ਪੁਣੇ: ਹਿੰਦੀ ਅਤੇ ਮਰਾਠੀ ਫ਼ਿਲਮਾਂ ਦੇ ਅਦਾਕਾਰ ਅਮੋਲ ਪਾਲੇਕਰ ਨੂੰ ਸਿਹਤ ਖ਼ਰਾਬ ਹੋਣ ਕਾਰਨ ਪੁਣੇ ਦੇ ਦੀਨਾਨਾਥ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।
ਉਸ ਨੂੰ ਬੀਤੀ ਰਾਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਫਿਲਹਾਲ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ, ਹਾਲਾਂਕਿ ਡਾਕਟਰਾਂ ਨੇ ਦੱਸਿਆ ਹੈ ਕਿ ਉਹ ਠੀਕ ਹੋ ਰਹੇ ਹਨ ਅਤੇ ਉਨ੍ਹਾਂ ਦੀ ਸਿਹਤ ਹੁਣ ਪਹਿਲਾਂ ਨਾਲੋਂ ਬਿਹਤਰ ਹੈ।
ਇਹ ਵੀ ਪੜ੍ਹੋ: Writing With Fire: ਆਸਕਰ ਲਈ ਨਾਮਜ਼ਦ ਫਿਲਮ ਦੇ ਕੁੱਝ ਦ੍ਰਿਸ਼...