ETV Bharat / sitara

ਪੰਜਾਬੀ ਮਾਂ ਬੋਲੀ ਨੂੰ ਲੈ ਕੇ ਬਟਾਲਾ 'ਚ ਕਰਵਾਇਆ ਗਿਆ ਪ੍ਰੋਗਰਾਮ

author img

By

Published : Aug 27, 2019, 7:42 PM IST

ਬਟਾਲਾ 'ਚ ਸ਼ਿਵ ਕੁਮਾਰ ਬਟਾਲਵੀ ਆਡੀਟੋਰੀਅਮ ਦੇ ਵਿੱਚ ਸੰਗੀਤ ਤੇ ਨਾਟਕ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਮੁੱਖ ਮੰਤਵ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਮਾਂ ਬੋਲੀ ਦੇ ਨਾਲ ਜੋੜਨਾ ਸੀ।

ਫ਼ੋਟੋ

ਬਟਾਲਾ: ਵਿਸ਼ਵ ਪੰਜਾਬੀ ਸਾਹਿਤ ਕਲਾ ਕੇਂਦਰ ਵਲੋਂ ਸ਼ਿਵ ਕੁਮਾਰ ਬਟਾਲਵੀ ਔਡੀਟੋਰੀਅਮ ਵਿੱਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸੰਗੀਤ ਤੇ ਨਾਟਕ ਸਮਾਰੋਹ ਕਰਵਾਇਆ ਗਿਆ। ਇਸ ਸਮਾਰੋਹ ਦਾ ਮੁੱਖ ਮੰਤਵ ਪੰਜਾਬੀ ਮਾਂ ਬੋਲੀ ਦੇ ਨਾਲ ਨੌਜਵਾਨ ਪੀੜ੍ਹੀ ਨੂੰ ਜੋੜਨਾ ਸੀ। ਇਸ ਸਮਾਰੋਹ 'ਚ ਮੁਖ ਮਹਿਮਾਨ ਦੇ ਤੌਰ 'ਤੇ ਸੁੱਖੀ ਬਾਠ ਨੇ ਸ਼ਿਰਕਤ ਕੀਤੀ।

ਵੀਡੀਓ

ਮੀਡੀਆ ਦੇ ਸਨਮੁੱਖ ਹੁੰਦਿਆਂ ਸੁੱਖੀ ਬਾਠ ਨੇ ਕਿਹਾ ਕਿ ਅੱਜ ਲੋੜ ਹੈ ਨੌਜਵਾਨ ਪੀੜ੍ਹੀ ਨੂੰ ਪੰਜਾਬੀ ਮਾਂ ਬੋਲੀ ਨਾਲ ਜੋੜਨ ਦੀ, ਉਨ੍ਹਾਂ ਕਿਹਾ ਕਿ ਇਹ ਸਮਾਗਮ ਪੰਜਾਬੀ ਸਭਿਆਚਾਰ ਲਈ ਬਹੁਤ ਲਾਹੇਵੰਦ ਹਨ। ਇਸ ਦੇ ਨਾਲ ਦੀ ਇਸ ਸਮਾਗਮ ਦੇ ਪ੍ਰਬੰਧਕ ਡਾ. ਐੱਸਐੱਸ ਨਿੱਜਰ ਨੇ ਆਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੇ ਫਲਸਫੇ 'ਤੇ ਅਜਿਹੇ ਸਮਾਗਮ ਜ਼ਰੂਰ ਹੋਣੇ ਚਾਹੀਦੇ ਹਨ ਤਾਂ ਜੋ ਲੋਕ ਗੁਰੂ ਸਾਹਿਬ ਦੀ ਬਾਣੀ ਨਾਲ ਜੁੜ ਸਕਣ।

Intro:ਵਿਸ਼ਵ ਪੰਜਾਬੀ ਸਾਹਿਤ ਕਲਾ ਕੇਂਦਰ ਵਲੋਂ ਪੰਜਾਬ ਕਲਾ ਪਰਿਸ਼ਦ ਦੇ ਸਹਿਯੁਗ ਨਾਲ ਸ਼ਿਵ ਕੁਮਾਰ ਬਟਾਲਵੀ ਅਡੋਟੋਰੀਮ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸੰਗੀਤ ਤੇ ਨਾਟਕ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ ਚ ਮੁਖ ਮਹਿਮਾਨ ਦੇ ਤੌਰ ਤੇ ਸੁਖੀ ਬਾਠ ਨੇ ਸ਼ਿਰਕਤ ਕੀਤੀ ਅਤੇ ਉਹਨਾਂ ਤੋਂ ਇਲਾਵਾ ਪੰਜਾਬ ਦੇ ਨਾਮਵਰ ਪੰਜਾਬੀ ਕਵੀ ਅਤੇ ਸ਼ਾਹਿਤਕਾਰ ਸ਼ਾਮਿਲ ਸਨ | Body:. ਬਟਾਲਾ ਵਿਖੇ ਸ਼ਿਵ ਕੁਮਾਰ ਬਟਾਲਵੀ ਅਡੋਟੋਰੀਮ ਵਿਖੇ ਪੰਜਾਬੀ ਮਾਂ ਬੋਲੀ ਨੂੰ ਸਮਰਪਿਤ ਸੰਗੀਤ ਤੇ ਨਾਟਕ ਸਮਾਰੋਹ ਕਰਵਾਇਆ ਗਿਆ ,ਮੁਖ ਮਹਿਮਾਨ ਵਜੋਂ ਪਹੁਚੇ ਸੁਖੀ ਬਾਠ ਨੇ ਆਖਿਆ ਕਿ ਅੱਜ ਲੋੜ ਹੈ ਨੌਜਵਾਨ ਪੀੜੀ ਨੂੰ ਪੰਜਾਬੀ ਮਾਂ ਬੋਲੀ ਆਪਣੇ ਪੰਜਾਬੀ ਸਾਹਿਤ, ਪੰਜਾਬੀ ਸੱਭਿਆਚਾਰ ਨਾਲ ਜੋੜਨ ਦੀ ਅਤੇ ਐਸੇ ਸਮਾਗਮ ਕਰਨ ਦੀ | ਇਸ ਦੇ ਨਾਲ ਦੀ ਇਸ ਸਮਾਗਮ ਦੇ ਪ੍ਰਬੰਧਕ ਡਾ ਐਸ ਐਸ ਨਿੱਜਰ ਨੇ ਆਖਿਆ ਕਿ ਉਹਨਾਂ ਦਾ ਯਤਨ ਹੈ ਕਿ ਮਾਂ ਬੋਲੀ ਨਾਲ ਜੋੜਨ ਲਈ ਨੌਜਵਾਨ ਪੀੜੀ ਨੂੰ ਪ੍ਰੇਰਿਆ ਜਾਵੇ ਅਤੇ ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ ਚ ਉਹਨਾਂ ਵਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਤੇ ਐਸੇ ਸਮਾਗਮ ਕਰਵਾਏ ਜਾਣਗੇ ਜਿਸ ਨਾਲ ਲੋਕ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਆਪਣਾ ਸਕਣ ਅਤੇ ਇਕ ਸੱਚਾ ਸੁੱਚਾ ਜੀਵਨ ਜੀਣ |

ਬਾਯਿਤ :.. ਸੁਖੀ ਬਾਠ
ਬਾਯਿਤ :... ਡਾ ਐਸ ਐਸ ਨਿੱਜਰConclusion:null
ETV Bharat Logo

Copyright © 2024 Ushodaya Enterprises Pvt. Ltd., All Rights Reserved.