ETV Bharat / sitara

7 ਜੂਨ ਨੂੰ ਰਿਲੀਜ਼ ਹੋਵੇਗੀ 'ਲਾਈਏ ਜੇ ਯਾਰੀਆਂ' - AMRINDER GILL

ਪੰਜਾਬੀ ਗਾਇਕ ਅਮਰਿੰਦਰ ਗਿੱਲ ਨੇ ਇੰਸਟਾਗ੍ਰਾਮ 'ਤੇ ਆਪਣੀ ਆਉਣ ਵਾਲੀ ਫ਼ਿਲਮ 'ਲਾਈਏ ਜੇ ਯਾਰੀਆਂ' ਦੀ ਜਾਣਕਾਰੀ ਸਾਂਝੀ ਕੀਤੀ ਹੈ।

ਫ਼ੋਟੋ
author img

By

Published : May 20, 2019, 10:18 PM IST

ਚੰਡੀਗੜ੍ਹ: ਪੰਜਾਬੀ ਇੰਡਸਟਰੀ ਦੇ ਨਾਮਵਾਰ ਗਾਇਕ ਅਤੇ ਅਦਾਕਾਰ ਅਮਰਿੰਦਰ ਗਿੱਲ ਦੀ ਨਵੀਂ ਫ਼ਿਲਮ 'ਲਾਈਏ ਜੇ ਯਾਰੀਆਂ' 7 ਜੂਨ ਨੂੰ ਰਿਲੀਜ਼ ਹੋਵੇਗੀ। ਇਸ ਦੀ ਜਾਣਕਾਰੀ ਅਮਰਿੰਦਰ ਗਿੱਲ ਨੇ ਆਪਣੇ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ ਹੈ।

ਦੱਸਣਯੋਗ ਹੈ ਕਿ ਇਸ ਫ਼ਿਲਮ ਦਾ ਟਾਈਟਲ ਅਮਰਿੰਦਰ ਗਿੱਲ ਦੇ ਗੀਤ 'ਯਾਰੀਆਂ' ਤੋਂ ਪ੍ਰੇਰਿਤ ਹੈ। ਇਸ ਫ਼ਿਲਮ 'ਚ ਹਰੀਸ਼ ਵਰਮਾ ,ਰੂਪੀ ਗਿੱਲ ,ਰੁਬੀਨਾ ਬਾਜਵਾ ਅਤੇ ਅਮਰਿੰਦਰ ਗਿੱਲ ਮੁੱਖ ਭੂਮਿਕਾ 'ਚ ਨਜ਼ਰ ਆਉਣਗੇ। ਸੁੱਖ ਸੰਗੇੜਾ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਦੀ ਕਹਾਣੀ ਧੀਰਜ ਰਤਨ ਵੱਲੋਂ ਲਿਖੀ ਗਈ ਹੈ। ਇਸ ਫ਼ਿਲਮ ਦੇ ਡਾਇਲੋਗਜ਼ ਵੀ ਧੀਰਜ ਰਤਨ ਅਤੇ ਅੰਬਰਦੀਪ ਸਿੰਘ ਵੱਲੋਂ ਲਿੱਖੇ ਗਏ ਹਨ।

Intro:Body:

amrinder gill Layie ye yariaa

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.