ETV Bharat / sitara

ਲਖਵਿੰਦਰ ਵਡਾਲੀ ਨੇ ਕੀਤੀ ਫ਼ਤਿਹਵੀਰ ਲਈ ਅਰਦਾਸ - post

ਚਰਚਾ ਦਾ ਵਿਸ਼ਾ ਬਣੇ ਫ਼ਤਿਹਵੀਰ ਲਈ ਹਰ ਕੋਈ ਦੁਆਵਾਂ ਕਰ ਰਿਹਾ ਹੈ। ਇਸ ਦੇ ਚਲਦਿਆਂ ਲਖਵਿੰਦਰ ਵਡਾਲੀ ਨੇ ਸ਼ੋਸ਼ਲ ਮੀਡੀਆ ‘ਤੇ ਫ਼ਤਿਹਵੀਰ ਲਈ ਪੋਸਟ ਸਾਂਝੀ ਕੀਤੀ ਹੈ।

ਫ਼ੋਟੋ
author img

By

Published : Jun 9, 2019, 11:45 PM IST

ਚੰਡੀਗੜ੍ਹ : ਸੋਸ਼ਲ ਮੀਡੀਆ 'ਤੇ ਫ਼ਤਿਹਵੀਰ ਦੀ ਸਲਾਮਤੀ ਲਈ ਹਰ ਕੋਈ ਦੁਆ ਕਰ ਰਿਹਾ ਹੈ। ਸੰਗਰੂਰ ਦੇ ਪਿੰਡ ਭਗਵਾਨਪੁਰਾ ਵਿੱਚ ਵੀਰਵਾਰ ਨੂੰ 145 ਫੁੱਟ ਡੂੰਘੇ ਬੋਰਵੈੱਲ 'ਚ ਡਿੱਗਿਆ ਇਹ ਦੋ ਸਾਲਾਂ ਬੱਚਾ ਇਸ ਵੇਲੇ ਆਪਣੀ ਜ਼ਿੰਦਗੀ ਤੇ ਮੌਤ ਦੇ ਨਾਲ ਲੱੜ ਰਿਹਾ ਹੈ।
78 ਘੰਟਿਆਂ ਤੋਂ ਉਪਰ ਦਾ ਸਮਾਂ ਹੋ ਚੁੱਕਿਆ ਹੈ। ਅਜੇ ਤੱਕ ਉਸ ਦੇ ਬਾਹਰ ਆਉਣ ਦੀ ਖ਼ਬਰ ਨਹੀਂ ਮਿਲੀ ਹੈ। ਇਸ ਦੇ ਚਲਦਿਆਂ ਪੰਜਾਬੀ ਇੰਡਸਟਰੀ ਉਸ ਦੀ ਸਲਾਮਤੀ ਲਈ ਪੋਸਟ ਸਾਂਝੇ ਕਰਦੀ ਹੋਈ ਨਜ਼ਰ ਆ ਰਹੀ ਹੈ।

ਮਸ਼ਹੂਰ ਗਾਇਕ ਲਖਵਿੰਦਰ ਵਡਾਲੀ ਨੇ ਸ਼ੋਸ਼ਲ ਮੀਡੀਆ ‘ਤੇ ਫਤਿਹਵੀਰ ਲਈ ਅਰਦਾਸ ਕਰਦੇ ਹੋਏ ਲਿਖਿਆ ਹੈ “ਮੈਂ ਵਾਹਿਗੁਰੂ ਦੇ ਚਰਨਾਂ ਵਿੱਚ ਅਰਦਾਸ ਕਰਦਾ ਹਾਂ ਬੋਰਵੈਲ ‘ਚ ਡਿੱਗਿਆ ਬੱਚਾ ਫ਼ਤਿਹਵੀਰ ਸਹੀ ਸਲਾਮਤ ਬਾਹਰ ਨਿਕਲ ਆਵੇ ਅਤੇ ਉਸ ਦੇ ਪਰਿਵਾਰ ਸਮੇਤ ਫ਼ਤਿਹਵੀਰ ਲਈ ਅਰਦਾਸਾਂ ਕਰ ਰਹੇ ਹਰ ਵਿਅਕਤੀ ਨੂੰ ਖੁਸ਼ੀ ਮਿਲੇ!!!!! ਲਖਵਿੰਦਰ ਵਡਾਲੀ।"ਜ਼ਿਕਰਯੋਗ ਹੈ ਕਿ 10 ਜੂਨ ਨੂੰ ਫ਼ਤਿਹਵੀਰ ਦਾ ਜਨਮ ਦਿਨ ਹੈ। ਸਭ ਉਸ ਲਈ ਇਸ ਵੇਲੇ ਦੁਆਵਾਂ ਕਰ ਰਹੇ ਹਨ ਕਿ ਉਹ ਸਹੀ ਸਿਲਾਮਤ ਬਾਹਰ ਨਿਕਲ ਆਵੇ।

Intro:Body:

lakhwinder wadali

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.