ETV Bharat / sitara

ਕੋਰੋਨਾ ਪਾਜ਼ੀਟਿਵ ਪਾਏ ਜਾਣ ਦੇ ਦੋ ਦਿਨ ਬਾਅਦ ਸਤੀਸ਼ ਕੌਸ਼ਿਕ ਹਸਪਤਾਲ ਭਰਤੀ - ਕੋਕੀਲਾਬੇਨ ਧੀਰੂਬਾਈ ਅੰਬਾਨੀ ਹਸਪਤਾਲ

ਸਤੀਸ਼ ਕੌਸ਼ਿਕ ਨੂੰ ਕੋਰੋਨਾ ਪਾਜ਼ੀਟਿਵ ਆਉਣ ਤੋਂ ਬਾਅਦ ਕੋਕੀਲਾਬੇਨ ਧੀਰੂਬਾਈ ਅੰਬਾਨੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ। ਦੱਸ ਦਈਏ ਕਿ 17 ਮਾਰਚ ਨੂੰ ਉਨ੍ਹਾਂ ਨੇ ਖੁਦ ਹੀ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ।

ਤਸਵੀਰ
ਤਸਵੀਰ
author img

By

Published : Mar 22, 2021, 2:24 PM IST

ਹੈਦਰਾਬਾਦ: ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਕੋਰੋਨਾ ਪਾਜ਼ੀਟਿਵ ਪਾਏ ਜਾਣ ਤੋਂ ਬਾਅਦ ਹਸਪਤਾਲ ਚ ਭਰਤੀ ਹੋ ਗਏ ਹਨ ਦੱਸ ਦਈਏ ਕਿ 17 ਮਾਰਚ ਨੂੰ ਉਨ੍ਹਾਂ ਨੇ ਖੁਦ ਹੀ ਸੋਸ਼ਲ ਮੀਡੀਆ ’ਤੇ ਇਸ ਸਬੰਧੀ ਜਾਣਕਾਰੀ ਦਿੱਤੀ ਸੀ।

ਕਾਬਿਲੇਗੌਰ ਹੈ ਕਿ ਉਨ੍ਹਾਂ ਨੇ ਖੁਦ ਨੂੰ ਘਰ ਚ ਇਕਾਂਤਵਾਸ ਚ ਕਰ ਲਿਆ ਸੀ ਪਰ ਹੁਣ ਉਨ੍ਹਾਂ ਨੂੰ ਵਧੀਆ ਦੇਖਰੇਖ ਲਈ ਮੁੰਬਈ ਦੇ ਕੋਕੀਲਾਬੇਨ ਧੀਰੂਬਾਈ ਅੰਬਾਨੀ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜੋ: ਪਰਿਣੀਤੀ ਨੇ ਦੱਸਿਆ, ਵੈਨ ਵਿਚ ਇਕੱਲੀ ਰਹਿਣਾ 'ਤੇ ਕਰਦੀ ਹੈ ਕਿਹੜਾ ਕੰਮ

ਕੌਸ਼ਿਕ ਦੇ ਬੁਲਾਰੇ ਦੁਆਰਾ ਸੋਮਵਾਰ ਨੂੰ ਇੱਕ ਬਿਆਨ ਜਾਰੀ ਕੀਤਾ ਗਿਆ। ਬਿਆਨ ਚ ਕਿਹਾ ਗਿਆ ਹੈ ਕਿ ਸਤੀਸ਼ ਕੋਵਿਡ-19 ਦਾ ਟੀਕਾਕਰਨ ਕਰਵਾਉਣ ਵਾਲੇ ਸੀ ਹਾਲਾਂਕਿ ਕਮਜੋਰੀ ਮਹਿਸੂਸ ਕਰਨ ਤੋਂ ਬਾਅਦ ਉਨ੍ਹਾਂ ਦਾ ਕੋਰੋਨਾ ਦਾ ਟੈਸਟ ਕਰਵਾਇਆ ਅਤੇ ਉਹ ਪਾਜ਼ੀਟਿਵ ਪਾਏ ਗਏ। ਕੁਝ ਦਿਨਾਂ ਤੱਕ ਘਰ ਚ ਇਕਾਂਤਵਾਸ ਚ ਰਹਿਣ ਤੋਂ ਬਾਅਦ ਉਨ੍ਹਾਂ ਦੀ ਵਧੀਆ ਦੇਖਰੇਖ ਲਈ ਹਸਪਤਾਲ ਚ ਭਰਤੀ ਕੀਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.