ETV Bharat / sitara

ਕੰਗਨਾ ਨੇ ਪੀਐਮ ਕੇਅਰਜ਼ ਫ਼ੰਡ 'ਚ ਦਿੱਤੇ 25 ਲੱਖ ਰੁਪਏ, ਮਾਂ ਨੇ ਦਾਨ ਕੀਤੀ ਇੱਕ ਮਹੀਨੇ ਦੀ ਪੈਨਸ਼ਨ

author img

By

Published : Apr 2, 2020, 3:21 PM IST

ਕੋਰੋਨਾ ਖ਼ਿਲਾਫ਼ ਜੰਗ ਵਿੱਚ ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਨੇ ਵੀ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ 25 ਲੱਖ ਰੁਪਏ ਸਹਾਇਤਾ ਰਾਸ਼ੀ ਵਜੋਂ ਦਾਨ ਕੀਤੇ। ਕੰਗਨਾ ਨੇ ਉਨ੍ਹਾਂ ਮਜ਼ਦੂਰਾਂ ਨੂੰ ਰਾਸ਼ਨ ਵੀ ਦਿੱਤਾ ਜੋ ਤਾਲਾਬੰਦੀ ਕਾਰਨ ਰੋਜ਼ੀ ਰੋਟੀ ਲਈ ਰੋਜ਼ਾਨਾ ਮਜ਼ਦੂਰੀ ਕਰਦੇ ਸਨ। ਇਹ ਜਾਣਕਾਰੀ ਕੰਗਨਾ ਦੀ ਭੈਣ ਰੰਗੋਲੀ ਚੰਡੇਲ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਸਾਂਝਾ ਕੀਤਾ।

ਕੰਗਨਾ ਰਨੌਤ
ਕੰਗਨਾ ਰਨੌਤ

ਚੰਡੀਗੜ੍ਹ: ਜਿੱਥੇ ਕੇਂਦਰ ਅਤੇ ਰਾਜ ਸਰਕਾਰਾਂ ਕੋਰੋਨਾ ਦੀ ਲਾਗ ਨੂੰ ਰੋਕਣ ਲਈ ਆਪਣੇ ਪੱਧਰ 'ਤੇ ਨਿਰੰਤਰ ਯਤਨ ਕਰ ਰਹੀਆਂ ਹਨ। ਇਸ ਦੇ ਨਾਲ ਹੀ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਵੈ-ਸੇਵੀ ਸੰਸਥਾਵਾਂ ਦੇ ਨਾਲ, ਆਮ ਲੋਕ ਅਤੇ ਬਾਲੀਵੁੱਡ ਮਸ਼ਹੂਰ ਹਸਤੀਆਂ ਵੀ ਇਸ ਸੰਕਟ ਵਿੱਚ ਸਹਾਇਤਾ ਕਰ ਰਹੀਆਂ ਹਨ।

  • Kangana Ranaut actor and director multiple national awards winner at the age of 32 on the eve of Republic Day 2020 awarded with Padma Shri one of the highest honours in the country...🙏 pic.twitter.com/iLmUmZVL3E

    — Rangoli Chandel (@Rangoli_A) January 25, 2020 " class="align-text-top noRightClick twitterSection" data=" ">

ਕੋਰੋਨਾ ਖ਼ਿਲਾਫ਼ ਜੰਗ ਵਿੱਚ ਬਾਲੀਵੁੱਡ ਦੀ ਕੁਈਨ ਕੰਗਨਾ ਰਣੌਤ ਨੇ ਵੀ ਪ੍ਰਧਾਨ ਮੰਤਰੀ ਕੇਅਰਜ਼ ਫੰਡ ਨੂੰ 25 ਲੱਖ ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਹੈ। ਕੰਗਨਾ ਦੀ ਮਾਂ ਆਸ਼ਾ ਨੇ ਵੀ ਕੋਰੋਨਾ ਦੀ ਲਾਗ ਨੂੰ ਰੋਕਣ ਦੇ ਨੇਕ ਕੰਮ ਵਿੱਚ ਆਪਣੀ ਇੱਕ ਮਹੀਨੇ ਦੀ ਪੈਨਸ਼ਨ ਪ੍ਰਧਾਨ ਮੰਤਰੀ ਕੇਅਰਜ਼ ਫੰਡ ਵਿੱਚ ਦਾਨ ਕੀਤੀ।

ਇਸ ਦੇ ਨਾਲ ਹੀ ਕੰਗਨਾ ਨੇ ਮਜ਼ਦੂਰਾਂ ਅਤੇ ਦਿਹਾੜੀਦਾਰਾਂ ਨੂੰ ਤਾਲਾਬੰਦੀ ਕਾਰਨ ਆਪਣੀ ਰੋਜ਼ੀ ਰੋਟੀ ਲਈ ਰਾਸ਼ਨ ਵੀ ਦਿੱਤਾ। ਇਹ ਜਾਣਕਾਰੀ ਕੰਗਨਾ ਦੀ ਭੈਣ ਰੰਗੋਲੀ ਚੰਦੇਲ ਨੇ ਆਪਣੇ ਟਵਿੱਟਰ ਅਕਾਊਂਟ ਰਾਹੀਂ ਸਾਂਝੀ ਕੀਤੀ।

ਇਹ ਵੀ ਪੜ੍ਹੋ: ਆਮਿਰ ਖ਼ਾਨ ਦੀ ਕੁੜੀ ਈਰਾ ਖ਼ਾਨ ਨੇ ਸ਼ੇਅਰ ਕੀਤੀ ਏਅਰਪੋਰਟ ਵਾਲੀ ਤਸਵੀਰ, ਹੋਈ ਟ੍ਰੋਲ

ਬਾਲੀਵੁੱਡ ਕੁਈਨ ਕੰਗਨਾ ਰਣੌਤ ਨੇ ਆਪਣੀ ਜ਼ਬਰਦਸਤ ਅਦਾਕਾਰੀ ਨਾਲ ਬਾਲੀਵੁੱਡ ਵਿੱਚ ਉੱਚਾ ਮੁਕਾਮ ਹਾਸਿਲ ਕੀਤਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅਕਸ਼ੇ ਕੁਮਾਰ, ਭੂਮੀ ਪੇਡਨੇਕਰ, ਰਾਜਕੁਮਾਰ ਰਾਓ, ਵਿੱਕੀ ਕੌਸ਼ਲ, ਆਲੀਆ ਭੱਟ, ਸਾਰਾ ਅਲੀ ਖਾਨ, ਅਨੁਸ਼ਕਾ ਸ਼ਰਮਾ, ਪ੍ਰਿਯੰਕਾ ਚੋਪੜਾਅਤੇ ਮਾਧੁਰੀ ਦੀਕਸ਼ਿਤ ਨੇ ਪ੍ਰਧਾਨ ਮੰਤਰੀ ਕੇਅਰ ਫੰਡ ਵਿੱਚ ਯੋਗਦਾਨ ਪਾਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.