ETV Bharat / sitara

'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਦਾ ਟੀਜ਼ਰ ਹੋਇਆ ਰਿਲੀਜ਼ - gippy

24 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਣ ਵਾਲੀ ਫ਼ਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਦੇ ਟੀਜ਼ਰ ਨੂੰ ਦਰਸ਼ਕਾਂ ਦਾ ਭਰਵਾ ਹੁੰਗਾਰਾ ਮਿਲ ਰਿਹਾ ਹੈ।

Gippy Garewal And Sargun Mehta
author img

By

Published : Apr 17, 2019, 11:17 AM IST

ਚੰਡੀਗੜ੍ਹ: ਪਾਲੀਵੁੱਡ ਦੇ ਦੋ ਸੁਪਰਸਟਾਰ ਗਿੱਪੀ ਗਰੇਵਾਲ ਅਤੇ ਸਰਗੁਣ ਮਹਿਤਾ ਆਪਣੀ ਆਉਣ ਵਾਲੀ ਫ਼ਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਰਾਹੀਂ ਪਹਿਲੀ ਵਾਰ ਇੱਕਠੇ ਫ਼ਿਲਮ 'ਚ ਨਜ਼ਰ ਆ ਰਹੇ ਹਨ।

24 ਮਈ ਨੂੰ ਰਿਲੀਜ਼ ਹੋਣ ਵਾਲੀ ਇਸ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋ ਚੁੱਕਿਆ ਹੈ। ਇਸ ਟੀਜ਼ਰ 'ਚ ਗਿੱਪੀ ਅਤੇ ਸਰਗੁਣ ਦੀ ਜੋੜੀ ਕਮਾਲ ਦੀ ਲੱਗ ਰਹੀ ਹੈ। ਇਸ ਟੀਜ਼ਰ 'ਚ ਚੰਡੀਗੜ੍ਹ ਦਾ ਕਲਾਸ 'ਤੇ ਅੰਮ੍ਰਿਤਸਰ ਦੀ ਠਾਠ ਵੇਖਣ ਨੂੰ ਮਿਲ ਰਿਹੀ ਹੈ।ਆਰ.ਗੁਲਿਆਨੀ ਨੇ ਵੱਲੋਂ ਨਿਰਦੇਸ਼ਿਤ ਇਸ ਫ਼ਿਲਮ ਨੂੰ ਸੁਮੀਤ ਦੱਤ ,ਅਨੁਪਮਾ ਕਾਟਕਰ ਤੇ ਇਆਰਾ ਦੱਤ ਨੇ ਪ੍ਰੋਡਿਊਸ ਕੀਤਾ ਹੈ। ਇਸ ਫ਼ਿਲਮ ਦਾ ਸਕ੍ਰੀਨਪਲੇਅ ਮਸ਼ਹੂਰ ਡਾਇਲਾਗ ਰਾਈਟਰ ਨਰੇਸ਼ ਕਥੂਰੀਆ ਨੇ ਲਿਖਿਆ ਹੈ।

Intro:Body:

Gippy Movie

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.