ETV Bharat / sitara

ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਪਾਲੀਵੁੱਡ ਦਾ ਪ੍ਰਣਾਮ

ਸ਼ੁਕਰਵਾਰ ਨੂੰ ਪੰਚਮ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਦੇ ਸਬੰਧ 'ਚ ਪੰਜਾਬੀ ਇੰਡਸਟਰੀ ਦੇ ਨਾਮਵਾਰ ਕਲਾਕਾਰਾਂ ਨੇ ਉਨ੍ਹਾਂ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਹੈ।

ਫ਼ੋਟੋ
author img

By

Published : Jun 7, 2019, 6:59 PM IST

ਚੰਡੀਗੜ੍ਹ : ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਦੁਨੀਆਂ ਭਰ 'ਚ ਯਾਦ ਕੀਤਾ ਜਾ ਰਿਹਾ ਹੈ। ਗੁਰੂ ਅਰਜਨ ਦੇਵ ਜੀ ਨੇ ਇਨਸਾਨੀਅਤ ਦੀ ਭਲਾਈ ਲਈ ਸ਼ਹਾਦਤ ਦਾ ਜਾਮ ਪੀਤਾ ਸੀ।
ਉਨ੍ਹਾਂ ਦੀ ਸ਼ਹਾਦਤ ਨੂੰ ਸਿਜਦਾ ਕਰਦਿਆਂ ਪੰਜਾਬੀ ਇੰਡਸਟਰੀ ਦੇ ਕਈ ਨਾਮਵਾਰ ਕਲਾਕਾਰਾਂ ਨੇ ਸ਼ੁਕਰਵਾਰ ਨੂੰ ਇੰਸਟਾਗ੍ਰਾਮ ਤੇ ਪੋਸਟ ਸਾਂਝੇ ਕੀਤੇ ਹਨ। ਇੰਨ੍ਹਾਂ ਪੋਸਟਾਂ ਦੇ ਵਿੱਚ ਕਲਾਕਾਰਾਂ ਵੱਲੋਂ ਗੁਰੂ ਸਾਹਿਬ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ਕੀਤਾ ਗਿਆ ਹੈ।
ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉੱਘੇ ਗਾਇਕ ਜੈਜ਼ੀ ਬੀ ਨੇ
ਗੁਰੂ ਸਾਹਿਬ ਨੂੰ ਪ੍ਰਣਾਮ ਕਰਦੇ ਹੋਏ ਲਿਖਿਆ ,"ਸ਼ਹੀਦਾਂ ਦੇ ਸਿਰਤਾਜ ਸ਼ਾਂਤੀ ਦੇ ਪੁੰਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਕੋਟਿ ਕੋਟਿ ਪ੍ਰਣਾਮ ।।"

ਮਨੀ ਔਜਲਾ ਨੇ ਲਿਖਿਆ, "ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥ਸ਼ਹੀਦੀ ਦਿਵਸ ਪਾਤਸ਼ਾਹੀ ੫ : ਵੀ ਸਾਹਿਬ ਸ਼੍ਰੀ ਗੁਰੂ ਅਰਜਨ ਦੇਵ ਜੀ (੧੫੬੩ -੧੬੦੬) "

Intro:Body:

guru arjan dev ji

Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.