ETV Bharat / sitara

ਲਾੜੀ ਬਣੀ ਹਿਮਾਂਸ਼ੀ ਖੁਰਾਨਾ, ਵੀਡੀਓ ਹੋਈ ਵਾਇਰਲ - ਪੌਲੀਵੁੱਡ

ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਹਾਲ 'ਚ ਇੱਕ ਵੀਡੀਓ ਸਾਂਝੀ ਕੀਤੀ ਹੈ। ਹਿਮਾਂਸ਼ੀ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ 'ਚ ਹਿਮਾਂਸ਼ੀ ਲਾੜੀ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ।

ਲਾੜੀ ਬਣੀ ਹਿਮਾਂਸ਼ੀ ਖੁਰਾਨਾ, ਵੀਡੀਓ ਹੋਈ ਵਾਇਰਲ

author img

By

Published : Aug 5, 2021, 5:36 PM IST

ਚੰਡੀਗੜ੍ਹ : ਪੌਲੀਵੁੱਡ ਦੀ ਮਸ਼ਹੂਰ ਅਦਾਕਾਰਾ ਹਿਮਾਂਸ਼ੀ ਖੁਰਾਨਾ ਨੇ ਆਪਣੇ ਇੰਸਟਾਗ੍ਰਾਮ 'ਤੇ ਹਾਲ 'ਚ ਇੱਕ ਵੀਡੀਓ ਸਾਂਝੀ ਕੀਤੀ ਹੈ। ਹਿਮਾਂਸ਼ੀ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਹਿਮਾਂਸ਼ੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਹਿਮਾਂਸ਼ੀ ਲਾੜੀ ਦੇ ਲਿਬਾਸ 'ਚ ਨਜ਼ਰ ਆ ਰਹੀ ਹੈ। ਇਸ 'ਚ ਹਿਮਾਂਸ਼ੀ ਲਾੜੀ ਵਾਂਗ ਸੱਜ ਕੇ ਵੱਖ-ਵੱਖ ਪੋਜ਼ ਦਿੰਦੀ ਹੋਈ ਨਜ਼ਰ ਆ ਰਹੀ ਹੈ। ਹਿਮਾਂਸ਼ੀ ਨੇ ਇਸ ਵੀਡੀਓ 'ਤੇ ਕੈਪਸ਼ਨ ਦਿੱਤਾ ਹੈ " 90 ਦੇ ਦਹਾਕੇ ਦੀਆਂ ਲਾੜੀਆਂ ਦੇ ਪੋਜ਼।"

ਹਿਮਾਸ਼ੀ ਖੁਰਾਨਾ ਵੱਲੋਂ ਸੋਸ਼ਲ ਮੀਡੀਆ 'ਤੇ ਸਾਂਝ ਕੀਤੀ ਗਈ ਇਸ ਵੀਡੀਓ ਨੂੰ ਉਨ੍ਹਾਂ ਦੇ ਫੈਨਜ਼ ਵੱਲੋਂ ਬੇਹਦ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਲੱਖਾਂ ਲੋਕ ਪਸੰਦ ਕਰ ਰਹੇ ਹਨ।

ਇਹ ਵੀ ਪੜ੍ਹੋ : ਵਿਵਾਦਾਂ ਨਾਲ ਪੰਜਾਬੀ ਗਾਇਕਾਂ ਦਾ ਗਹਿਰਾ ਰਿਸ਼ਤਾ, ਜਾਣੋ ਵਿਵਾਦਾਂ 'ਚ ਘਿਰੇ ਕਿਹੜੇ ਗਾਇਕ

ETV Bharat Logo

Copyright © 2025 Ushodaya Enterprises Pvt. Ltd., All Rights Reserved.