ਪਟਿਆਲਾ : ਫ਼ਿਲਮ ਜੱਟ ਜੁਗਾੜੀ ਹੁੰਦੇ ਨੇ 12 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਸੀ ਪਰ ਫ਼ਿਲਮ ਦੇ ਵਿੱਚ ਕੁਝ ਸੀਨਜ਼ ਅਜਿਹੇ ਹਨ ਜਿਸ ਨਾਲ ਧਾਰਮਿਕ ਜੱਥੇਬੰਦਿਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਵਿਰੋਧ ਕਾਰਨ ਫ਼ਿਲਮ 12 ਜੁਲਾਈ ਨੂੰ ਰਿਲੀਜ਼ ਨਹੀਂ ਹੋਈ। ਫ਼ਿਲਮ 'ਤੇ ਆਈਆਂ ਮੁਸੀਬਤਾਂ ਕਾਰਨ ਨਿਰਦੇਸ਼ਕ ਅਨੁਰਾਗ ਸ਼ਰਮਾ ਖ਼ਰਾਬ ਤਬੀਅਤ ਕਾਰਨ ਹਸਪਤਾਲ ਦਾਖ਼ਲ ਹੋ ਗਏ ਹਨ।
ਫ਼ਿਲਮ 'ਜੱਟ ਜੁਗਾੜੀ ਹੁੰਦੇ ਨੇ' ਨਹੀਂ ਹੋਈ ਰਿਲੀਜ਼ , ਨਿਰਦੇਸ਼ਕ ਪੁੱਜਾ ਹਸਪਤਾਲ - bollywood update
ਫ਼ਿਲਮ ਜੱਟ ਜੁਗਾੜੀ ਹੁੰਦੇ ਨੇ ਦੇ ਟਰੇਲਰ 'ਚ ਕੁਝ ਸੀਨਜ਼ ਅਜਿਹੇ ਜਿਸ ਕਾਰਨ ਇਹ ਫ਼ਿਲਮ ਵਿਵਾਦਾਂ ਦੇ ਵਿੱਚ ਆ ਗਈ ਹੈ। ਇਨ੍ਹਾਂ ਵਿਵਾਦਾਂ ਕਾਰਨ ਫ਼ਿਲਮ ਰਿਲੀਜ਼ ਨਹੀਂ ਹੋਈ ਜਿਸ ਕਾਰਨ ਨਿਰਦੇਸ਼ਕ ਅਨੁਰਾਗ ਸ਼ਰਮਾ ਹਸਪਤਾਲ ਦਾਖ਼ਲ ਹੋ ਗਿਆ ਹੈ।
ਫ਼ੋਟੋ
ਪਟਿਆਲਾ : ਫ਼ਿਲਮ ਜੱਟ ਜੁਗਾੜੀ ਹੁੰਦੇ ਨੇ 12 ਜੁਲਾਈ ਨੂੰ ਸਿਨੇਮਾ ਘਰਾਂ 'ਚ ਰਿਲੀਜ਼ ਹੋਣ ਜਾ ਰਹੀ ਸੀ ਪਰ ਫ਼ਿਲਮ ਦੇ ਵਿੱਚ ਕੁਝ ਸੀਨਜ਼ ਅਜਿਹੇ ਹਨ ਜਿਸ ਨਾਲ ਧਾਰਮਿਕ ਜੱਥੇਬੰਦਿਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ। ਇਸ ਵਿਰੋਧ ਕਾਰਨ ਫ਼ਿਲਮ 12 ਜੁਲਾਈ ਨੂੰ ਰਿਲੀਜ਼ ਨਹੀਂ ਹੋਈ। ਫ਼ਿਲਮ 'ਤੇ ਆਈਆਂ ਮੁਸੀਬਤਾਂ ਕਾਰਨ ਨਿਰਦੇਸ਼ਕ ਅਨੁਰਾਗ ਸ਼ਰਮਾ ਖ਼ਰਾਬ ਤਬੀਅਤ ਕਾਰਨ ਹਸਪਤਾਲ ਦਾਖ਼ਲ ਹੋ ਗਏ ਹਨ।
Intro:Body:
Conclusion:
asd
Conclusion: