ਫ਼ਿਲਮ ਨੂੰ ਉੱਤਰ ਪ੍ਰਦੇਸ਼ ਤੋਂ ਬਾਅਦ, ਹਰਿਆਣਾ ਸਰਕਾਰ ਨੇ ਪੀਰੀਅਡ ਡਰਾਮਾ ਫ਼ਿਲਮ ਤਾਨਾਜੀ: ਅਨਸੰਗ ਵਾਰੀਅਰ ਨੂੰ ਟੈਕਸ ਮੁਕਤ ਐਲਾਨ ਕਰ ਦਿੱਤਾ ਹੈ।

  • मुख्यमंत्री श्री @mlkhattar ने प्रदेश में #TanhajiTheUnsungWarrior फिल्म को टैक्स फ्री करने की घोषणा की है।

    — CMO Haryana (@cmohry) January 15, 2020 " class="align-text-top noRightClick twitterSection" data=" ">

ਜ਼ਿਕਰਯੋਗ ਹੈ ਕਿ ਫ਼ਿਲਮ ਵਿੱਚ ਕਾਜੋਲ ਅਜੇ ਦੇਵਗਨ ਦੇ ਨਾਲ ਮੁੱਖ ਕਿਰਦਾਰ ਵਿੱਚ ਵੀ ਨਜ਼ਰ ਆ ਰਹੀ ਹੈ। ਫ਼ਿਲਮ ਵਿੱਚ ਅਜੇ ਦੇਵਗਨ ਛਤਰਪਤੀ ਸ਼ਿਵਾਜੀ ਦੇ ਕਮਾਂਡਰ ਸੂਬੇਦਾਰ ਤਾਨਾਜੀ ਦੀ ਭੂਮਿਕਾ ਵਿੱਚ ਦਿਖਾਈ ਦੇ ਰਹੇ ਹਨ। ਫ਼ਿਲਮ ਵਿੱਚ ਅਜੇ ਦੇਵਗਨ ਅਤੇ ਕਾਜੋਲ ਤੋਂ ਇਲਾਵਾ ਸੈਫ਼ ਅਲੀ ਖ਼ਾਨ, ਪੰਕਜ ਤ੍ਰਿਪਾਠੀ ਅਤੇ ਸ਼ਰਦ ਕੇਲਕਰ ਵੀ ਹਨ।

Intro:Body:

Slug :

Conclusion:
ETV Bharat Logo

Copyright © 2025 Ushodaya Enterprises Pvt. Ltd., All Rights Reserved.