ETV Bharat / sitara

ਕਿਸਾਨੀ ਸੰਘਰਸ਼ ਦੇ ਹੱਕ 'ਚ ਅਵਾਜ ਬੁਲੰਦ ਕਰਨ ਲਈ JAZZY B ਨੂੰ ਗੋਲਡ ਮੈਡਲ

author img

By

Published : Jul 6, 2021, 4:28 PM IST

10 ਮਹੀਨੇ ਤੋਂ ਚੱਲ ਰਹੇ ਕਿਸਾਨੀ ਸੰਘਰਸ਼ ਵਿੱਚ ਹਰ ਵਰਗ ਨੇ ਆਪਣਾ ਯੋਗਦਾਨ ਪਾਇਆ। ਇਸੇ ਹੀ ਤਰ੍ਹਾਂ ਪੰਜਾਬੀ ਮਿਊਜ਼ਕ ਇੰਡਸਟਰੀ ਵਿੱਚੋਂ ਕਲਾਕਾਰ ਵਰਗ ਨੇ ਵਧ-ਚੜ ਕੇ ਕਿਸਾਨੀ ਸੰਘਰਸ਼ ਵਿੱਚ ਹਿੱਸਾ ਲਿਆ। ਕਿਸਾਨੀ ਸੰਘਰਸ਼ ਨਾਲ ਮੁੱਢ ਤੋਂ ਜੁੜੇ ਹੋਣ ਕਾਰਨ ਜੈਜੀ ਬੀ (JAZZY B) ਨੂੰ ਕਨੇਡਾ ਦੇ ਆਬੋਰਟਸਫੋਰਡ ਵਿੱਚ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ।

ਕਿਸਾਨੀ ਸੰਘਰਸ਼ ਦੇ ਹੱਕ 'ਚ ਅਵਾਜ ਬੁਲੰਦ ਕਰਨ ਲਈ JAZZY B ਨੂੰ ਗੋਲਡ ਮੈਡਲ ਨਾਲ ਸਨਮਾਨਿਤ

ਚੰਡੀਗੜ੍ਹ : ਇਸੇ ਹੀ ਤਰ੍ਹਾਂ ਪੰਜਾਬੀ ਮਸ਼ਹੂਰ ਗਾਇਕ ਜੈਜੀ ਬੀ (JAZZY B) ਸ਼ੁਰੂ ਤੋਂ ਹੀ ਕਿਸਾਨੀ ਸੰਘਰਸ਼ ਨਾਲ ਜੁੜੇ ਹੋਏ ਹਨ। ਆਪਣੇ ਗੀਤਾ ਤੇ ਭਾਸ਼ਣਾ ਰਾਹੀਂ ਉੁਨ੍ਹਾਂ ਨੇ ਆਪਣੇ ਅੰਦਾਜ਼ 'ਚ ਇਸ ਮੁੱਦੇ ਨੂੰ ਲੈ ਕੇ ਸਰਕਾਰ ਦਾ ਵਿਰੋਧ ਕੀਤਾ।

ਇਹ ਵੀ ਪੜ੍ਹੋ:ਇਨ੍ਹਾਂ ਅਦਾਕਾਰਾ ਦੇ ਫੈਨਜ਼ ਵੱਲੋਂ ਬਣਾਏ ਗਏ ਹਨ ਮੰਦਰ, ਕੀਤੀ ਜਾਂਦੀ ਹੈ ਪੂਜਾ

ਕਿਸਾਨੀ ਸੰਘਰਸ਼ ਨਾਲ ਮੁੱਢ ਤੋਂ ਜੁੜੇ ਹੋਣ ਕਾਰਨ ਜੈਜੀ ਬੀ (JAZZY B) ਨੂੰ ਕਨੇਡਾ ਦੇ ਆਬੋਰਟਸਫੋਰਡ ਵਿੱਚ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ਜਰੀਏ ਇਹ ਜਾਣਕਾਰੀ ਦਿੱਤੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.