ETV Bharat / sitara

5 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ ‘ਦਾਸਤਾਨ-ਏ-ਮੀਰੀ ਪੀਰੀ’ - animation

ਐਨੀਮੇਸ਼ਨ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ ਦਾ ਟ੍ਰਲੇਰ ਰਿਲੀਜ਼ ਹੋ ਚੁਕਿਆ ਹੈ।

ਫ਼ੋਟੋ
author img

By

Published : May 9, 2019, 1:43 PM IST

ਚੰਡੀਗੜ੍ਹ: ਗੁਰੂ ਹਰਗੋਬਿੰਦ ਸਾਹਿਬ ਜੀ ਦੀਆਂ ਦੋ ਤਲਵਾਰਾਂ ਮੀਰੀ ਪੀਰੀ 'ਤੇ ਆਧਾਰਿਤ ਧਾਰਮਿਕ ਐਨੀਮੇਸ਼ਨ ਫ਼ਿਲਮ ‘ਦਾਸਤਾਨ-ਏ-ਮੀਰੀ ਪੀਰੀ’ 5 ਜੂਨ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।
ਦੱਸਣਯੋਗ ਹੈ ਕਿ ਇਸ ਫ਼ਿਲਮ ਦਾ ਟ੍ਰਲੇਰ 6 ਮਈ ਨੂੰ ਵਾਇਟ ਹਿੱਲ ਮਿਊਜ਼ਿਕ ਦੇ ਬੈਨਰ ਹੇਠ ਰਿਲੀਜ਼ ਹੋ ਚੁੱਕਾ ਹੈ। ਹੁਣ ਤੱਕ ਇਸ ਟ੍ਰਲੇਰ ਨੂੰ 9 ਮਿਲੀਅਨ ਤੋਂ ਵੱਧ ਲੋਕ ਵੇਖ ਚੁੱਕੇ ਹਨ।

  • " class="align-text-top noRightClick twitterSection" data="">
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਐਨੀਮੇਸ਼ਨ 'ਚ ਸਿੱਖ ਇਤਿਹਾਸ ਨਾਲ ਸਬੰਧਿਤ ਫ਼ਿਲਮਾਂ ਬਣ ਚੁੱਕੀਆਂ ਹਨ। ਜੋ ਆਮ ਲੋਕਾਂ ਵੱਲੋਂ ਬਹੁਤ ਪਸੰਦ ਕੀਤੀਆਂ ਜਾਂਦੀਆਂ ਹਨ ।

Intro:Body:

Miri piri

Conclusion:

For All Latest Updates

ETV Bharat Logo

Copyright © 2024 Ushodaya Enterprises Pvt. Ltd., All Rights Reserved.