ETV Bharat / sitara

ਮਹਿੰਦੀ ਸੈਰੇਮਨੀ 'ਚ ਸਹੁਰੇ ਨਾਲ ਜਮ ਕੇ ਨੱਚੀ ਕੈਟਰੀਨਾ ਕੈਫ, ਤਸਵੀਰਾਂ ਆਈਆਂ ਸਾਹਮਣੇ - Katrina kaif and Vicky kaushal mehandi

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਹਲਦੀ ਸੈਰੇਮਨੀ ਤੋਂ ਬਾਅਦ ਹੁਣ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਸਾਰੀਆਂ ਤਸਵੀਰਾਂ 'ਚ ਕੈਟਰੀਨਾ ਅਤੇ ਵਿੱਕੀ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ।

ਮਹਿੰਦੀ ਸੈਰੇਮਨੀ 'ਚ ਸਹੁਰੇ ਨਾਲ ਕੀਤਾ ਜ਼ਬਰਦਸਤ ਡਾਂਸ, ਤਸਵੀਰਾਂ ਸਾਹਮਣੇ ਆਈਆਂ ਕੈਟਰੀਨਾ ਕੈਫ

author img

By

Published : Dec 12, 2021, 3:14 PM IST

ਹੈਦਰਾਬਾਦ: ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਦੀ ਹਲਦੀ ਸੈਰੇਮਨੀ ਤੋਂ ਬਾਅਦ ਹੁਣ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਨ੍ਹਾਂ ਸਾਰੀਆਂ ਤਸਵੀਰਾਂ 'ਚ ਕੈਟਰੀਨਾ ਅਤੇ ਵਿੱਕੀ ਅਤੇ ਦੋਵਾਂ ਦਾ ਪਰਿਵਾਰ ਖੂਬ ਮਸਤੀ ਕਰਦੇ ਨਜ਼ਰ ਆ ਰਹੇ ਹਨ। ਇਸ ਦੇ ਨਾਲ ਹੀ ਇਸ ਮੌਕੇ 'ਤੇ ਕੈਟਰੀਨਾ ਨੇ ਆਪਣੇ ਸਹੁਰੇ ਨਾਲ ਖੂਬ ਡਾਂਸ ਕੀਤਾ। ਇਨ੍ਹਾਂ ਤਸਵੀਰਾਂ ਨੂੰ ਹੁਣ ਸੋਸ਼ਲ ਮੀਡੀਆ 'ਤੇ ਖੂਬ ਪਸੰਦ ਕੀਤਾ ਜਾ ਰਿਹਾ ਹੈ।

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ

ਵਿੱਕੀ ਅਤੇ ਕੈਟਰੀਨਾ ਨੇ ਐਤਵਾਰ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਮਹਿੰਦੀ ਸੈਰੇਮਨੀ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਜੋੜੇ ਦਾ ਪੂਰਾ ਪਰਿਵਾਰ ਕੈਟਰੀਨਾ ਅਤੇ ਵਿੱਕੀ ਨਾਲ ਖੂਬ ਮਸਤੀ ਕਰਦਾ ਨਜ਼ਰ ਆ ਰਿਹਾ ਹੈ।

ਵਿੱਕੀ ਕੌਸ਼ਲ ਅਤੇ ਸੰਨੀ ਕੌਸ਼ਲ
ਵਿੱਕੀ ਕੌਸ਼ਲ ਅਤੇ ਸੰਨੀ ਕੌਸ਼ਲ

ਇਸ ਦੇ ਨਾਲ ਹੀ ਕੈਟਰੀਨਾ ਨੇ ਆਪਣੇ ਸਹੁਰੇ ਨਾਲ ਮਹਿੰਦੀ ਸੈਰੇਮਨੀ 'ਚ ਖੂਬ ਰੰਗ ਬੰਨ੍ਹਿਆ। ਵਿੱਕੀ ਕੌਸ਼ਲ ਆਪਣੇ ਛੋਟੇ ਭਰਾ ਸੰਨੀ ਕੌਸ਼ਲ ਨਾਲ ਕੁਆਰੇਟ ਕਰਦੇ ਨਜ਼ਰ ਆ ਰਹੇ ਹਨ।

ਕੈਟਰੀਨਾ ਕੈਫ
ਕੈਟਰੀਨਾ ਕੈਫ

ਇਨ੍ਹਾਂ ਤਸਵੀਰਾਂ ਨੂੰ ਸ਼ੇਅਰ ਕਰਦੇ ਹੋਏ ਕੈਟਰੀਨਾ-ਵਿੱਕੀ ਨੇ ਕੈਪਸ਼ਨ ਲਿਖਿਆ ਹੈ, 'ਮਹਿੰਦੀ ਤਾਂ ਸੱਜਦੀ ਜੇ ਨੱਚੇ ਸਾਰਾ ਟੱਬਰ'। ਇਸ ਤੋਂ ਪਹਿਲਾਂ ਜੋੜੇ ਨੇ ਆਪਣੇ ਹਲਦੀ ਸਮਾਰੋਹ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਸਨ।

ਸੂਤਰਾਂ ਅਨੁਸਾਰ ਇਹ ਜੋੜਾ ਬੀਤੇ ਦਿਨ ਤਿੰਨ ਮੈਂਬਰਾਂ ਨਾਲ ਡਬਲ ਇੰਜਣ ਵਾਲੇ ਹੈਲੀਕਾਪਟਰ ਵਿੱਚ ਜੈਪੁਰ ਹਵਾਈ ਅੱਡੇ ਲਈ ਰਵਾਨਾ ਹੋਇਆ ਸੀ। ਵਿਆਹ ਤੋਂ ਪਹਿਲਾਂ ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ ਜੈਪੁਰ ਏਅਰਪੋਰਟ 'ਤੇ ਹੀ ਆਏ ਸਨ।

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ

ਉਥੋਂ ਦੋਵੇਂ ਸੜਕ ਰਸਤੇ ਸਵਾਈ ਮਾਧੋਪੁਰ ਪਹੁੰਚੇ ਸੀ। ਤੁਹਾਨੂੰ ਦੱਸ ਦੇਈਏ ਕਿ ਦੋਹਾਂ ਦਾ ਵਿਆਹ ਵੀਰਵਾਰ (9 ਦਸੰਬਰ 2021) ਨੂੰ ਹਿੰਦੂ ਰੀਤੀ-ਰਿਵਾਜਾਂ ਨਾਲ ਹੋਇਆ ਸੀ। ਇਸ ਵਿਆਹ 'ਚ ਬਾਲੀਵੁੱਡ ਜਗਤ ਦੀਆਂ ਮਸ਼ਹੂਰ ਹਸਤੀਆਂ ਸ਼ਾਮਿਲ ਹੋਈਆਂ।

ਕੈਟਰੀਨਾ ਕੈਫ
ਕੈਟਰੀਨਾ ਕੈਫ

ਹੁਣ ਕਿਆਸ ਲਗਾਏ ਜਾ ਰਹੇ ਹਨ ਕਿ ਕੈਟਰੀਨਾ-ਵਿੱਕੀ ਹਨੀਮੂਨ 'ਤੇ ਜਾਣਗੇ ਪਰ ਕੰਮ ਕਾਰਨ ਦੋਵੇਂ ਜਲਦੀ ਹੀ ਆਪਣੇ ਕੰਮ 'ਤੇ ਪਰਤਣਗੇ।

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ

ਸ਼ਾਹੀ ਵਿਆਹ ਦੇ ਸਾਰੇ ਪ੍ਰੋਗਰਾਮਾਂ ਦੀ ਖੂਬ ਚਰਚਾ ਹੋਈ। ਹਰ ਕੋਈ ਇਸ ਸ਼ਾਨਦਾਰ ਵਿਆਹ ਦੀ ਹਰ ਖ਼ਬਰ ਨੂੰ ਲੁਕ-ਛਿਪ ਕੇ ਜਾਨਣਾ ਚਾਹੁੰਦਾ ਸੀ। ਬਰਵਾੜਾ ਕਿਲ੍ਹੇ ਦੇ ਵਿਆਹ ਮੰਡਪ ਨੂੰ ਕੱਚ ਅਤੇ ਸੁਗੰਧਿਤ ਫੁੱਲਾਂ ਨਾਲ ਸਜਾਇਆ ਗਿਆ ਸੀ।

ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ
ਕੈਟਰੀਨਾ ਕੈਫ ਅਤੇ ਵਿੱਕੀ ਕੌਸ਼ਲ

ਦੱਸ ਦਈਏ ਕਿ ਫੁੱਲ ਦਿੱਲੀ ਤੋਂ ਲਿਆਂਦੇ ਗਏ ਸਨ। ਵਿਆਹ ਤੋਂ ਬਾਅਦ ਵਿੱਕੀ-ਕੈਟਰੀਨਾ ਨੇ ਕਿਲੇ ਦੇ ਬਾਹਰ ਆਪਣੇ ਪ੍ਰਸ਼ੰਸਕਾਂ ਨੂੰ ਮਠਿਆਈਆਂ ਅਤੇ ਕੇਕ ਭੇਜੇ। ਬਾਹਰ ਮੌਜੂਦ ਪਿੰਡ ਵਾਸੀਆਂ ਨੇ ਵੀ ਇਸ ਜੋੜੇ ਨੂੰ ਵਿਆਹ ਦੀਆਂ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ:ਕੈਟਰੀਨਾ-ਵਿੱਕੀ ਨੇ ਸ਼ੇਅਰ ਕੀਤੀਆਂ ਹਲਦੀ ਸੈਰੇਮਨੀ ਦੀਆਂ ਖੂਬਸੂਰਤ ਤਸਵੀਰਾਂ, ਦੇਖੋ

ETV Bharat Logo

Copyright © 2024 Ushodaya Enterprises Pvt. Ltd., All Rights Reserved.