ETV Bharat / sitara

ਫ਼ਿਲਮ 'ਅਰਦਾਸ ਕਰਾਂ' ਦੀ ਰਿਲੀਜ਼ ਡੇਟ ਦਾ ਹੋਇਆ ਐਲਾਨ - 2019

ਗਿੱਪੀ ਗਰੇਵਾਲ ਨੇ ਇੰਸਟਾਗ੍ਰਾਮ 'ਤੇ ਆਪਣੀ ਅਗਲੀ ਫ਼ਿਲਮ 'ਅਰਦਾਸ ਕਰਾਂ' ਦੀ ਜਾਣਕਾਰੀ ਸਾਂਝੀ ਕੀਤੀ ਹੈ।

ਫ਼ੋਟੋ
author img

By

Published : May 9, 2019, 1:45 PM IST

ਚੰਡੀਗੜ੍ਹ: ਪਾਲੀਵੁੱਡ ਫ਼ਿਲਮ 'ਅਰਦਾਸ' ਦਾ ਸੀਕਵਲ 'ਅਰਦਾਸ ਕਰਾਂ' ਦੀ ਰਿਲੀਜ਼ ਡੇਟ ਸਾਹਮਣੇ ਆ ਚੁੱਕੀ ਹੈ। ਜੀ ਹਾਂ ਇਹ ਫ਼ਿਲਮ 19 ਜੁਲਾਈ 2019 ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

ਗਿੱਪੀ ਗਰੇਵਾਲ ਨੇ ਇਹ ਜਾਣਕਾਰੀ ਆਪਣੇ ਇੰਸਟਾਗ੍ਰਾਮ ਰਾਹੀਂ ਸਾਂਝੀ ਕੀਤੀ। ਫ਼ਿਲਮ ਦੇ ਪੋਸਟਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਲਿਖਿਆ, "ਤੁਹਾਡੀਆਂ ਦੁਆਵਾਂ ਦੀ ਬਹੁਤ ਜ਼ਰੂਰਤ ਹੈ , ਕਰੋਂ ਲਾਇਕ ਅਤੇ ਲਿਖੋ ਬੈਸਟ ਵਿਸ਼ੀਸ।"ਦੱਸਣਯੋਗ ਹੈ ਕਿ ਇਸ ਫ਼ਿਲਮ 'ਚ ਗੁਰਪ੍ਰੀਤ ਘੁੱਗੀ, ਰਾਣਾ ਰਣਬੀਰ, ਜਪਜੀ ਖਹਿਰਾ, ਸਰਦਾਰ ਸੋਹੀ, ਮਲਕੀਤ ਰੌਣੀ ਵਰਗੇ ਦਿੱਗਜ਼ ਕਲਾਕਾਰ ਵੇਖਾਈ ਦੇਣਗੇ।ਜ਼ਿਕਰਯੋਗ ਹੈ ਕਿ 11 ਮਾਰਚ 2016 ਨੂੰ ਰਿਲੀਜ਼ ਹੋਈ ਫ਼ਿਲਮ 'ਅਰਦਾਸ' ਇਕ ਅਜਿਹੀ ਫ਼ਿਲਮ ਹੈ ਜਿਸ ਨੇ ਪਾਲੀਵੁੱਡ ਨੂੰ ਇਕ ਨਵਾਂ ਹੀ ਰੁੱਖ ਦਿੱਤਾ ਸੀ।ਇਸ ਫ਼ਿਲਮ ਰਾਹੀਂ ਮਸ਼ਹੂਰ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਨੇ ਨਿਰਦੇਸ਼ਨ 'ਚ ਡੈਬਯੂ ਕੀਤਾ ਸੀ।

Intro:Body:

Ardas

Conclusion:

For All Latest Updates

ETV Bharat Logo

Copyright © 2025 Ushodaya Enterprises Pvt. Ltd., All Rights Reserved.