ETV Bharat / sitara

ਬਜ਼ੁਰਗ ਬਣਕੇ ਲੋਕਾਂ ਨੂੰ ਹਸਾਉਣਗੇਂ ਬਿੰਨੂ ਢਿੱਲੋਂ - DOUBLE ROLE

23 ਅਗਸਤ ਨੂੰ ਰਿਲੀਜ਼ ਹੋਣ ਵਾਲੀ ਫ਼ਿਲਮ ‘ਨੌਕਰ ਵਹੁਟੀ ਦਾ’ ਦਾ ਪੋਸਟਰ ਸਾਹਮਣੇ ਆ ਚੁੱਕਾ ਹੈ। ਇਸ ਪੋਸਟਰ ਦੇ ਵਿੱਚ ਬਿੰਨੂ ਢਿੱਲੋਂ ਬਜ਼ੁਰਗ ਦੇ ਰੂਪ 'ਚ ਨਜ਼ਰ ਆ ਰਹੇ ਹਨ।

ਫ਼ੋਟੋ
author img

By

Published : Jul 13, 2019, 11:57 PM IST

ਚੰਡੀਗੜ੍ਹ : 23 ਅਗਸਤ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਵਾਲੀ ਫ਼ਿਲਮ ‘ਨੌਕਰ ਵਹੁਟੀ ਦਾ’ ਦਾ ਪੋਸਟਰ ਦਰਸ਼ਕਾਂ ਦੇ ਸਨਮੁੱਖ ਹੋ ਚੁੱਕਾ ਹੈ।

ਇਸ ਪੋਸਟਰ ਰਾਹੀਂ ਇੱਕ ਗੱਲ ਸਪਸ਼ਟ ਹੋ ਚੁੱਕੀ ਹੈ ਅਦਾਕਾਰ ਬਿੰਨੂ ਢਿੱਲੋਂ ਡਬਲ ਰੋਲ ਅਦਾ ਕਰਦੇ ਹੋਏ ਨਜ਼ਰ ਆਉਣਗੇ। ਇਸ ਫ਼ਿਲਮ ਰਾਹੀਂ ਕਾਫ਼ੀ ਟਾਇਮ ਬਾਅਦ ਕੁਲਰਾਜ ਰੰਧਾਵਾ ਪਾਲੀਵੁੱਡ 'ਚ ਵਾਪਸੀ ਕਰ ਰਹੀ ਹੈ। ਇਸ ਪੋਸਟਰ ਦੇ ਵਿੱਚ ਬਿੰਨੂ ਢਿੱਲੋਂ ਦਾ ਬਜ਼ੁਰਗ ਕਿਰਦਾਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

ਸਮੀਪ ਕੰਗ ਦੁਆਰਾ ਨਿਰਦੇਸ਼ਿਤ ਇਹ ਫ਼ਿਲਮ ਫੈਮਿਲੀ ਕਾਮੇਡੀ ਡਰਾਮਾ ਹੋਵੇਗੀ। ਰੋਹਿਤ ਕੁਮਾਰ, ਸੰਜੀਵ ਕੁਮਾਰ, ਰੁਚੀ ਅਤੇ ਆਸ਼ੂ ਮੁਨੀਸ਼ ਸਾਹਨੀ ਵੱਲੋਂ ਫ਼ਿਲਮ ਨੂੰ ਪ੍ਰੋਡਿਊਸ ਕੀਤਾ ਗਿਆ ਹੈ। ਇਸ ਫ਼ਿਲਮ ‘ਚ ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ, ਪ੍ਰੀਤ ਆਨੰਦ ਅਤੇ ਉਪਾਸਨਾ ਸਿੰਘ ਵਰਗੇ ਦਿੱਗਜ਼ ਕਲਾਕਾਰ ਨਜ਼ਰ ਆਉਣਗੇ।

Intro:Body:

binnu dhillon

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.